ਪੜਚੋਲ ਕਰੋ

ਸਿੱਕਿਆਂ ਬਾਰੇ ਸਾਰੇ ਭੁਲੇਖੇ ਦੂਰ, ਰਿਜ਼ਰਵ ਬੈਂਕ ਦਾ ਨਵਾਂ ਹੁਕਮ

ਦੇਸ਼ ‘ਚ ਇਸ ਸਮੇਂ ਵੱਖ-ਵੱਖ ਤਰ੍ਹਾਂ ਦੇ ਜਿੰਨੇ ਵੀ ਸਿੱਕੇ ਚੱਲ ਰਹੇ ਹਨ, ਉਹ ਪੂਰੀ ਤਰ੍ਹਾਂ ਅਸਲੀ ਹਨ। ਬੁੱਧਵਾਰ ਨੂੰ ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਦੇਸ਼ ‘ਚ ਲੰਬੇ ਸਮੇਂ ਤੋਂ ਵੱਖ-ਵੱਖ ਡਿਜ਼ਾਇਨ ਦੇ ਸਿੱਕਿਆਂ ਨੂੰ ਲੈ ਕੇ ਗਲਤਫਹਿਮੀ ਬਣੀ ਹੋਈ ਹੈ।

ਨਵੀਂ ਦਿੱਲੀ: ਦੇਸ਼ ‘ਚ ਇਸ ਸਮੇਂ ਵੱਖ-ਵੱਖ ਤਰ੍ਹਾਂ ਦੇ ਜਿੰਨੇ ਵੀ ਸਿੱਕੇ ਚੱਲ ਰਹੇ ਹਨ, ਉਹ ਪੂਰੀ ਤਰ੍ਹਾਂ ਅਸਲੀ ਹਨ। ਬੁੱਧਵਾਰ ਨੂੰ ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਦੇਸ਼ ‘ਚ ਲੰਬੇ ਸਮੇਂ ਤੋਂ ਵੱਖ-ਵੱਖ ਡਿਜ਼ਾਇਨ ਦੇ ਸਿੱਕਿਆਂ ਨੂੰ ਲੈ ਕੇ ਗਲਤਫਹਿਮੀ ਬਣੀ ਹੋਈ ਹੈ। ਲੋਕ ਕੁਝ ਸਿੱਕਿਆਂ ਨੂੰ ਅਸਲੀ ਮੰਨ ਰਹੇ ਹਨ ਤੇ ਕੁਝ ਨੂੰ ਨਕਲੀ। ਹੁਣ ਆਰਬੀਆਈ ਨੇ ਸਭ ਦੇ ਸ਼ੱਕ ਖ਼ਤਮ ਕਰ ਦਿੱਤੇ ਹਨ। ਆਰਬੀਆਈ ਦਾ ਕਹਿਣਾ ਹੈ ਕਿ ਲੋਕਾਂ ਨੂੰ ਬਿਨਾ ਕਿਸੇ ਪ੍ਰੇਸ਼ਾਨੀ ਦੇ ਇਨ੍ਹਾਂ ਸਿੱਕਿਆਂ ਨੂੰ ਕਬੂਲ ਕਰਨਾ ਚਾਹੀਦਾ ਹੈ। ਸਮੇਂ-ਸਮੇਂ ‘ਤੇ ਚੱਲਣ ਵਾਲੇ ਸਿੱਕਿਆਂ ਦੀਆਂ ਵੱਖ-ਵੱਖ ਖਾਸੀਅਤਾਂ ਹੁੰਦੀਆਂ ਹਨ। ਇਹ ਵੱਖ-ਵੱਖ ਵਿਚਾਰਾਂ ਤੇ ਸੰਸਕ੍ਰਿਤੀਆਂ ਤੋਂ ਪ੍ਰੇਰਤ ਹੁੰਦੇ ਹਨ। ਕੇਂਦਰੀ ਬੈਂਕ ਨੇ ਕਿਹਾ ਕਿ ਸਿੱਕੇ ਵੱਖ-ਵੱਖ ਡਿਜ਼ਾਇਨ ਤੇ ਸਾਈਜ਼ ਦੇ ਜਾਰੀ ਕੀਤੇ ਜਾਂਦੇ ਹਨ। ਇਹ ਲੰਬੇ ਸਮੇਂ ‘ਚ ਚਲਣ ‘ਚ ਬਣੇ ਰਹਿੰਦੇ ਹਨ। ਬੈਂਕ ਸ਼ਾਖਾਵਾਂ ਵੱਲੋਂ ਸਿੱਕਿਆਂ ਨੂੰ ਸਵੀਕਾਰ ਨਹੀਂ ਕਰਨ ਬਾਰੇ ਸ਼ਿਕਾਇਤਾਂ ਮਿਲਣ ਤੋਂ ਬਾਅਦ ਆਰਬੀਆਈ ਵੱਲੋਂ ਬੈਂਕਾਂ ਨੂੰ ਕਿਹਾ ਗਿਆ, “ਤੁਹਾਨੂੰ ਫੇਰ ਤੋਂ ਸਲਾਹ ਦਿੱਤੀ ਜਾਂਦੀ ਹੈ ਕਿ ਤੁਸੀਂ ਆਪਣੀ ਸਾਰੀਆਂ ਬ੍ਰਾਂਚਾਂ ਨੂੰ ਹਰ ਤਰ੍ਹਾਂ ਦੇ ਸਿੱਕੇ ਸਵੀਕਾਰ ਕਰਨ ਤੇ ਉਨ੍ਹਾਂ ਨੂੰ ਬਦਲਣ ਦੀ ਸਲਾਹ ਦੇਵੋ।" ਇਸ ਸਮੇਂ ਦੇਸ਼ ‘ਚ 50 ਪੈਸੇ, 1 ਰੁਪਏ, 2 ਰੁਪਏ, 5 ਤੇ 10 ਰੁਪਏ ਦੇ ਸਿੱਕੇ ਚੱਲ ਰਹੇ ਹਨ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget