ਪੜਚੋਲ ਕਰੋ

ਹੁਣ ਮੋਬਾਈਲ ਰਾਹੀਂ ਪਛਾਣੇ ਜਾ ਸਕਣਗੇ ਅਸਲੀ ਤੇ ਨਕਲੀ ਨੋਟ

ਨਵੀਂ ਦਿੱਲੀ: ਘੱਟ ਦਿਖਣ ਵਾਲਿਆਂ ਲਈ ਆਰਬੀਆਈ ਮੋਬਾਈਲ ਫੋਨ ਅਧਾਰਤ ਸੈਲਿਊਸ਼ਨ ‘ਤੇ ਕੰਮ ਕਰ ਰਹੀ ਹੈ। ਇਸ ਲਈ ਆਰਬੀਆਈ ਨੇ ਨੋਟਾਂ ਦੀ ਪਛਾਣ ਕਰਨ ਵਾਲੇ ਮੈਕੇਨਿਜ਼ਮ/ਡਿਵਾਈਸ ਬਣਾਉਣ ਵਾਲੇ ਵੈਂਡਰਾਂ ਦੀ ਜਾਣਕਾਰੀ ਮੰਗੀ ਹੈ। ਫਿਲਹਾਲ ਅੰਨ੍ਹੇ ਲੋਕਾਂ ਨੂੰ ਨੋਟਾਂ ਦੀ ਪਛਾਣ ਹੋ ਸਕੇ, ਇਸ ਲਈ 100 ਰੁਪਏ ਤੇ ਉਸ ਤੋਂ ਜ਼ਿਆਦਾ ਦੇ ਨੋਟਾਂ ‘ਤੇ ਇੰਟੈਗਲਿਓ ਪ੍ਰਿਟਿੰਗ ਅਧਾਰਤ ਮਾਰਕ ਛਾਪੇ ਜਾਂਦੇ ਹਨ। ਦੇਸ਼ ‘ਚ ਕਈ ਤਰ੍ਹਾਂ ਦੇ ਨੋਟ ਚੱਲ ਰਹੇ ਹਨ ਜਦਕਿ ਦੇਸ਼ ‘ਚ 80 ਲੱਖ ਦੇ ਕਰੀਬ ਲੋਕ ਅੰਨ੍ਹੇ ਜਾਂ ਉਹ ਹਨ ਜਿਨ੍ਹਾਂ ਨੂੰ ਕਾਫੀ ਘੱਟ ਦਿਖਦਾ ਹੈ। ਅਜਿਹੇ ਲੋਕਾਂ ਨੂੰ ਆਰਬੀਆਈ ਦੀ ਇਸ ਪਹਿਲ ਨਾਲ ਫਾਇਦਾ ਮਿਲੇਗਾ। ਆਰਬੀਆਈ ਨੇ ਜੂਨ 2018 ‘ਚ ਐਲਾਨ ਕੀਤਾ ਸੀ ਕਿ ਉਹ ਘੱਟ ਦਿਖਣ ਵਾਲੇ ਲੋਕਾਂ ਲਈ ਖਾਸ ਤਕਨੀਕ ‘ਤੇ ਕੰਮ ਕਰ ਰਹੇ ਹਨ। RBI ਮੁਤਾਬਕ ਜੋ ਟੈਂਡਰ ਦਸਤਾਵੇਜ਼ ਜਾਰੀ ਕੀਤਾ ਗਿਆ ਹੈ, ਉਸ ਦਾ ਕਹਿਣਾ ਹੈ ਕਿ ਜਦੋਂ ਵੀ ਨੋਟ ਨੂੰ ਡਿਵਾਇਸ ਅੱਗਿਓਂ ਕੱਢਿਆ ਜਾਵੇਗਾ ਤਾਂ ਡਿਵਾਈਸ ਨੋਟ ਦੀ ਪਛਾਣ ਦੋ ਸੈਕਿੰਡ ‘ਚ ਕਰ ਲਵੇਗਾ ਤੇ ਦੱਸ ਦਵੇਗਾ ਕਿ ਨੋਟ ਕਿੰਨੇ ਦਾ ਹੈ।

ਟਾਪ ਹੈਡਲਾਈਨ

 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Delhi Gurdwara Bangla Sahib 'ਚ ਪੁਲਿਸ ਦੀ ਐਂਟਰੀ ਨੂੰ ਲੈ ਕੇ ਵਿਵਾਦ, CM ਮਾਨ ਬੋਲੇ- ਗੁਰੂਘਰ ਦੀ ਮਰਿਆਦਾ ਨੂੰ ਪਹੁੰਚਾਈ ਠੇਸ 
 Delhi Gurdwara Bangla Sahib 'ਚ ਪੁਲਿਸ ਦੀ ਐਂਟਰੀ ਨੂੰ ਲੈ ਕੇ ਵਿਵਾਦ, CM ਮਾਨ ਬੋਲੇ- ਗੁਰੂਘਰ ਦੀ ਮਰਿਆਦਾ ਨੂੰ ਪਹੁੰਚਾਈ ਠੇਸ 
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਸਣੇ ਇਨ੍ਹਾਂ ਅਫਸਰਾਂ ਦੇ ਰਾਤੋ ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਸਣੇ ਇਨ੍ਹਾਂ ਅਫਸਰਾਂ ਦੇ ਰਾਤੋ ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
Embed widget