ਪੜਚੋਲ ਕਰੋ

ਸੂਬੇ ਦੇ ਸਾਂਸਦਾਂ 'ਚ ਪਹਿਲਾ ਸਥਾਨ ਹਾਸਲ ਕਰਨ ਮਗਰੋਂ ਰਵੀ ਕਿਸ਼ਨ ਨੇ ਦਿੱਤਾ ਇਹ ਬਿਆਨ

ਗੋਰਖਪੁਰ ਤੋਂ ਸਾਂਸਦ ਰਵੀ ਕਿਸ਼ਨ ਨੂੰ ਸੰਸਦ ਮੈਂਬਰਾਂ ਦੀ ਰੈਂਕਿੰਗ ਵਿਚ ਸੂਬੇ ਵਿਚ ਪਹਿਲਾ ਸਥਾਨ ਮਿਲਿਆ ਹੈ। ਰਵੀ ਕਿਸ਼ਨ ਨੇ ਕਿਹਾ ਕਿ ਮੈਂ ਸਾਰਿਆਂ ਦਾ ਧਿਆਨ ਨਾ ਸਿਰਫ ਸੰਸਦੀ ਖੇਤਰ, ਬਲਕਿ ਦੇਸ਼ ਦੀਆਂ ਸਮੱਸਿਆਵਾਂ ਵੱਲ ਵੀ ਖਿੱਚਿਆ ਹੈ।

ਗੋਰਖਪੁਰ: ਅਦਾਕਾਰ ਅਤੇ ਗੋਰਖਪੁਰ ਤੋਂ ਸਾਂਸਦ ਰਵੀ ਕਿਸ਼ਨ (Ravi Kishan) ਸੰਸਦ ਵਲੋਂ ਜਾਰੀ ਕੀਤੇ ਵੱਖ-ਵੱਖ ਮਾਪਦੰਡਾਂ 'ਤੇ ਸੰਸਦ ਮੈਂਬਰਾਂ ਦੀ ਦਰਜਾਬੰਦੀ ਵਿਚ ਦੇਸ਼ ਵਿਚ 24ਵੇਂ ਅਤੇ ਸੂਬੇ ਵਿਚ ਪਹਿਲੇ ਸਥਾਨ 'ਤੇ ਹਨ। ਰਵੀ ਕਿਸ਼ਨ ਨੇ ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਤੇ ਗੋਰਖਪੁਰ ਦੇ ਲੋਕਾਂ ਦਾ ਧੰਨਵਾਦ ਕੀਤਾ। ਜਨਤਾ ਦੀ ਸੇਵਾ ਪਹਿਲੀ ਤਰਜੀਹ ਸਾਂਸਦ ਰਵੀ ਕਿਸ਼ਨ ਨੇ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ "ਮੈਂ ਸੰਸਦੀ ਹਲਕੇ ਦੇ ਵਿਕਾਸ ਅਤੇ ਇਥੋਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾਂ ਤਿਆਰ ਹਾਂ। ਗੋਰਖਪੁਰ ਦੇ ਲੋਕਾਂ ਦੀ ਸੇਵਾ ਮੇਰੀ ਪਹਿਲੀ ਤਰਜੀਹ ਹੈ। ਗੋਰਖਪੁਰ ਵਿੱਚ ਵਿਕਾਸ ਦੇ ਨਵੇਂ ਪਹਿਲੂ ਸਥਾਪਤ ਕਰਨ ਲਈ, ਮੈਂ ਸੰਸਦ ਵਿੱਚ ਹਮੇਸ਼ਾਂ ਹੀ ਮੁੱਦੇ ਅਤੇ ਸਮੱਸਿਆਵਾਂ ਦੀਆਂ ਲੋੜਾਂ ਨੂੰ ਉਭਾਰਿਆ ਹੈ।" ਮੈਂ ਰਾਸ਼ਟਰ ਅਤੇ ਸਮਾਜ ਦੇ ਹਿੱਤ ਵਿੱਚ ਬੋਲਦਾ ਰਹਾਂਗਾ ਇਸ ਦਾ ਨਾਲ ਹੀ ਰਵੀ ਕਿਸ਼ਨ ਨੇ ਕਿਹਾ ਕਿ “ਮੈਂ ਸਾਰਿਆਂ ਦਾ ਧਿਆਨ ਨਾ ਸਿਰਫ ਸੰਸਦੀ ਖੇਤਰ, ਬਲਕਿ ਦੇਸ਼ ਦੀਆਂ ਸਮੱਸਿਆਵਾਂ ਵੱਲ ਵੀ ਖਿੱਚਿਆ ਹੈ। ਨੌਜਵਾਨਾਂ ਦੀ ਨਸ਼ਿਆਂ ਕਰਕੇ ਬਰਬਾਦੀ ਹੋਵੇ ਜਾਂ ਔਰਤਾਂ ਦਾ ਸ਼ੋਸ਼ਣ ਕੀਤੇ ਜਾਣ ਦੀ ਗੱਲ। ਸੰਸਦ ਵਿਚ ਆਵਾਜ਼ ਬੁਲੰਦ ਕੀਤੀ।'' ਉਨ੍ਹਾਂ ਕਿਹਾ ਕਿ "ਭੋਜਪੁਰੀ ਨੂੰ ਅੱਠਵੀਂ ਸੂਚੀ ਵਿੱਚ ਸ਼ਾਮਲ ਕਰਨ ਦਾ ਮੁੱਦਾ ਸੰਸਦ ਵਿੱਚ ਵੀ ਉਠਾਇਆ ਗਿਆ ਸੀ ਅਤੇ ਮੈਂ ਭਵਿੱਖ ਵਿੱਚ ਦੇਸ਼ਹਿੱਤ ਅਤੇ ਸਮਾਜ ਦੇ ਹਿੱਤ ਵਿੱਚ ਹਮੇਸ਼ਾਂ ਬੋਲਾਂਗਾ।" ਇਹ ਵੀ ਪੜ੍ਹੋ: ਕਿਸਾਨਾਂ ਨਾਲ ਅੱਠਵੇਂ ਗੇੜ ਦੀ ਮੀਟਿੰਗ ਤੋਂ ਪਹਿਲਾਂ ਪੰਜਾਬ ਭਾਜਪਾ ਲੀਡਰਾਂ ਦੀ ਰਾਜਨਾਥ ਨਾਲ ਵੱਡੀ ਬੈਠਕ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Mami Bhanja affair : ਮਾਮੀ ਦੇ ਪਿਆਰ 'ਚ ਪਾਗਲ ਹੋਇਆ ਭਾਣਜਾ ,ਪਹਿਲਾਂ ਮਾਮੇ ਨੂੰ ਪਿਲਾਈ ਸ਼ਰਾਬ ,ਮਗਰੋਂ ਕਰ ਦਿੱਤਾ ਵੱਡਾ ਕਾਂਡ 
Mami Bhanja affair : ਮਾਮੀ ਦੇ ਪਿਆਰ 'ਚ ਪਾਗਲ ਹੋਇਆ ਭਾਣਜਾ ,ਪਹਿਲਾਂ ਮਾਮੇ ਨੂੰ ਪਿਲਾਈ ਸ਼ਰਾਬ ,ਮਗਰੋਂ ਕਰ ਦਿੱਤਾ ਵੱਡਾ ਕਾਂਡ 
Judicial Commission ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦਾ ਸਾਲਾਨਾ ਬਜਟ ਰੱਦ, ਦੁਬਾਰਾ ਪੇਸ਼ ਕਰਨ ਦੇ ਹੁਕਮ
Judicial Commission ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦਾ ਸਾਲਾਨਾ ਬਜਟ ਰੱਦ, ਦੁਬਾਰਾ ਪੇਸ਼ ਕਰਨ ਦੇ ਹੁਕਮ
ਹਵਾਈ ਯਾਤਾਰ ਕਰਨ ਵਾਲੇ ਸਾਵਧਾਨ! 50% ਫਲਾਈਟਸ 'ਚ ਆਈ ਖਰਾਬੀ, ਟਿਕਟ ਬੁੱਕ ਕਰਨ ਤੋਂ ਪਹਿਲਾਂ ਪੜ੍ਹ ਲਓ ਆਹ ਰਿਪੋਰਟ
ਹਵਾਈ ਯਾਤਾਰ ਕਰਨ ਵਾਲੇ ਸਾਵਧਾਨ! 50% ਫਲਾਈਟਸ 'ਚ ਆਈ ਖਰਾਬੀ, ਟਿਕਟ ਬੁੱਕ ਕਰਨ ਤੋਂ ਪਹਿਲਾਂ ਪੜ੍ਹ ਲਓ ਆਹ ਰਿਪੋਰਟ
ਕੀ ਦੇਸ਼ 'ਚ ਲੱਗੇਗਾ ਲਾਕਡਾਊਨ? ਹਰਦੀਪ ਪੂਰੀ ਦੇ ਬਿਆਨ ਨੇ ਕੀਤਾ ਹੈਰਾਨ
ਕੀ ਦੇਸ਼ 'ਚ ਲੱਗੇਗਾ ਲਾਕਡਾਊਨ? ਹਰਦੀਪ ਪੂਰੀ ਦੇ ਬਿਆਨ ਨੇ ਕੀਤਾ ਹੈਰਾਨ

ਵੀਡੀਓਜ਼

ਬਾਦਲ ਤੇ CM ਮਾਨ ਰਲੇ ਹੋਏ? ਇਕ ਦੂਜੇ ਦਾ ਦੇ ਰਹੇ ਸਾਥ
ਸਾਰਿਆਂ ਨੂੰ ਵੜਿੰਗ ਟਾਰਗੇਟ ਦਿਖਦਾ, ਆਪ ਪ੍ਰਦਰਸ਼ਨ ‘ਚ ਲੁਕਦੇ ਫਿਰਦੇ ਸੀ
ਬਿੱਟੂ ‘ਤੇ ਭੜਕੇ ਵੜਿੰਗ, CBI ਜਾਂਚ ਕਰਵਾ ਲਓ, ਮੈਂ ਕਦੇ ਨਾ ਨਹੀਂ ਕੀਤੀ
ਵੱਡਾ ਧਮਾਕਾ! ਮਾਨ–ਵੜਿੰਗ ‘ਚ ਸੈਟਿੰਗ? CBI ਜਾਂਚ ਦੀ ਮੰਗ ਨਾਲ ਸਿਆਸਤ ‘ਚ ਤੂਫ਼ਾਨ
CM ਮਾਨ ‘ਤੇ FIX MATCH ਦੇ ਦੋਸ਼! ਪਠਾਣਮਾਜਰਾ ਨਾਲ ਧਿਆਨ ਭਟਕਾਉਣ ਦੀ ਸਾਜ਼ਿਸ਼?

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Batala Road Accident : ਨੈਸ਼ਨਲ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ , ਪਤੀ-ਪਤਨੀ ਦੀ ਮੌਤ
Batala Road Accident : ਨੈਸ਼ਨਲ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ , ਪਤੀ-ਪਤਨੀ ਦੀ ਮੌਤ
Dera Beas ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ ,ਚੱਲਣਗੀਆਂ ਵਿਸ਼ੇਸ਼ ਰੇਲ ਗੱਡੀਆਂ
Dera Beas ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ ,ਚੱਲਣਗੀਆਂ ਵਿਸ਼ੇਸ਼ ਰੇਲ ਗੱਡੀਆਂ
Punjab 'ਚ ਵੇਰਕਾ ਦੇ GM ਸਮੇਤ ਤਿੰਨ ਅਧਿਕਾਰੀਆਂ ਨੂੰ ਕੀਤਾ ਮੁਅੱਤਲ , ਫੌਜ ਨੂੰ ਭੇਜੇ ਗਏ ਦੁੱਧ ਪਾਊਡਰ ਦੇ ਸੈਂਪਲ ਫੇਲ੍ਹ ਮਿਲੇ
Punjab 'ਚ ਵੇਰਕਾ ਦੇ GM ਸਮੇਤ ਤਿੰਨ ਅਧਿਕਾਰੀਆਂ ਨੂੰ ਕੀਤਾ ਮੁਅੱਤਲ , ਫੌਜ ਨੂੰ ਭੇਜੇ ਗਏ ਦੁੱਧ ਪਾਊਡਰ ਦੇ ਸੈਂਪਲ ਫੇਲ੍ਹ ਮਿਲੇ
Bikram Majithia ਨੂੰ ਹਾਈ ਕੋਰਟ ਤੋਂ ਵੱਡਾ ਝਟਕਾ, ਸੰਜੇ ਸਿੰਘ ਦੀ ਜਿਰ੍ਹਾ ਵਾਲੀ ਪਟੀਸ਼ਨ ਕੀਤੀ ਮਨਜ਼ੂਰ
Bikram Majithia ਨੂੰ ਹਾਈ ਕੋਰਟ ਤੋਂ ਵੱਡਾ ਝਟਕਾ, ਸੰਜੇ ਸਿੰਘ ਦੀ ਜਿਰ੍ਹਾ ਵਾਲੀ ਪਟੀਸ਼ਨ ਕੀਤੀ ਮਨਜ਼ੂਰ
Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ
Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ
LPG Crisis : ਘਰੇਲੂ ਅਤੇ ਕਮਸ਼ੀਅਲ ਸਿਲੰਡਰਾਂ ਦੀ ਕਿੰਨੀ ਕਮੀ ? ਸਰਕਾਰ ਨੇ ਦੱਸੀ LPG ਨਾਲ ਜੁੜੀ ਹਰ ਗੱਲ 
LPG Crisis : ਘਰੇਲੂ ਅਤੇ ਕਮਸ਼ੀਅਲ ਸਿਲੰਡਰਾਂ ਦੀ ਕਿੰਨੀ ਕਮੀ ? ਸਰਕਾਰ ਨੇ ਦੱਸੀ LPG ਨਾਲ ਜੁੜੀ ਹਰ ਗੱਲ 
Ludhiana-Jalandhar 'ਚ ਪੈਟਰੋਲ ਪੰਪ ਹੋਏ ਬੰਦ, ਅੰਮ੍ਰਿਤਸਰ 'ਚ ਲੱਗੀ ਭੀੜ, ਡਰੱਮਾਂ 'ਚ ਤੇਲ ਦੇਣਾ ਹੋਇਆ ਮਨ੍ਹਾ

Embed widget