ਪੜਚੋਲ ਕਰੋ

20 ਰੁਪਏ ਦਾ ਨਵਾਂ ਨੋਟ ਜਲਦ, ਇਹ ਹਨ ਖਾਸ ਗੱਲਾਂ

ਨੋਟਬੰਦੀ ਤੋਂ ਬਾਅਦ ਪੁਰਾਣੀ ਕਰੰਸੀ ਨੂੰ ਬਦਲਣ ਦਾ ਸ਼ੁਰੂ ਹੋਇਆ ਸਿਲਸਿਲਾ ਹਾਲੇ ਤਕ ਜਾਰੀ ਹੈ। ਇਸ ਤਹਿਤ ਪਹਿਲਾਂ 10, 50, 100, 200, 500 ਅਤੇ 2000 ਰੁਪਏ ਦੇ ਨਵੇਂ ਨੋਟ ਜਾਰੀ ਹੋਏ ਅਤੇ ਹੁਣ 20 ਰੁਪਏ ਦੀ ਕੀਮਤ ਦਾ ਨਵਾਂ ਨੋਟ ਜਾਰੀ ਹੋਣ ਵਾਲਾ ਹੈ।

ਨਵੀਂ ਦਿੱਲੀ: ਨੋਟਬੰਦੀ ਤੋਂ ਬਾਅਦ ਪੁਰਾਣੀ ਕਰੰਸੀ ਨੂੰ ਬਦਲਣ ਦਾ ਸ਼ੁਰੂ ਹੋਇਆ ਸਿਲਸਿਲਾ ਹਾਲੇ ਤਕ ਜਾਰੀ ਹੈ। ਇਸ ਤਹਿਤ ਪਹਿਲਾਂ 10, 50, 100, 200, 500 ਅਤੇ 2000 ਰੁਪਏ ਦੇ ਨਵੇਂ ਨੋਟ ਜਾਰੀ ਹੋਏ ਅਤੇ ਹੁਣ 20 ਰੁਪਏ ਦੀ ਕੀਮਤ ਦਾ ਨਵਾਂ ਨੋਟ ਜਾਰੀ ਹੋਣ ਵਾਲਾ ਹੈ। ਜੀ ਹਾਂ, ਸਰਕਾਰ ਨੇ 20 ਰੁਪਏ ਦੇ ਨੋਟ ਨੂੰ ਵੀ ਨਵਾਂ ਰੂਪ ਦੇਣ ਦਾ ਫੈਸਲਾ ਕਰ ਲਿਆ ਹੈ। ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਆਪਣੀ ਵੈੱਬਸਾਈਟ ‘ਤੇ ਨਵੇਂ ਨੋਟ ਦੇ ਫੀਚਰਸ ਜਨਤਕ ਕੀਤੇ ਹਨ। ਆਰਬੀਆਈ ਨੇ ਜਲਦੀ ਹੀ 20 ਰੁਪਏ ਦਾ ਨੋਟ ਜਾਰੀ ਕਰਨ ਦਾ ਐਲਾਨ ਕੀਤਾ ਹੈ। ਇਸ ਨੋਟ ‘ਚ ਉਰਜਿਤ ਪਟੇਲ ਦੀ ਥਾਂ ਆਏ ਗਵਰਨਰ ਸ਼ਕਤੀਕਾਂਤ ਦਾਸ ਦੇ ਦਸਤਖ਼ਤ ਹੋਣਗੇ। ਬੈਂਕ ਨੇ ਇਹ ਵੀ ਸਾਫ਼ ਕੀਤਾ ਹੈ ਕਿ ਇਸ ਦੇ ਨਾਲ-ਨਾਲ ਪੁਰਾਣੇ 20 ਦੇ ਨੋਟ ਵੀ ਬਾਜ਼ਾਰ ‘ਚ ਚੱਲਦੇ ਰਹਿਣਗੇ। 20 ਰੁਪਏ ਦਾ ਨਵਾਂ ਨੋਟ ਜਲਦ, ਇਹ ਹਨ ਖਾਸ ਗੱਲਾਂ ਨਵੇਂ ਨੋਟ ਦਾ ਆਕਾਰ 63mmx129mm ਹੋਵੇਗਾ। ਬਾਕੀ ਸਾਰੇ ਫੀਚਰਜ਼ ਪੁਰਾਣੇ ਹੀ ਹੋਣਗੇ। ਆਰਬੀਆਈ ਵੱਲੋਂ ਜਾਰੀ ਬਿਆਨ ‘ਚ ਕਿਹਾ ਹੈ ਕਿ 20 ਰੁਪਏ ਦਾ ਨਵਾਂ ਨੋਟ ਥੋੜ੍ਹਾ ਹਰਾ ਤੇ ਪੀਲੇ ਰੰਗ ਦਾ ਹੋਵੇਗਾ। ਇਸ ਦੇ ਪਿੱਛੇ ਪਾਸੇ ਦੇਸ਼ ਦੀ ਵਿਰਾਸਤ ਨੂੰ ਦਰਸ਼ਾਉਣ ਲਈ ਅਲੋਰਾ ਦੀ ਗੁਫਾਵਾਂ ਦਾ ਚਿੱਤਰ ਛਾਪਿਆ ਗਿਆ ਹੈ। 20 ਰੁਪਏ ਦਾ ਨਵਾਂ ਨੋਟ ਜਲਦ, ਇਹ ਹਨ ਖਾਸ ਗੱਲਾਂ ਇਸ ਦੇ ਨਾਲ ਹੀ ਆਰਬੀਆਈ ਦੇ ਅੰਕੜਿਆਂ ਮੁਤਾਬਕ 31 ਮਾਰਚ 2016 ਤਕ 20 ਰੁਪਏ ਦੇ ਨੋਟਾਂ ਦੀ ਗਿਣਤੀ 4.92 ਅਰਬ ਸੀ, ਜੋ ਮਾਰਚ 2018 ਤਕ 10 ਅਰਬ ਹੋ ਗਈ, ਇਹ ਬਾਜ਼ਾਰ ‘ਚ ਮੌਜੂਦ ਕੁੱਲ ਨੋਟਾਂ ਦੀ ਗਿਣਤੀ ਦਾ 9.8 ਫੀਸਦ ਹੈ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget