ਪੜਚੋਲ ਕਰੋ

ਆਰਬੀਆਈ ਨੇ ਬਦਲੇ ਏਟੀਐਮ ਨਾਲ ਜੁੜੇ ਨਿਯਮ, ਕਰੋੜਾਂ ਗਾਹਕਾਂ ਨੂੰ ਹੋਵੇਗਾ ਫਾਇਦਾ

ਭਾਰਤੀ ਰਿਜ਼ਰਵ ਬੈਂਕ ਨੇ ਏਟੀਐਮ ਇਸਤੇਮਾਲ ਕਰਨ ਵਾਲੇ ਗਾਹਕਾਂ ਨੂੰ ਰਾਹਤ ਦਿੱਤੀ ਹੈ। ਏਟੀਐਮ ਟ੍ਰਾਂਜੈਕਸ਼ਨ ‘ਚ ਫੇਲ੍ਹ ਟ੍ਰਾਂਜੈਕਸ਼ਨ ਜਿਹੀਆਂ ਪਰੇਸ਼ਾਨੀਆਂ ਦਾ ਸਾਹਮਣਾ ਗਾਹਕਾਂ ਨੂੰ ਅਕਸਰ ਹੀ ਕਰਨਾ ਪੈਂਦਾ ਹੈ। ਬੈਂਕ ਅਜਿਹੀ ਫੇਲ੍ਹ ਟ੍ਰਾਂਜੈਕਸ਼ਨਾਂ ਦੀ ਗਿਣਤੀ ਕਰਦਾ ਹੈ ਜਿਸ ਤੋਂ ਬਾਅਦ ਗਾਹਕਾਂ ਦੇ ਪਰੀ ਟ੍ਰਾਂਜੈਕਸ਼ਨ ਘੱਟ ਜਾਂਦੇ ਹਨ।

ਨਵੀਂ ਦਿੱਲੀ: ਭਾਰਤੀ ਰਿਜ਼ਰਵ ਬੈਂਕ ਨੇ ਏਟੀਐਮ ਇਸਤੇਮਾਲ ਕਰਨ ਵਾਲੇ ਗਾਹਕਾਂ ਨੂੰ ਰਾਹਤ ਦਿੱਤੀ ਹੈ। ਏਟੀਐਮ ਟ੍ਰਾਂਜੈਕਸ਼ਨ ‘ਚ ਫੇਲ੍ਹ ਟ੍ਰਾਂਜੈਕਸ਼ਨ ਜਿਹੀਆਂ ਪਰੇਸ਼ਾਨੀਆਂ ਦਾ ਸਾਹਮਣਾ ਗਾਹਕਾਂ ਨੂੰ ਅਕਸਰ ਹੀ ਕਰਨਾ ਪੈਂਦਾ ਹੈ। ਬੈਂਕ ਅਜਿਹੀ ਫੇਲ੍ਹ ਟ੍ਰਾਂਜੈਕਸ਼ਨਾਂ ਦੀ ਗਿਣਤੀ ਕਰਦਾ ਹੈ ਜਿਸ ਤੋਂ ਬਾਅਦ ਗਾਹਕਾਂ ਦੇ ਪਰੀ ਟ੍ਰਾਂਜੈਕਸ਼ਨ ਘੱਟ ਜਾਂਦੇ ਹਨ। ਹੁਣ ਏਟੀਐਮ ਇਸਤੇਮਾਲ ਕਰਨ ਦੇ ਨਿਯਮਾਂ ਨੂੰ ਲੈ ਕੇ ਆਰਬੀਆਈ ਨੇ ਨਿਯਮ ਜਾਰੀ ਕੀਤਾ ਹੈ ਜਿਸ ਨਾਲ ਕਰੋੜਾਂ ਗਾਹਕਾਂ ਨੂੰ ਫਾਇਦਾ ਹੋਵੇਗਾ। ਬੈਂਕ ਕੁਝ ਹੀ ਗਿਣਤੀ ‘ਚ ਏਟੀਐਮ ਦੀ ਫਰੀ ਟ੍ਰਾਂਜੈਕਸ਼ਨ ਹਰ ਮਹੀਨੇ ਆਪਣੇ ਗਾਹਕਾਂ ਨੂੰ ਦਿੰਦਾ ਹੈ। ਫਰੀ ਟ੍ਰਾਂਜੈਕਸ਼ਨ ਤੋਂ ਬਾਅਦ ਉਹ ਗਾਹਕਾਂ ਤੋਂ ਚਾਰਜ ਲੈਂਦੇ ਹਨ। ਗਾਹਕਾਂ ਨੂੰ ਫਾਇਦਾ ਦੇਣ ਲਈ ਆਰਬੀਆਈ ਨੇ ਸਰਕੂਲਰ ਜਾਰੀ ਕਰ ਫਰੀ ਟ੍ਰਾਂਜੇਕਸ਼ਨਾ ਦੇ ਨਿਯਮ ਦੱਸੇ ਹਨ। ਅਸਲ ‘ਚ ਗਾਹਕਾਂ ਨੂੰ ਸ਼ਿਕਾਇਤ ਰਹਿੰਦੀ ਸੀ ਕਿ ਬੈਂਕ ਫੇਲ੍ਹ ਟ੍ਰਾਂਜੈਕਸ਼ਨ ਨੂੰ ਵੀ ਫਰੀ ਟ੍ਰਾਂਜੈਸ਼ਕਨਾਂ ‘ਚ ਗਿਣਦਾ ਹੈ। ਬੈਂਕ ਮਹਿਜ਼ 5 ਤੋਂ 8 ਵਾਰ ਫਰੀ ਟ੍ਰਾਂਜੈਕਸ਼ਨ ਦੇਣ ਤੋਂ ਬਾਅਦ ਚਾਰਜ ਲਗਾਉਣਾ ਸ਼ੁਰੂ ਕਰ ਦਿੰਦੇ ਹਨ। ਹੁਣ ਆਰਬੀਆਈ ਨੇ ਇਨ੍ਹਾਂ ਨਿਯਮਾਂ ‘ਚ ਕੀ ਬਦਲਾਅ ਕੀਤੇ ਹਨ ਆਓ ਦੇਖਦੇ ਹਾਂ। * ਹੁਣ ਬੈਂਕ ਨੌਨ ਕੈਸ਼ ਟ੍ਰਾਂਜੈਕਸ਼ਨ ਜਿਵੇਂ ਬੈਲੇਂਸ ਦੀ ਜਾਣਕਾਰੀ, ਚੈੱਕ ਬੁੱਕ ਅਪਲਾਈ, ਟੈਕਸ ਪੇਮੈਂਟ ਜਾਂ ਫੰਡ ਟ੍ਰਾਂਸਫਰ ਨੂੰ ਏਟੀਐਮ ਟ੍ਰਾਂਜੇਕਸ਼ਨ ‘ਚ ਨਹੀ ਗਿਣੇਗਾ। * ਫੇਲ੍ਹ ਟ੍ਰਾਂਜੈਕਸ਼ਨ ਨੂੰ ਵੀ ਬੈਂਕ ਫਰੀ ਟ੍ਰਾਂਜੈਕਸ਼ਨ ‘ਚ ਨਹੀ ਗਿਣੇਗਾ। * ਪਿਨ ਵੈਲੀਡੇਸ਼ਨ ਕਰਕੇ ਏਟੀਐਮ ਟ੍ਰਾਂਜੈਕਸ਼ਨ ਫੇਲ੍ਹ ਹੋਣ ਨੂੰ ਵੀ ਏਟੀਐਮ ਟ੍ਰਾਂਜੈਕਸ਼ਨ ‘ਚ ਨਹੀ ਗਿਣਿਆ ਜਾਵੇਗਾ।

ਟਾਪ ਹੈਡਲਾਈਨ

ਸਿਆਸੀ ਜਗਤ ਤੋਂ ਵੱਡੀ ਖ਼ਬਰ! ਕਾਂਗਰਸੀ ਵਿਧਾਇਕ ਦਾ ਹੋਇਆ ਦੇਹਾਂਤ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਕਾਂਗਰਸੀ ਵਿਧਾਇਕ ਦਾ ਹੋਇਆ ਦੇਹਾਂਤ
BIG BREAKING :  ਕਰੰਟ ਲੱਗਣ ਕਾਰਨ 8 ਮਜ਼ਦੂਰਾਂ ਦੀ ਮੌਤ, ਹਾਦਸੇ ਮਗਰੋਂ ਭੜਕੇ ਲੋਕ; CM ਨੇ ਦਿੱਤੇ ਜਾਂਚ ਦੇ ਹੁਕਮ
BIG BREAKING :  ਕਰੰਟ ਲੱਗਣ ਕਾਰਨ 8 ਮਜ਼ਦੂਰਾਂ ਦੀ ਮੌਤ, ਹਾਦਸੇ ਮਗਰੋਂ ਭੜਕੇ ਲੋਕ; CM ਨੇ ਦਿੱਤੇ ਜਾਂਚ ਦੇ ਹੁਕਮ
Big Reshuffle: ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ ਇਨ੍ਹਾਂ 5 ਸੀਨੀਅਰ ਅਫ਼ਸਰਾਂ ਦੇ ਤਬਾਦਲੇ, ਜਾਣੋ ਕੌਣ ਸੰਭਾਲੇਗਾ MD ਅਤੇ SDM ਦਾ ਅਹੁਦਾ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ ਇਨ੍ਹਾਂ 5 ਸੀਨੀਅਰ ਅਫ਼ਸਰਾਂ ਦੇ ਤਬਾਦਲੇ, ਜਾਣੋ ਕੌਣ ਸੰਭਾਲੇਗਾ MD ਅਤੇ SDM ਦਾ ਅਹੁਦਾ...
MLA-SHO Controversy: ਵੱਡੀ ਖਬਰ, SHO ਨਾਲ ਭਿੜਿਆ ਸੀਨੀਅਰ ਕਾਂਗਰਸੀ ਵਿਧਾਇਕ, ਜਾਣੋ ਕਿਸ ਗੱਲ ਨੂੰ ਲੈ ਕੇ ਹੋਈ ਬਹਿਸ; ਫਿਰ...
ਵੱਡੀ ਖਬਰ, SHO ਨਾਲ ਭਿੜਿਆ ਸੀਨੀਅਰ ਕਾਂਗਰਸੀ ਵਿਧਾਇਕ, ਜਾਣੋ ਕਿਸ ਗੱਲ ਨੂੰ ਲੈ ਕੇ ਹੋਈ ਬਹਿਸ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
Ludhiana News: ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
US ਦਾ ਈਰਾਨ 'ਤੇ ਖ਼ਤਰਨਾਕ ਹਮਲਾ, ਚਲਾਈਆਂ ਤਾੜਤਾੜ ਗੋਲੀਆਂ; ਸੀਜ਼ਫਾਇਰ ਟੁੱਟਿਆ
US ਦਾ ਈਰਾਨ 'ਤੇ ਖ਼ਤਰਨਾਕ ਹਮਲਾ, ਚਲਾਈਆਂ ਤਾੜਤਾੜ ਗੋਲੀਆਂ; ਸੀਜ਼ਫਾਇਰ ਟੁੱਟਿਆ
SAD ਨੇ ਐਡਵੋਕੇਟ ਅਮਰਦੀਪ ਸਿੰਘ ਧਰਨੀ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ, ਜਾਣੋ
SAD ਨੇ ਐਡਵੋਕੇਟ ਅਮਰਦੀਪ ਸਿੰਘ ਧਰਨੀ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ, ਜਾਣੋ
ਸਰੀਰ 'ਚ ਲੰਬੇ ਸਮੇਂ ਤੱਕ ਰਹਿੰਦੀ ਸੋਜ, ਤਾਂ ਹੋ ਸਕਦੀ ਖ਼ਤਰਨਾਕ; ਵੱਧ ਸਕਦਾ ਇਨ੍ਹਾਂ ਬਿਮਾਰੀਆਂ ਦਾ ਖਤਰਾ
ਸਰੀਰ 'ਚ ਲੰਬੇ ਸਮੇਂ ਤੱਕ ਰਹਿੰਦੀ ਸੋਜ, ਤਾਂ ਹੋ ਸਕਦੀ ਖ਼ਤਰਨਾਕ; ਵੱਧ ਸਕਦਾ ਇਨ੍ਹਾਂ ਬਿਮਾਰੀਆਂ ਦਾ ਖਤਰਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਨਵੰਬਰ 2026
ਅਕਾਲੀ-ਭਾਜਪਾ ਦਾ ਹੋਵੇਗਾ ਗੱਠਜੋੜ! ਪੰਜਾਬ 'ਚ ਦੀਵਾਲੀ ਤੋਂ ਬਾਅਦ ਹੋਵੇਗਾ ਵੱਡਾ ਐਲਾਨ, PM ਮੋਦੀ ਬਠਿੰਡਾ ਆ ਕੇ ਕਰਨਗੇ...
ਅਕਾਲੀ-ਭਾਜਪਾ ਦਾ ਹੋਵੇਗਾ ਗੱਠਜੋੜ! ਪੰਜਾਬ 'ਚ ਦੀਵਾਲੀ ਤੋਂ ਬਾਅਦ ਹੋਵੇਗਾ ਵੱਡਾ ਐਲਾਨ, PM ਮੋਦੀ ਬਠਿੰਡਾ ਆ ਕੇ ਕਰਨਗੇ...
Punjab News : ਹੁਸ਼ਿਆਰਪੁਰ 'ਚ ਦਰਦਨਾਕ ਸੜਕ ਹਾਦਸਾ, ਮਾਂ-ਪੁੱਤ ਦੀ ਮੌਕੇ 'ਤੇ ਮੌਤ
Punjab News : ਹੁਸ਼ਿਆਰਪੁਰ 'ਚ ਦਰਦਨਾਕ ਸੜਕ ਹਾਦਸਾ, ਮਾਂ-ਪੁੱਤ ਦੀ ਮੌਕੇ 'ਤੇ ਮੌਤ
Parvinder Jhotta ਦੇ ਪਿਤਾ ਵੱਲੋਂ ਰਾਹੁਲ ਗਾਂਧੀ ਨੂੰ ਮਿਲਣ ਤੋਂ ਇਨਕਾਰ, ਰਵਨੀਤ ਬਿੱਟੂ ਨੂੰ ਵੀ ਧਰਨੇ 'ਚ ਨਾ ਆਉਣ ਦੀ ਅਪੀਲ 
Parvinder Jhotta ਦੇ ਪਿਤਾ ਵੱਲੋਂ ਰਾਹੁਲ ਗਾਂਧੀ ਨੂੰ ਮਿਲਣ ਤੋਂ ਇਨਕਾਰ, ਰਵਨੀਤ ਬਿੱਟੂ ਨੂੰ ਵੀ ਧਰਨੇ 'ਚ ਨਾ ਆਉਣ ਦੀ ਅਪੀਲ 
Embed widget