ਪੜਚੋਲ ਕਰੋ

ਆਰਬੀਆਈ ਦਾ ਵੱਡਾ ਫੈਸਲਾ, ਸਸਤੇ ਹੋਣਗੇ ਕਰਜ਼ੇ

ਹੁਣ ਤੁਹਾਡੀ ਈਐਮਆਈ ਘੱਟ ਸਕਦੀ ਹੈ। ਆਰਬੀਆਈ ਨੇ ਰੈਪੋ ਰੈਟ ਨੂੰ 6.0% ਤੋਂ ਘਟਾ ਕੇ 5.75% ਕਰ ਦਿੱਤਾ ਹੈ। ਇਸ ਦੇ ਨਾਲ ਹੀ ਰਿਵਰਸ ਰੈਪੋ ਰੇਟ ਵੀ 5.75% ਤੋਂ ਘਟਾ ਕੇ 5.50% ਕਰ ਦਿੱਤਾ ਗਿਆ ਹੈ।

ਨਵੀਂ ਦਿੱਲੀ: ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਆਪਣੀ ਕ੍ਰੈਡਿਟ ਪਾਲਸੀ ਦਾ ਐਲਾਨ ਕੀਤਾ ਹੈ। ਇਸ ‘ਚ ਰੈਪੋ ਰੇਟ ‘ਚ ਕਟੌਤੀ ਕੀਤੀ ਗਈ ਹੈ। ਇਸ ਮੁਤਾਬਕ ਹੁਣ ਤੁਹਾਡੀ ਈਐਮਆਈ ਘੱਟ ਸਕਦੀ ਹੈ। ਆਰਬੀਆਈ ਨੇ ਰੈਪੋ ਰੈਟ ਨੂੰ 6.0% ਤੋਂ ਘਟਾ ਕੇ 5.75% ਕਰ ਦਿੱਤਾ ਹੈ। ਇਸ ਦੇ ਨਾਲ ਹੀ ਰਿਵਰਸ ਰੈਪੋ ਰੇਟ ਵੀ 5.75% ਤੋਂ ਘਟਾ ਕੇ 5.50% ਕਰ ਦਿੱਤਾ ਗਿਆ ਹੈ। ਕੇਂਦਰੀ ਬੈਂਕ ਵੱਲੋਂ ਇਹ ਲਗਾਤਾਰ ਤੀਜਾ ਮੌਕਾ ਹੈ ਜਦੋਂ ਵਿਆਜ਼ ਦਰ ਘਟਾਈ ਗਈ ਹੈ। ਰੈਪੋ ਰੇਟ ‘ਚ ਕਮੀ ਤੋਂ ਬਾਅਦ ਬੈਂਕ ਦੇ ਧਨ ਦੀ ਲਾਗਤ ਘੱਟ ਹੋਵੇਗੀ ਤੇ ਉਹ ਅੱਗੇ ਆਪਣੇ ਗਾਹਕਾਂ ਨੰ ਸਸਤਾ ਕਰਜ਼ਾ ਦੇ ਪਾਉਣਗੇ। ਆਉਣ ਵਾਲੇ ਦਿਨਾਂ ‘ਚ ਹੋਮ ਲੋਨ, ਆਟੋ ਲੋਨ ਤੇ ਹੋਰ ਦੂਜੇ ਕਰਜ਼ੇ ਸਸਤੇ ਹੋ ਸਕਦੇ ਹਨ। ਐਮਪੀਸੀ ਦੇ ਸਾਰੇ 6 ਮੈਂਬਰਾਂ ਨੇ ਰੇਟ ਕੱਟ ਤੇ ਭੂਮਿਕਾ ‘ਚ ਬਦਲਾਅ ਕਰਨ ਦਾ ਫੈਸਲਾ ਸਰਬ ਸਹਿਮਤੀ ਨਾਲ ਲਿਆ। ਕ੍ਰੈਡਿਟ ਪਾਲਸੀ ‘ਚ ਆਰਬੀਆਈ ਨੇ ਆਰਟੀਜੀਐਸ ਤੇ ਐਨਈਐਫਟੀ ‘ਤੇ ਲੱਗਣ ਵਾਲੇ ਚਾਰਜ ਨੂੰ ਖ਼ਤਮ ਕਰਨ ਦਾ ਫੈਸਲਾ ਕੀਤਾ ਹੈ। ਆਰਬੀਆਈ ਨੇ ਬੈਂਕਾਂ ਨੂੰ ਕਿਹਾ ਹੈ ਕਿ ਇਸ ਦਾ ਫਾਇਦਾ ਗਾਹਕਾਂ ਨੂੰ ਜ਼ਰੂਰ ਹੋਵੇਗਾ। ਇਸ ਦੇ ਨਾਲ ਹੀ ਇੱਕ ਬੈਂਕ ਦਾ ਏਟੀਐਮ ਦੂਜੇ ਬੈਂਕ ‘ਚ ਇਸਤੇਮਾਲ ‘ਤੇ ਲੱਗਣ ਵਾਲੇ ਚਾਰਜ ਬਾਰੇ ਫੈਸਲਾ ਕਰਨ ਲਈ ਕਮੇਟੀ ਬਣਾਈ ਗਈ ਹੈ ਜੋ ਪਹਿਲੀ ਮੀਟਿੰਗ ਦੇ ਦੋ ਮਹੀਨੇ ਅੰਦਰ ਆਪਣੀ ਰਿਪੋਰਟ ਦੇਵੇਗੀ।

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਸਪਾ ਆਗੂ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ; ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਸਪਾ ਆਗੂ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ; ਇਲਾਕੇ 'ਚ ਫੈਲੀ ਦਹਿਸ਼ਤ...
School Holidays: ਅਗਲੇ 14 ਦਿਨਾਂ 'ਚ ਸਕੂਲ-ਕਾਲਜ 4 ਦਿਨ ਰਹਿਣਗੇ ਬੰਦ, ਜਾਣੋ ਕਿਹੜੇ-ਕਿਹੜੇ ਸੂਬੇ 'ਚ ਕਿੰਨੀਆਂ ਛੁੱਟੀਆਂ; ਪੰਜਾਬ 'ਚ ਇਸ ਦਿਨ...
ਅਗਲੇ 14 ਦਿਨਾਂ 'ਚ ਸਕੂਲ-ਕਾਲਜ 4 ਦਿਨ ਰਹਿਣਗੇ ਬੰਦ, ਜਾਣੋ ਕਿਹੜੇ-ਕਿਹੜੇ ਸੂਬੇ 'ਚ ਕਿੰਨੀਆਂ ਛੁੱਟੀਆਂ; ਪੰਜਾਬ 'ਚ ਇਸ ਦਿਨ...
Lakhpati Didi Yojana : ਮਹਿਲਾਵਾਂ ਨੂੰ ਇੱਕ-ਇੱਕ ਲੱਖ ਦੇਵੇਗੀ ਇਹ ਸਰਕਾਰ, ਜਾਣੋ ਕਿਵੇਂ ਕਰਨਾ ਹੈ ਅਪਲਾਈ?
Lakhpati Didi Yojana : ਮਹਿਲਾਵਾਂ ਨੂੰ ਇੱਕ-ਇੱਕ ਲੱਖ ਦੇਵੇਗੀ ਇਹ ਸਰਕਾਰ, ਜਾਣੋ ਕਿਵੇਂ ਕਰਨਾ ਹੈ ਅਪਲਾਈ?
Morni Car Accident : ਘੁੰਮਣ ਗਏ ਦੋਸਤਾਂ ਨਾਲ ਵਾਪਰਿਆ ਵੱਡਾ ਹਾਦਸਾ , ਡੂੰਘੀ ਖੱਡ ’ਚ ਡਿੱਗੀ ਕਾਰ , ਇੱਕ ਦੀ ਮੌਤ, 4 ਗੰਭੀਰ ਜ਼ਖਮੀ
Morni Car Accident : ਘੁੰਮਣ ਗਏ ਦੋਸਤਾਂ ਨਾਲ ਵਾਪਰਿਆ ਵੱਡਾ ਹਾਦਸਾ , ਡੂੰਘੀ ਖੱਡ ’ਚ ਡਿੱਗੀ ਕਾਰ , ਇੱਕ ਦੀ ਮੌਤ, 4 ਗੰਭੀਰ ਜ਼ਖਮੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਆਪ' ਨੂੰ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ, ਸਾਬਕਾ ਸਰਪੰਚ ਅਤੇ ਸਾਥੀਆਂ ਸਣੇ ਭਾਜਪਾ 'ਚ ਹੋਏ ਸ਼ਾਮਲ, ਜ਼ਿਲ੍ਹਾ ਪ੍ਰਧਾਨ ਨੇ ਕੀਤਾ ਸਵਾਗਤ; ਬੋਲੇ- 'ਇਮਾਨਦਾਰੀ ਨਾਲ...'
ਪੰਜਾਬ 'ਆਪ' ਨੂੰ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ, ਸਾਬਕਾ ਸਰਪੰਚ ਅਤੇ ਸਾਥੀਆਂ ਸਣੇ ਭਾਜਪਾ 'ਚ ਹੋਏ ਸ਼ਾਮਲ, ਜ਼ਿਲ੍ਹਾ ਪ੍ਰਧਾਨ ਨੇ ਕੀਤਾ ਸਵਾਗਤ; ਬੋਲੇ- 'ਇਮਾਨਦਾਰੀ ਨਾਲ...'
Canada Study Visa: ਪੰਜਾਬ ਵਿਦਿਆਰਥੀਆਂ ਨੂੰ ਝਟਕਾ, ਕੈਨੇਡਾ ਵੱਲੋਂ ਸਟੱਡੀ ਵੀਜ਼ਾ ਨਿਯਮਾਂ 'ਚ ਬਦਲਾਅ: ਬੈਂਕ ਬੈਲੇਂਸ ਲਿਮਟ ਪਹਿਲਾਂ ਤੋਂ 2 ਲੱਖ ਵਧਾਏ; 31 ਅਗਸਤ ਤੱਕ ਅਪਲਾਈ ਕਰਨ ਵਾਲਿਆਂ ਨੂੰ...
ਪੰਜਾਬ ਵਿਦਿਆਰਥੀਆਂ ਨੂੰ ਝਟਕਾ, ਕੈਨੇਡਾ ਵੱਲੋਂ ਸਟੱਡੀ ਵੀਜ਼ਾ ਨਿਯਮਾਂ 'ਚ ਬਦਲਾਅ: ਬੈਂਕ ਬੈਲੇਂਸ ਲਿਮਟ ਪਹਿਲਾਂ ਤੋਂ 2 ਲੱਖ ਵਧਾਏ; 31 ਅਗਸਤ ਤੱਕ ਅਪਲਾਈ ਕਰਨ ਵਾਲਿਆਂ ਨੂੰ...
EPFO WhatsApp Service : ਹੁਣ WhatsApp 'ਤੇ ਮਿਲੇਗੀ PF ਨਾਲ ਜੁੜੀ ਸਾਰੀ ਜਾਣਕਾਰੀ !  ਜਾਣੋ ਕਿਵੇਂ 
EPFO WhatsApp Service : ਹੁਣ WhatsApp 'ਤੇ ਮਿਲੇਗੀ PF ਨਾਲ ਜੁੜੀ ਸਾਰੀ ਜਾਣਕਾਰੀ !  ਜਾਣੋ ਕਿਵੇਂ 
UPI ਪੇਮੈਂਟ ’ਤੇ ਹੁਣ ਦੇਣੀ ਪਵੇਗੀ ਫੀਸ ? ਜਾਣੋ 5 ਹਜ਼ਾਰ ਅਤੇ 10 ਹਜ਼ਾਰ ਰੁਪਏ ’ਤੇ ਕਿੰਨੇ ਕੱਟਣਗੇ ਰੁਪਏ 
UPI ਪੇਮੈਂਟ ’ਤੇ ਹੁਣ ਦੇਣੀ ਪਵੇਗੀ ਫੀਸ ? ਜਾਣੋ 5 ਹਜ਼ਾਰ ਅਤੇ 10 ਹਜ਼ਾਰ ਰੁਪਏ ’ਤੇ ਕਿੰਨੇ ਕੱਟਣਗੇ ਰੁਪਏ 
Aadhaar Card : ਮਾਪੇ ਧਿਆਨ ਦੇਣ ! 30 ਸਤੰਬਰ ਤੋਂ ਪਹਿਲਾਂ ਬੱਚਿਆਂ ਦੇ ਆਧਾਰ ਵਿੱਚ ਕਰਵਾ ਲਓ ਅਪਡੇਟ, ਹੁਣ ਨਹੀਂ ਲੱਗੇਗੀ ਫੀਸ
Aadhaar Card : ਮਾਪੇ ਧਿਆਨ ਦੇਣ ! 30 ਸਤੰਬਰ ਤੋਂ ਪਹਿਲਾਂ ਬੱਚਿਆਂ ਦੇ ਆਧਾਰ ਵਿੱਚ ਕਰਵਾ ਲਓ ਅਪਡੇਟ, ਹੁਣ ਨਹੀਂ ਲੱਗੇਗੀ ਫੀਸ
LPG e-KYC ਦੇ ਨਾਮ 'ਤੇ OTP ਮੰਗਣ ਵਾਲਿਆਂ ਤੋਂ ਸਾਵਧਾਨ, ਖਾਲੀ ਹੋ ਸਕਦਾ ਹੈ ਬੈਂਕ ਖਾਤਾ !
LPG e-KYC ਦੇ ਨਾਮ 'ਤੇ OTP ਮੰਗਣ ਵਾਲਿਆਂ ਤੋਂ ਸਾਵਧਾਨ, ਖਾਲੀ ਹੋ ਸਕਦਾ ਹੈ ਬੈਂਕ ਖਾਤਾ !
 Mobile ਦੀ EMI ਲਈ ਨੌਜਵਾਨ ਦਾ ਖੂਨ ਕੱਢ ਕੇ ਵੇਚਣ ਦਾ ਆਰੋਪ , 5 ਦਿਨਾਂ ਤੱਕ ਬਣਾਇਆ ਬੰਧਕ
 Mobile ਦੀ EMI ਲਈ ਨੌਜਵਾਨ ਦਾ ਖੂਨ ਕੱਢ ਕੇ ਵੇਚਣ ਦਾ ਆਰੋਪ , 5 ਦਿਨਾਂ ਤੱਕ ਬਣਾਇਆ ਬੰਧਕ
ਵੱਡੀ ਖ਼ਬਰ! ਕੈਨੇਡਾ ਤੋਂ ਡਿਪਰੋਟ ਹੋਏ 4 ਪੰਜਾਬੀ, ਜਾਣੋ ਵਜ੍ਹਾ; ਕਿਉਂ ਕੀਤੀ ਗਈ ਕਾਰਵਾਈ?
ਵੱਡੀ ਖ਼ਬਰ! ਕੈਨੇਡਾ ਤੋਂ ਡਿਪਰੋਟ ਹੋਏ 4 ਪੰਜਾਬੀ, ਜਾਣੋ ਵਜ੍ਹਾ; ਕਿਉਂ ਕੀਤੀ ਗਈ ਕਾਰਵਾਈ?
Embed widget