ਪੜਚੋਲ ਕਰੋ

ਚੋਣ ਨਤੀਜੇ 2024

(Source:  ECI | ABP NEWS)

ਹੁਣ ਫਿਰ ਆ ਰਿਹਾ 100 ਰੁਪਏ ਦਾ ਨਵਾਂ ਨੋਟ, ਲੋਕਾਂ ਨੂੰ ਮਿਲੇਗਾ ਇਹ ਫਾਇਦਾ

ਆਰਬੀਆਈ ਨੇ ਆਪਣੀ ਸਾਲਾਨਾ ਰਿਪੋਰਟ ਵਿੱਚ ਕਿਹਾ ਹੈ ਕਿ ਉਹ ਛੇਤੀ ਹੀ 100 ਰੁਪਏ ਵਾਰਨਿਸ਼ ਲੱਗੇ ਨੋਟਾਂ ਨੂੰ ਅਜ਼ਮਾਇਸ਼ ਦੇ ਤੌਰ 'ਤੇ ਜਾਰੀ ਕਰੇਗਾ। ਇਨ੍ਹਾਂ ਨੋਟਾਂ 'ਤੇ ਵਿਸ਼ੇਸ਼ ਪਰਤ ਚੜ੍ਹੀ ਹੁੰਦੀ ਹੈ, ਜਿਸ ਨਾਲ ਇਹ ਛੇਤੀ ਨਹੀਂ ਪਾਟਦੇ ਤੇ ਨਾ ਹੀ ਗੰਦੇ ਹੁੰਦੇ ਹਨ।

ਨਵੀਂ ਦਿੱਲੀ: ਛੇਤੀ ਹੀ ਤੁਹਾਡੇ ਹੱਥਾਂ ਵਿੱਚ ਨਵੇਂ ਵਾਰਨਿਸ਼ ਵਾਲੇ 100 ਰੁਪਏ ਦੇ ਨੋਟ ਹੋਣਗੇ। ਇਨ੍ਹਾਂ ਨੋਟਾਂ ਦੀ ਖ਼ਾਸੀਅਤ ਹੋਵੇਗੀ ਕਿ ਇਹ ਛੇਤੀ ਗੰਦੇ ਨਹੀਂ ਹੋਣਗੇ ਤੇ ਨਾ ਹੀ ਜਲਦੀ ਪਾਟ ਸਕਣਗੇ। ਕੇਂਦਰੀ ਰਿਜ਼ਰਵ ਬੈਂਕ ਨੇ 100 ਰੁਪਏ ਦੇ ਇਸ ਖ਼ਾਸ ਨੋਟ ਨੂੰ ਜਾਰੀ ਕਰਨ ਦਾ ਐਲਾਨ ਕੀਤਾ ਹੈ। ਆਰਬੀਆਈ ਨੇ ਆਪਣੀ ਸਾਲਾਨਾ ਰਿਪੋਰਟ ਵਿੱਚ ਕਿਹਾ ਹੈ ਕਿ ਉਹ ਛੇਤੀ ਹੀ 100 ਰੁਪਏ ਵਾਰਨਿਸ਼ ਲੱਗੇ ਨੋਟਾਂ ਨੂੰ ਅਜ਼ਮਾਇਸ਼ ਦੇ ਤੌਰ 'ਤੇ ਜਾਰੀ ਕਰੇਗਾ। ਇਨ੍ਹਾਂ ਨੋਟਾਂ 'ਤੇ ਵਿਸ਼ੇਸ਼ ਪਰਤ ਚੜ੍ਹੀ ਹੁੰਦੀ ਹੈ, ਜਿਸ ਨਾਲ ਇਹ ਛੇਤੀ ਨਹੀਂ ਪਾਟਦੇ ਤੇ ਨਾ ਹੀ ਗੰਦੇ ਹੁੰਦੇ ਹਨ। ਦੁਨੀਆ ਦੇ ਕਈ ਦੇਸ਼ਾਂ ਵਿੱਚ ਵਾਰਨਿਸ਼ ਲੱਗੇ ਨੋਟਾਂ ਦੀ ਵਰਤੋਂ ਹੁੰਦੀ ਹੈ, ਇਸ ਲਈ ਆਰਬੀਆਈ 100 ਰੁਪਏ ਦੇ ਨੋਟ ਤੋਂ ਹੀ ਸ਼ੁਰੂਆਤ ਕਰੇਗਾ। ਜ਼ਿਕਰਯੋਗ ਹੈ ਕਿ ਭਾਰਤੀ ਰਿਜ਼ਰਵ ਬੈਂਕ ਨੂੰ ਹਰ ਸਾਲ ਅਰਬਾਂ ਰੁਪਏ ਦੇ ਪਾਟੇ-ਪੁਰਾਣੇ ਤੇ ਗੰਦੇ ਨੋਟ ਬਦਲਣੇ ਪੈਂਦੇ ਹਨ। ਨੋਟਾਂ ਦੇ ਇਸ ਬਦਲੀਕਰਨ ਵਿੱਚ ਆਰਬੀਆਈ ਨੂੰ ਕਾਫੀ ਖਰਚਾ ਕਰਨਾ ਪੈਂਦਾ ਹੈ। ਪਰ ਵਾਰਨਿਸ਼ ਲੱਗੇ ਨੋਟਾਂ ਨਾਲ ਇਹ ਲਾਗਤ ਕਾਫੀ ਹੱਦ ਤਕ ਘੱਟ ਹੋਣ ਦੀ ਆਸ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

'RAW ਦਾ ਜਾਸੂਸ ਹੈ ਇਹ', ਪਾਕਿਸਤਾਨ ਨੇ ਕਰਾਚੀ ਤੋਂ ਮੁਹੰਮਦ ਸਲੀਮ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਕੀਤਾ ਦਾਅਵਾ, ਭਾਰਤ ਦੇ ਖਿਲਾਫ ਕਰ ਸਕਦਾ ਕੇਸ!

ਪੰਜ ਸਾਲ ਦੀ ਬੱਚੀ ਨੂੰ ਤੀਜੀ ਮੰਜ਼ਿਲ ਤੋਂ ਸੁੱਟਿਆ ਥੱਲ੍ਹੇ, ਮੌਕੇ 'ਤੇ ਹੋਈ ਮੌਤ, ਜਾਣੋ ਪੂਰਾ ਮਾਮਲਾ

ਸਰਕਾਰ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਅੱਜ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਵੇਗੀ ਗੱਲਬਾਤ

Feet Signs: ਫੱਟੀਆਂ ਅੱਡੀਆਂ ਅਤੇ ਠੰਡੇ ਪੈਰ, ਅਜਿਹੇ ਸੰਕੇਤਾਂ ਨੂੰ ਕਦੇ ਵੀ ਨਜ਼ਰਅੰਦਾਜ਼ ਨਾ ਕਰੋ, ਹੋ ਸਕਦੀ ਗੰਭੀਰ ਬਿਮਾਰੀ

ABP Premium

ਵੀਡੀਓਜ਼

Vinesh Phogat | Haryana Result | ਜਿੱਤ 'ਤੋਂ ਬਾਅਦ Phogat  ਦਾ ਪਹਿਲਾਂ ਵੱਡਾ ਬਿਆਨ ! | Abp SanjhaPunjab Cabine ਦੀ ਮੀਟਿੰਗ ਸ਼ੁਰੂ , Meeting 'ਚ ਹੋ ਸਕਦੇ ਨੇ ਅਹਿਮ ਫ਼ੈਸਲੇ ! |Abp Sanjhaਬੱਗਾ ਦੀ ਆਜ਼ਾਦੀ ਲਈ ਲੜੀ ਜਾ ਰਹੀ ਲੜਾਈਐਸ਼ ਦੇ ਬਿਗ ਬੌਸ ਚ Gadharaj ਨਾਲ ਦੋਸਤੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'RAW ਦਾ ਜਾਸੂਸ ਹੈ ਇਹ', ਪਾਕਿਸਤਾਨ ਨੇ ਕਰਾਚੀ ਤੋਂ ਮੁਹੰਮਦ ਸਲੀਮ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਕੀਤਾ ਦਾਅਵਾ, ਭਾਰਤ ਦੇ ਖਿਲਾਫ ਕਰ ਸਕਦਾ ਕੇਸ!
'RAW ਦਾ ਜਾਸੂਸ ਹੈ ਇਹ', ਪਾਕਿਸਤਾਨ ਨੇ ਕਰਾਚੀ ਤੋਂ ਮੁਹੰਮਦ ਸਲੀਮ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਕੀਤਾ ਦਾਅਵਾ, ਭਾਰਤ ਦੇ ਖਿਲਾਫ ਕਰ ਸਕਦਾ ਕੇਸ!
ਪੰਜ ਸਾਲ ਦੀ ਬੱਚੀ ਨੂੰ ਤੀਜੀ ਮੰਜ਼ਿਲ ਤੋਂ ਸੁੱਟਿਆ ਥੱਲ੍ਹੇ, ਮੌਕੇ 'ਤੇ ਹੋਈ ਮੌਤ, ਜਾਣੋ ਪੂਰਾ ਮਾਮਲਾ
ਪੰਜ ਸਾਲ ਦੀ ਬੱਚੀ ਨੂੰ ਤੀਜੀ ਮੰਜ਼ਿਲ ਤੋਂ ਸੁੱਟਿਆ ਥੱਲ੍ਹੇ, ਮੌਕੇ 'ਤੇ ਹੋਈ ਮੌਤ, ਜਾਣੋ ਪੂਰਾ ਮਾਮਲਾ
ਸਰਕਾਰ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਅੱਜ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਵੇਗੀ ਗੱਲਬਾਤ
ਸਰਕਾਰ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਅੱਜ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਵੇਗੀ ਗੱਲਬਾਤ
Feet Signs: ਫੱਟੀਆਂ ਅੱਡੀਆਂ ਅਤੇ ਠੰਡੇ ਪੈਰ, ਅਜਿਹੇ ਸੰਕੇਤਾਂ ਨੂੰ ਕਦੇ ਵੀ ਨਜ਼ਰਅੰਦਾਜ਼ ਨਾ ਕਰੋ, ਹੋ ਸਕਦੀ ਗੰਭੀਰ ਬਿਮਾਰੀ
Feet Signs: ਫੱਟੀਆਂ ਅੱਡੀਆਂ ਅਤੇ ਠੰਡੇ ਪੈਰ, ਅਜਿਹੇ ਸੰਕੇਤਾਂ ਨੂੰ ਕਦੇ ਵੀ ਨਜ਼ਰਅੰਦਾਜ਼ ਨਾ ਕਰੋ, ਹੋ ਸਕਦੀ ਗੰਭੀਰ ਬਿਮਾਰੀ
90 ਫੀਸਦੀ ਮਾਨਸਿਕ ਬਿਮਾਰੀਆਂ ਲਈ ਦਫਤਰ ਜ਼ਿੰਮੇਵਾਰ, ਜਾਣੋ ਇਨ੍ਹਾਂ ਤੋਂ ਛੁਟਕਾਰਾ ਪਾਉਣ ਦਾ ਤਰੀਕਾ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (09-10-2024)

Punjab Government: ਕੇਜਰੀਵਾਲ ਨੇ ਪੰਜਾਬ ਦੇ ਮੰਤਰੀਆਂ ਨੂੰ ਦਿੱਲੀ ਸੱਦਕੇ ਲਿਆ ਰਿਪੋਰਟ ਕਾਰਡ ! ਵਿਰੋਧੀਆਂ ਕਿਹਾ- CM ਵਜੋਂ ਮਾਨ ਦੇ ਰਹਿ ਗਏ ਗਿਣਤੀ ਦੇ ਦਿਨ

Cabinet Meeting: ਸਿਆਸੀ ਹਿਲਜੁਲ ਵਿਚਾਲੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ! ਏਜੰਡੇ ਤੋਂ ਹਰ ਕੋਈ ਬੇਖ਼ਬਰ

Embed widget