ਪੜਚੋਲ ਕਰੋ

RBI ਦਾ ਵੱਡਾ ਤੋਹਫ਼ਾ, ਕਰਜ਼ੇ ਹੋਣਗੇ ਸਸਤੇ

ਰੈਪੋ ਰੇਟ ਘੱਟ ਹੋਣ ਤੋਂ ਬਾਅਦ ਘਰ, ਕਾਰ ਤੇ ਪਰਸਨਲ ਲੋਨ ਸਮੇਤ ਹਰ ਪ੍ਰਕਾਰ ਦੇ ਕਰਜ਼ੇ ਸਸਤੇ ਹੋਣਗੇ। ਰਿਜ਼ਰਵ ਬੈਂਕ ਦੀ ਕਟੌਤੀ ਤੋਂ ਬਾਅਦ ਰਿਵਰਸ ਰੈਪੋ ਰੇਟ 5.15 ਫ਼ੀਸਦੀ ਹੋ ਗਿਆ ਹੈ। ਰਿਜ਼ਰਵ ਬੈਂਕ ਨੇ ਲਗਾਤਾਰ ਚੌਥੀ ਵਾਰ ਦਰਾਂ 'ਚ ਕਟੌਤੀ ਕੀਤੀ ਹੈ।

ਮੁੰਬਈ: ਭਾਰਤੀ ਰਿਜ਼ਰਵ ਬੈਂਕ (RBI) ਨੇ ਰੈਪੋ ਰੇਟ 'ਚ 0.35 ਫ਼ੀਸਦੀ ਦੀ ਕਟੌਤੀ ਕਰਨ ਦਾ ਐਲਾਨ ਕਰ ਦਿੱਤਾ ਹੈ। ਬੁੱਧਵਾਰ ਨੂੰ ਕੇਂਦਰੀ ਬੈਂਕ ਵੱਲੋਂ ਕੀਤੇ ਐਲਾਨ ਮਗਰੋਂ ਨਵੀਂ ਰੈਪੋ ਦਰ 5.40 ਫ਼ੀਸਦੀ ਹੋ ਗਈ ਹੈ, ਜੋ ਪਹਿਲਾਂ 5.75 ਫ਼ੀਸਦੀ ਸੀ। ਰੈਪੋ ਰੇਟ ਘੱਟ ਹੋਣ ਤੋਂ ਬਾਅਦ ਘਰ, ਕਾਰ ਤੇ ਪਰਸਨਲ ਲੋਨ ਸਮੇਤ ਹਰ ਪ੍ਰਕਾਰ ਦੇ ਕਰਜ਼ੇ ਸਸਤੇ ਹੋਣਗੇ। ਰਿਜ਼ਰਵ ਬੈਂਕ ਦੀ ਕਟੌਤੀ ਤੋਂ ਬਾਅਦ ਰਿਵਰਸ ਰੈਪੋ ਰੇਟ 5.15 ਫ਼ੀਸਦੀ ਹੋ ਗਿਆ ਹੈ। ਰਿਜ਼ਰਵ ਬੈਂਕ ਨੇ ਲਗਾਤਾਰ ਚੌਥੀ ਵਾਰ ਦਰਾਂ 'ਚ ਕਟੌਤੀ ਕੀਤੀ ਹੈ।

ਟਾਪ ਹੈਡਲਾਈਨ

ਸੁਪਰੀਮ ਕੋਰਟ ਨੇ ਮਨਮੋਹਨ ਸਿੰਘ ਖ਼ਿਲਾਫ਼ ਕਾਰਵਾਈ ਕੀਤੀ ਖ਼ਤਮ, ਦੋ ਸਾਲ ਬਾਅਦ ਮਿਲੀ ਰਾਹਤ

Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪ੍ਰਧਾਨ ਮੰਤਰੀ ਮੋਦੀ ਦੇ Insta ਵੀਡੀਓ 'ਤੇ ਅਭਿਜੀਤ ਦੀਪਕ ਦਾ ਨਿਸ਼ਾਨਾ

UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ

ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ

ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ

ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ

ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ

Embed widget