ਪੜਚੋਲ ਕਰੋ

ਕੋਰੋਨਾ ਮਹਾਮਾਰੀ ਦਰਮਿਆਨ RBI ਵੱਲੋਂ 50,000 ਕਰੋੜ ਰੁਪਏ ਦੀ ਮਦਦ ਦਾ ਐਲਾਨ

ਦਾਸ ਨੇ ਕਿਹਾ ਕਿ ਕੋਰੋਨਾ ਕਾਰਨ ਪੂਰੀ ਦੁਨੀਆ ਵੱਡੀ ਮੰਦੀ ਵੱਲ ਵੱਧ ਰਹੀ ਹੈ, ਪਰ ਉਹ ਆਪਣੇ ਦੇਸ਼ ਦੇ ਹਾਲਾਤ ਸੰਭਾਲਣ ਵਿੱਚ ਜੁਟੇ ਹੋਏ ਹਨ। ਗਵਰਨਰ ਮੁਤਾਬਕ ਇਸ ਮੰਦੀ ਕਾਰਨ ਭਾਰਤ ਦੀ ਵਿਕਾਸ ਦਰ 1.9 ਫ਼ੀਸਦ ਰਹਿਣ ਦਾ ਅੰਦਾਜ਼ਾ ਹੈ।

ਨਵੀਂ ਦਿੱਲੀ: ਕੇਂਦਰੀ ਰਿਜ਼ਰਵ ਬੈਂਕ (RBI) ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ ਪੱਤਰਕਾਰ ਸੰਮੇਲਨ ਦੌਰਾਨ ਕੋਰੋਨਾ ਮਹਾਮਾਰੀ ਦੇ ਦੌਰ ਵਿੱਚ 50,000 ਕਰੋੜ ਰੁਪਏ ਦੀ ਮਦਦ ਦੇਣ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਰਿਜ਼ਰਵ ਬੈਂਕ ਨੇ ਰਿਵਰਸ ਰੈਪੋ ਦਰ ਵਿੱਚ ਚੌਥਾ ਹਿੱਸਾ ਹੋਰ ਕਟੌਤੀ ਕਰ ਦਿੱਤੀ ਹੈ। ਵੀਡੀਓ ਕਾਨਫਰੰਸਿੰਗ ਰਾਹੀਂ ਮੀਡੀਆ ਨਾਲ ਗੱਲਬਾਤ ਕਰਦਿਆਂ ਆਰਬੀਆਈ ਗਵਰਨਰ ਨੇ ਦੱਸਿਆ ਕਿ ਰਿਵਰਸ ਰੈਪੋ ਦਰ ਨੂੰ 4 ਫ਼ੀਸਦ ਤੋਂ ਘਟਾ ਕੇ 3.75 ਫ਼ੀਸਦ ਕੀਤਾ ਜਾ ਰਿਹਾ ਹੈ ਤਾਂ ਕਿ ਬੈਂਕ ਹੋਰ ਕਰਜ਼ੇ ਦੇ ਸਕਣ। ਉਨ੍ਹਾਂ ਦੱਸਿਆ ਕਿ ਨਾਬਾਰਡ ਨੂੰ 25,000 ਕਰੋੜ ਰੁਪਏ ਦੀ ਮਦਦ ਦਿੱਤੀ ਜਾਵੇਗੀ ਅਤੇ ਨੈਸ਼ਨਲ ਹਾਊਸਿੰਗ ਬੈਂਕ ਨੂੰ ਵੀ 10,000 ਕਰੋੜ ਰੁਪਏ ਜਾਰੀ ਕੀਤੇ ਜਾਣਗੇ। ਇਸ ਦੇ ਨਾਲ ਹੀ SIDBI ਨੂੰ 15,000 ਕਰੋੜ ਰੁਪਏ ਦੀ ਮਦਦ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ TLTRO-2 ਦੀ ਸ਼ੁਰੂਆਤ ਅੱਜ ਤੋਂ ਹੀ ਕੀਤੀ ਜਾਂਦੀ ਹੈ, ਜਿਸ ਤਹਿਤ ਕੁੱਲ 50,000 ਕਰੋੜ ਰੁਪਏ ਦੀ ਸ਼ੁਰੂਆਤੀ ਮਦਦ ਕੀਤੀ ਜਾਵੇਗੀ। ਗਵਰਨਰ ਨੇ ਕੋਰੋਨਾ ਮਹਾਮਾਰੀ ਵਿੱਚ ਮੈਡੀਕਲ ਤੇ ਹੋਰਨਾਂ ਖੇਤਰਾਂ ਦੇ ਮੁਲਾਜ਼ਮਾਂ ਦੀ ਸ਼ਲਾਘਾ ਕਰਦਿਆਂ ਇਸ ਬਿਮਾਰੀ ਨਾਲ ਹੋਏ ਕੌਮਾਂਤਰੀ ਵਿੱਤੀ ਨਿਘਾਰ ਬਾਰੇ ਵੀ ਚਿੰਤਾ ਪ੍ਰਗਟ ਕੀਤੀ। ਦਾਸ ਨੇ ਕਿਹਾ ਕਿ ਕੋਰੋਨਾ ਕਾਰਨ ਪੂਰੀ ਦੁਨੀਆ ਵੱਡੀ ਮੰਦੀ ਵੱਲ ਵੱਧ ਰਹੀ ਹੈ, ਪਰ ਉਹ ਆਪਣੇ ਦੇਸ਼ ਦੇ ਹਾਲਾਤ ਸੰਭਾਲਣ ਵਿੱਚ ਜੁਟੇ ਹੋਏ ਹਨ। ਗਵਰਨਰ ਮੁਤਾਬਕ ਇਸ ਮੰਦੀ ਕਾਰਨ ਭਾਰਤ ਦੀ ਵਿਕਾਸ ਦਰ 1.9 ਫ਼ੀਸਦ ਰਹਿਣ ਦਾ ਅੰਦਾਜ਼ਾ ਹੈ। ਉਨ੍ਹਾਂ ਕਿਹਾ ਕਿ ਜੀ-20 ਦੇਸ਼ਾਂ ਵਿੱਚ ਭਾਰਤ ਸਥਿਤੀ ਕਾਫੀ ਬਿਹਤਰ ਹੈ ਕਿਉਂਕਿ ਦੇਸ਼ ਵਿੱਚ ਵਿਦੇਸ਼ੀ ਮੁਦਰਾ ਦਾ ਲੋੜੀਂਦਾ ਭੰਡਾਰ ਮੌਜੂਦ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਵਿੱਚ ਨਕਦੀ ਦੀ ਕਮੀ ਨਹੀਂ ਆਵੇਗੀ। ਲੌਕਡਾਊਨ ਦੌਰਾਨ ਵੀ 1.20 ਲੱਖ ਕਰੋੜ ਰੁਪਏ ਦੀ ਕਰੰਸੀ ਜਾਰੀ ਕੀਤੀ ਗਈ ਹੈ ਅਤੇ ਦੇਸ਼ ਦੇ 91 ਫ਼ੀਸਦ ਏਟੀਐਮ ਪੂਰੀ ਸਮਰੱਥ ਨਾਲ ਕਾਰਜਸ਼ੀਲ ਹਨ।

ਟਾਪ ਹੈਡਲਾਈਨ

Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget