ਪੜਚੋਲ ਕਰੋ

ਰਵੀਦਾਸ ਮੰਦਰ ਬਾਰੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਪਿਛਲੇ ਦਿਨੀਂ ਚਰਚਾ ਵਿੱਚ ਰਹੇ ਸੰਤ ਰਵੀਦਾਸ ਮੰਦਰ ਬਾਰੇ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਕੇਂਦਰ ਸਰਕਾਰ ਮੰਦਰ ਲਈ ਥਾਂ ਦੇਣ ਨੂੰ ਤਿਆਰ ਹੋ ਗਈ ਹੈ। ਦਿੱਲੀ ਵਿੱਚ ਮੌਜੂਦ ਇਸ ਮੰਦਰ ਨੂੰ ਡੀਡੀਏ ਨੇ 10 ਅਗਸਤ ਨੂੰ ਢਾਹ ਦਿੱਤਾ ਸੀ, ਜਿਸ ਪਿੱਛੋਂ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਗਏ ਸੀ। ਦਿੱਲੀ ਵਿੱਚ ਵੀ ਵੱਡੇ ਪੱਧਰ 'ਤੇ ਪ੍ਰਦਰਸ਼ਨ ਕੀਤਾ ਗਿਆ ਸੀ।

ਨਵੀਂ ਦਿੱਲੀ: ਪਿਛਲੇ ਦਿਨੀਂ ਚਰਚਾ ਵਿੱਚ ਰਹੇ ਸੰਤ ਰਵੀਦਾਸ ਮੰਦਰ ਬਾਰੇ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਕੇਂਦਰ ਸਰਕਾਰ ਮੰਦਰ ਲਈ ਥਾਂ ਦੇਣ ਨੂੰ ਤਿਆਰ ਹੋ ਗਈ ਹੈ। ਦਿੱਲੀ ਵਿੱਚ ਮੌਜੂਦ ਇਸ ਮੰਦਰ ਨੂੰ ਡੀਡੀਏ ਨੇ 10 ਅਗਸਤ ਨੂੰ ਢਾਹ ਦਿੱਤਾ ਸੀ, ਜਿਸ ਪਿੱਛੋਂ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਗਏ ਸੀ। ਦਿੱਲੀ ਵਿੱਚ ਵੀ ਵੱਡੇ ਪੱਧਰ 'ਤੇ ਪ੍ਰਦਰਸ਼ਨ ਕੀਤਾ ਗਿਆ ਸੀ।

ਹੁਣ ਤਾਅ ਹੋਇਆ ਹੈ ਕਿ ਜਿਸ ਥਾਂ 'ਤੇ ਮੰਦਰ ਸੀ, ਉਸੇ ਥਾਂ 'ਤੇ ਮੰਦਰ ਦਾ ਫਿਰ ਤੋਂ ਨਿਰਮਾਣ ਕੀਤਾ ਜਾਏਗਾ। ਸੁਪਰੀਮ ਕੋਰਟ ਨੇ ਹੀ5 ਅਕਤੂਬਰ ਨੂੰ ਮੰਦਰ ਦੇ ਮਸਲੇ ਦਾ ਹੱਲ ਕੱਢਣ ਲਈ ਕੇਂਦਰ ਨੂੰ ਕਿਹਾ ਸੀ। ਅੱਜ ਮਾਮਲੇ ਦੀ ਅਗਲੀ ਸੁਣਵਾਈ ਸੀ।

ਹੁਣ ਕੇਂਦਰ ਸਰਕਾਰ ਨੇ ਅਦਾਲਤ ਨੂੰ ਮੰਦਰ ਲਈ ਜ਼ਮੀਨ ਦੇਣ ਦੀ ਗੱਲ ਕਹੀ ਹੈ। ਉਦੋਂ ਕੋਰਟ ਦਿੱਲੀ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਰਾਜੇਸ਼ ਲਿਲੋਠੀਆ ਦੀ ਪਟੀਸ਼ਨ 'ਤੇ ਸੁਣਵਾਈ ਕਰ ਰਿਹਾ ਸੀ। ਇਹ ਪਟੀਸ਼ਨ ਡੀਡੀਏ ਦੇ ਖ਼ਿਲਾਫ਼ ਦਰਜ ਕਰਵਾਈ ਗਈ ਸੀ। ਰਵੀਦਾਸ ਸਭਾ ਤੇ ਪਟੀਸ਼ਨਕਰਤਾਵਾਂ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਤਹੀ ਪ੍ਰਕਾਸ ਹਮਾਰਾ ਭਯੋ ॥ ਪਟਨਾ ਸਹਰ ਬਿਖੈ ਭਵ ਲਯੋ ॥Sukhbir Badal| ਮੁੜ ਸਿਆਸਤ 'ਚ ਸਰਗਰਮ ਹੋਏ ਸੁਖਬੀਰ ਬਾਦਲ, Amritpal Singh ਦੀ ਪਾਰਟੀ ਬਾਰੇ ਦਿੱਤਾ ਵੱਡਾ ਬਿਆਨਵੇਖੋ ਕਿਥੇ ਗਏ ਦਿਲਜੀਤ ਦੋਸਾਂਝ , ਇਸ ਥਾਂ ਦਿਖੇਗਾ ਪੂਰਾ ਸਤਿਕਾਰ ਤੇ ਪਿਆਰਬੱਚਿਆਂ ਨਾਲ ਬੱਚੇ ਬਣੇ ਦਿਲਜੀਤ , ਕਦੇ ਭਾਵੁਕ ਕਦੇ ਦਿਲ ਖੁਸ਼ ਕਰੇਗੀ ਇਹ ਵੀਡੀਓ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ

Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ

ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ

Embed widget