ਪੜਚੋਲ ਕਰੋ

ਤੁਹਾਡਾ ਡੇਬਿਟ ਤੇ ਕ੍ਰੈਡਿਟ ਕਾਰਡ ਹੋ ਜਾਵੇਗਾ ਬਲੌਕ? ਮਾਸਟਰ ਕਾਰਡ 'ਤੇ ਬੈਨ ਨਾਲ ਪਵੇਗਾ ਅਸਰ

ਨੋਮੂਰਾ ਰਿਸਰਚ ਰਿਪੋਰਟ ਅਨੁਸਾਰ ਇਸ ਪਾਬੰਦੀ ਦਾ ਸਭ ਤੋਂ ਵੱਧ ਅਸਰ ਆਰਬੀਐੱਲ, ਯੈੱਸ ਬੈਂਕ ਅਤੇ ਬਜਾਜ ਫਿਨਸਵਰਵ ਉੱਤੇ ਪੈਣਾ ਹੈ।

ਨਵੀਂ ਦਿੱਲੀ: ਭਾਰਤੀ ਰਿਜਰਵ ਬੈਂਕ (ਆਰਬੀਆਈ) ਪਹਿਲਾਂ ਹੀ ਐਲਾਨ ਕਰ ਚੁੱਕਾ ਹੈ ਕਿ ਮਾਸਟਰਕਾਰਡ ਉੱਤੇ 22 ਜੂਨ ਤੋਂ ਪਾਬੰਦੀ ਲਾਗੂ ਹੋ ਜਾਵੇਗੀ। ਇਸ ਕਾਰਡ ਉੱਤੇ ਪਾਬੰਦੀ ਦਾ ਕਾਰਣ ਲੋਕਲ ਡੇਟਾ ਸਟੋਰੇਜ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਨਹੀਂ ਕਰਨਾ ਦੱਸਿਆ ਗਿਆ ਸੀ। ਇਸ ਦਾ ਵੱਡਾ ਅਸਰ ਘੱਟ ਤੋਂ ਘੱਟ ਪੰਜ ਪ੍ਰਾਈਵੇਟ ਬੈਂਕਾਂ ਦੇ ਨਾਲ ਨੌਨ ਬੈਂਕ ਲੈਂਡਰਜ਼ ਤੇ ਕਾਰਡ ਜਾਰੀ ਕਰਨ ਵਾਲੀ ਕੰਪਨੀ ਉੱਤੇ ਵੀ ਪੈਣਾ ਹੈ।

ਨੋਮੂਰਾ ਰਿਸਰਚ ਰਿਪੋਰਟ ਅਨੁਸਾਰ ਇਸ ਪਾਬੰਦੀ ਦਾ ਸਭ ਤੋਂ ਵੱਧ ਅਸਰ ਆਰਬੀਐੱਲ, ਯੈੱਸ ਬੈਂਕ ਅਤੇ ਬਜਾਜ ਫਿਨਸਵਰਵ ਉੱਤੇ ਪੈਣਾ ਹੈ। ਇਨ੍ਹਾਂ ਬੈਂਕਾਂ ਦੀਆਂ ਸਾਰੀਆਂ ਕ੍ਰੈਡਿਟ-ਕਾਰਡ ਯੋਜਨਾਵਾਂ ਮਾਸਟਰਕਾਰਡ ਅਧੀਨ ਆਉਂਦੀਆਂ ਹਨ। ਰਿਪੋਰਟ ਅਨੁਸਾਰ ਨਿਰਧਾਰਤ ਇਲਾਵਾ ਹੋਰ ਇੰਡਸਇੰਡ ਬੈਂਕ, ਆਈਸੀਸੀਆਈ ਬੈਂਕ ਅਤੇ ਐਕਸਿਸ ਬੈਂਕ ਸਭ ਤੋਂ ਵੱਧ ਪ੍ਰਭਾਵਿਤ ਹੋਣਗੇ, ਕਿਉਂਕਿ ਉਨ੍ਹਾਂ ਦੀਆਂ ਕ੍ਰੈਡਿਟ ਕਾਰਡ ਯੋਜਨਾਵਾਂ ਦਾ ਲਗਪਗ 35 ਤੋਂ 40 ਫ਼ੀਸਦੀ ਹਿੱਸਾ ਮਾਸਟਰਕਾਰਡ ਨਾਲ ਹੀ ਜੁੜਿਆ ਹੈ।

ਐਸਬੀਆਈ ਉੱਤੇ ਪਵੇਗਾ ਘੱਟ ਅਸਰ

ਐਚਡੀਐਫਸੀ ਬੈਂਕ ਕੋਲ ਭਾਵੇਂ ਮਾਸਟਰਕਾਰਡ ਅਧੀਨ ਤੁਹਾਡੇ ਕ੍ਰੈਡਿਟ ਕਾਰਡਾਂ ਦਾ ਤਕਰੀਬਨ 45 ਪ੍ਰਤੀਸ਼ਤ ਹਿੱਸਾ ਹੈ, ਪਰੰਤੂ ਇਸ ਦਾ ਪ੍ਰਭਾਵ ਵਧੇਰੇ ਨਹੀਂ ਹੋਵੇਗਾ ਕਿਉਂਕਿ ਪਹਿਲਾਂ ਹੀ ਉਸ ਉੱਤੇ ਕੋਈ ਨਵਾਂ ਕਾਰਡ ਜਾਰੀ ਕਰਨ ਉੱਪਰ ਪਾਬੰਦੀ ਲਾਈ ਗਈ ਹੈ।

ਤੁਹਾਡੇ ਡੇਬਿਟ ਤੇ ਕ੍ਰੈਡਿਟ ਕਾਰਡ ਉੱਤੇ ਪ੍ਰਭਾਵ

ਇਹ ਬਦਲਾਅ ਨਾਲ ਮਾਸਟਰਕਾਰਡ ਦੇ ਮੌਜੂਦਾ ਕਾਰਡ ਧਾਰਕ ਪ੍ਰਭਾਵਿਤ ਨਹੀਂ ਹੋਣਗੇ। ਜੋ ਗਾਹਕ ਡੇਬਿਟ ਜਾਂ ਕ੍ਰੈਡਿਟ ਕਾਰਡ ਦੇ ਰੂਪ ਵਿੱਚ ਮਾਸਟਰਕਾਰਡ ਦੀ ਵਰਤੋਂ ਕਰ ਰਹੇ ਹਨ; ਉਹਨਾਂ ਨੂੰ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ। ਆਰਬੀਆਈ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਮੌਜੂਦਾ ਕਾਰਡ ਧਾਰਕਾਂ ਉੱਤੇ ਕੋਈ ਅਸਰ ਨਹੀਂ ਪਵੇਗਾ।

ਇੱਥੇ ਵਰਨਣਯੋਗ ਹੈ ਕਿ ਕ੍ਰੈਡਿਟ ਕਾਰਡਾਂ ਉੱਤੇ ਹੋਣ ਵਾਲੀਆਂ ਔਨਲਾਈਨ ਧੋਖਾਧੜੀਆਂ ਦੀ ਗਿਣਤੀ ਵੀ ਬਹੁਤ ਜ਼ਿਆਦਾ ਵਧ ਗਈ ਹੈ। ਵੱਖੋ-ਵੱਖਰੇ ਰਾਜਾਂ ਦੇ ਪੁਲਿਸ ਵਿਭਾਗਾਂ ਦੇ ਕ੍ਰਾਈਮ ਸੈੱਲ ਦੇ ਅੰਕੜੇ ਇਸ ਤੱਥ ਨੂੰ ਉਜਾਗਰ ਕਰਦੇ ਹਨ।

ਟਾਪ ਹੈਡਲਾਈਨ

ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !
CJP ਪ੍ਰਦਰਸ਼ਨ: PM ਮੋਦੀ ਦੀ ਤਸਵੀਰ 'ਤੇ ਐਕਸ਼ਨ, Instagram-Facebook 'ਤੇ FIR, Meta India Head ਵੀ ਨਾਮਜ਼ਦ
CJP ਪ੍ਰਦਰਸ਼ਨ: PM ਮੋਦੀ ਦੀ ਤਸਵੀਰ 'ਤੇ ਐਕਸ਼ਨ, Instagram-Facebook 'ਤੇ FIR, Meta India Head ਵੀ ਨਾਮਜ਼ਦ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget