ਪੜਚੋਲ ਕਰੋ

ਰਾਸ਼ਨ ਕਾਰਡ 'ਚ ਨਵੇਂ ਪਰਿਵਾਰਕ ਮੈਂਬਰ ਦਾ ਨਾਂਅ ਜੋੜਨ ਦੀ ਪੂਰੀ ਪ੍ਰਕਿਰਿਆ

ਰਾਸ਼ਨ ਕਾਰਡ 'ਚ ਨਾਂਅ ਐਡ ਕਰਨ ਦੀ ਪ੍ਰਕਿਰਿਆ ਕੀ ਹੈ ਤੇ ਕੀ-ਕੀ ਦਸਤਾਵੇਜ਼ ਇਸ ਲਈ ਚਾਹੀਦੇ ਹਨ। ਇਸੇ 'ਤੇ ਆਧਾਰਤ ਹੈ ਇਹ ਵਿਸਥਾਰ ਖ਼ਬਰ।

ਨਵੀਂ ਦਿੱਲੀ: ਰਾਸ਼ਨ ਕਾਰਡ ਦੇ ਬਹੁਤ ਸਾਰੇ ਫਾਇਦੇ ਹਨ। ਇਸ ਲਈ ਪਰਿਵਾਰਕ ਮੈਂਬਰਾਂ ਦਾ ਨਾਂਅ ਇਸ 'ਚ ਦਰਜ ਕਰਾਉਣਾ ਜ਼ਰੂਰੀ ਹੈ। ਇਸ ਲਈ ਪਰੇਸ਼ਾਨ ਹੋਣ ਦੀ ਲੋੜ ਨਹੀਂ ਹੈ ਇਹ ਕੰਮ ਤੁਸੀਂ ਆਸਾਨੀ ਨਾਲ ਕਰ ਸਕਦੇ ਹੋ। ਨਵਾਂ ਨਾਂਅ ਐਡ ਕਰਾਉਣ ਲਈ ਤੁਸੀਂ ਆਫਲਾਈਨ ਜਾਂ ਆਨਲਾਈਨ ਮੋਡ ਚੁਣ ਸਕਦੇ ਹੋ।

ਰਾਸ਼ਨ ਕਾਰਡ 'ਚ ਨਾਂਅ ਐਡ ਕਰਨ ਦੀ ਪ੍ਰਕਿਰਿਆ ਕੀ ਹੈ ਤੇ ਕੀ-ਕੀ ਦਸਤਾਵੇਜ਼ ਇਸ ਲਈ ਚਾਹੀਦੇ ਹਨ। ਇਸੇ 'ਤੇ ਆਧਾਰਤ ਹੈ ਇਹ ਵਿਸਥਾਰ ਖ਼ਬਰ।

ਇਸ ਤਰ੍ਹਾਂ ਜੋੜੋ ਨਾਂਅ

ਜੇਕਰ ਕਿਸੇ ਬੱਚੇ ਦਾ ਨਾਂਅ ਰਾਸ਼ਨ ਕਾਰਡ 'ਚ ਜੋੜਨਾ ਹੈ ਤਾਂ ਤੁਹਾਡੇ ਘਰ ਦੇ ਮੁਖੀ ਦਾ ਰਾਸ਼ਨ ਕਾਰਡ (ਫੋਟੋਕਾਪੀ ਤੇ ਓਰਿਜਨਲ ਦੋਵੇਂ) ਬੱਚੇ ਦਾ ਜਨਮ ਪ੍ਰਮਾਣ ਪੱਤਰ ਤੇ ਬੱਚੇ ਦੇ ਮਾਤਾ ਪਿਤਾ ਦੋਵਾਂ ਦੇ ਆਧਾਰ ਕਾਰਡ ਦੀ ਲੋੜ ਹੋਵੇਗੀ।
ਜੇਕਰ ਵਿਆਹ ਤੋਂ ਬਾਅਦ ਆਈ ਬਹੂ ਦਾ ਨਾਂਅ ਜੁੜਵਾਉਣਾ ਹੈ ਤਾਂ ਮਹਿਲਾ ਦਾ ਆਧਾਰ ਕਾਰਡ, ਮੈਰਿਜ ਸਰਟੀਫਿਕੇਟ, ਪਤੀ ਦਾ ਰਾਸ਼ਨ ਕਾਰਡ ਤੇ ਪਹਿਲਾਂ ਮਾਤਾ ਪਿਤਾ ਦੇ ਘਰ ਜੋ ਰਾਸ਼ਨ ਕਾਰਡ ਸੀ ਉਸ ਤੋਂ ਨਾਂਅ ਹਟਵਾਉਣ ਦਾ ਪ੍ਰਮਾਣ ਪੱਤਰ ਹੋਣਾ ਚਾਹੀਦਾ ਹੈ।

ਆਨਲਾਈਨ ਇਸ ਤਰ੍ਹਾਂ ਜੋੜੋ ਨਾਂਅ

ਸਭ ਤੋਂ ਪਹਿਲਾਂ ਸੂਬੇ ਦੀ ਖਾਧ ਆਪੂਰਤੀ ਦੀ ਆਫੀਸ਼ੀਅਲ ਵੈਬਸਾਈਟ 'ਤੇ ਜਾਓ।
ਫਿਰ ਲੌਗਇਨ ਆਈਡੀ ਬਣਾਓ, ਜੇਕਰ ਪਹਿਲਾਂ ਤੋਂ ਆਈਡੀ ਹੈ ਤਾਂ ਉਸ ਨੂੰ ਲੌਗਇਨ ਕਰੋ।
ਹੋਮ ਪੇਜ 'ਤੇ ਜਾਓ, ਨਵੇਂ ਮੈਂਬਰ ਦਾ ਨਾਂਅ ਜੋੜਨ ਦੀ ਆਪਸ਼ਨ ਦਿਖਾਈ ਦੇਵੇਗੀ।
ਇਸ 'ਤੇ ਕਲਿੱਕ ਕਰਕੇ ਨਵਾਂ ਫਾਰਮ ਆ ਜਾਵੇਗਾ।
ਇੱਥੇ ਆਪਣੇ ਪਰਿਵਾਰ ਦੇ ਨਵੇਂ ਮੈਂਬਰ ਦੀ ਸਹੀ-ਸਹੀ ਜਾਣਕਾਰੀ ਭਰੋ।
ਫਾਰਮ ਦੇ ਨਾਲ ਤਹਾਨੂੰ ਜ਼ਰੂਰੀ ਦਸਤਾਵੇਜ਼ਾਂ ਦੀ ਸੌਫਟ ਕੌਪੀ ਵੀ ਅਪਲੋਡ ਕਰਨੀ ਹੋਵੇਗੀ।
ਫਾਰਮ ਸਬਮਿਟ ਕਰਨ ਤੋਂ ਬਾਅਦ ਇਕ ਰਜਿਸਟ੍ਰੇਸ਼ਨ ਨੰਬਰ ਵੀ ਆਵੇਗਾ।
ਇਸ ਨਾਲ ਤੁਸੀਂ ਇਸ ਪੋਰਟਲ 'ਤੇ ਆਪਣਾ ਫਾਰਮ ਟ੍ਰੈਕ ਕਰ ਸਕਦੇ ਹੋ।
ਫਾਰਮ ਤੇ ਦਸਤਾਵੇਜ਼ ਨੂੰ ਅਧਿਕਾਰੀ ਚੈੱਕ ਕਰਨਗੇ।

ਜੇਕਰ ਸਭ ਸਹੀ ਰਿਹਾ ਤਾਂ ਤੁਹਾਡੇ ਫਾਰਮ ਨੂੰ ਅਕਸੈਪਟ ਕਰ ਲਿਆ ਜਾਵੇਗਾ ਤੇ ਪੋਸਟ ਜ਼ਰੀਏ ਰਾਸ਼ਨ ਕਾਰਡ ਤੁਹਾਡੇ ਘਰ ਪਹੁੰਚਾ ਦਿੱਤਾ ਜਾਵੇਗਾ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget