ਪੜਚੋਲ ਕਰੋ
Advertisement
ਚੌਥੇ ਟੇਸਟ ਮੈਚ ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ, ਅਸ਼ਵੀਨ ਆਊਟ
ਨਵੀਂ ਦਿੱਲੀ: ਸਿਡਨੀ ਕ੍ਰਿਕਟ ਗ੍ਰਾਉਂਡ ‘ਤੇ ਭਾਰਤੀ ਅਤੇ ਆਸਟ੍ਰੇਲੀਆ ਟੀਮ ‘ਚ ਚੌਥਾ ਟੇਸਟ ਮੈਚ ਵੀਰਵਾਰ ਨੂੰ ਖੇਡੀਆ ਜਾਵੇਗਾ। ਇਸ ਤੋਂ ਇੱਕ ਦਿਨ ਪਹਿਲਾਂ ਹੀ ਬੀਸੀਸੀਆਈ ਨੇ ਭਾਰਤੀ ਟੀਮ ਦੇ 13 ਖਿਡਾਰੀਆਂ ਦੇ ਨਾਂਵਾਂ ਦਾ ਐਲਾਨ ਕਰ ਦਿੱਤਾ ਹੈ। ਜਿਸ ‘ਚ ਰਵੀਚੰਦਰਨ ਅਸ਼ਵੀਨ ਫੀਟਨੇਸ ਟੇਸਟ ‘ਚ ਫੇਲ੍ਹ ਹੋ ਗਏ ਹਨ।
ਭਾਰਤ ਨੇ ਮੇਲਬਰਨ ਟੇਸਟ ਸੀਰੀਜ਼ ਜਿੱਤ ਕੇ ਭਾਰਤ ਨੂੰ 2-1 ਨਾਲ ਅੱਗੇ ਕੀਤਾ ਹੈ। ਹੁਣ ਟੀਮ ਇੰਡੀਆ ਦੇ ਸਾਹਮਣੇ ਆਸਟ੍ਰੇਲੀਆ ‘ਚ ਸੀਰੀਜ਼ ਜਿੱਤਣ ਦਾ ਪਹਿਲਾ ਮੌਕਾ ਹੈ। 13 ਮੈਂਬਰੀ ਟਮਿ ‘ਚ ਓਪਨਰ ਬੱਲੇਬਾਜ਼ ਦੇ ਤੌਰ ‘ਤੇ ਕੇਐਲ ਰਾਹੁਲ ਦਾ ਨਾਂਅ ਹੈ। ਤੇਜ਼ ਗੇਂਦਬਾਜ਼ ਈਸ਼ਾਂਤ ਸ਼ਰਮਾ ਵੀ ਭਾਰਤੀ ਸਕਵਾਰਡ ਤੋਂ ਬਾਹਰ ਹਨ ਜਦਕਿ ਉਮੇਸ਼ ਯਾਦਵ ਨੂੰ ਸ਼ਾਮਲ ਕੀਤਾ ਗਿਆਂ ਹੈ।
ਅਸ਼ਵੀਨ ਨੇ ਐਡੀਏਡ ‘ਚ ਖੇਡੇ ਗਏ ਟੇਸਟ ‘ਚ 6 ਵਿਕਟ ਲਏ ਸੀ। ਇਸ ਤੋਂ ਇਲਾਵਾ ਐਲਾਨ ਕੀਤੀ ਗਈ ਟੀਮ ‘ਚ ਵਿਰਾਟ ਕੋਹਲੀ (ਕਪਤਾਨ), ਅਜਿੰਕੀਆ ਰਹਾਣੇ (ਉੱਪ ਕਪਤਾਨ) ਕੇਐਲ ਰਾਹੁਲ, ਮਿਅੰਕ ਅਗ੍ਰਵਾਲ, ਚੇਤੇਸ਼ਵਰ ਪੁਜਾਰਾ, ਹਨੁਮਾ ਵਿਹਾਰੀ, ਰਿਸ਼ੀਭ ਪੰਤ, ਰਵਿੰਦਰ ਜਡੇਜਾ, ਕੁਲਦੀਪ ਯਾਦਵ, ਆਰ.ਅਸ਼ਵੀਨ, ਮੁਹਮੰਦ ਸ਼ੰਮੀ, ਜਸਪ੍ਰੀਤ ਬੁਮਰਾਹ, ਉਮੇਸ਼ ਯਾਦਵ ਨੂੰ ਸ਼ਾਮਲ ਕੀਤਾ ਗਿਆ ਹੈ।India name 13-man squad for SCG Test: Virat Kohli (C), A Rahane (VC), KL Rahul, Mayank Agarwal, C Pujara, H Vihari, R Pant, R Jadeja, K Yadav, R Ashwin, M Shami, Jasprit Bumrah, Umesh Yadav A decision on R Ashwin's availability will be taken on the morning of the Test #AUSvIND pic.twitter.com/4Lji2FExU8
— BCCI (@BCCI) January 2, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਪੰਜਾਬ
ਪੰਜਾਬ
Advertisement