ਪੜਚੋਲ ਕਰੋ

ਸਰਕਾਰ ਪੂਰਨ ਲੌਕਡਾਊਨ ਲਾਉਣ ਲਈ ਤਿਆਰ, ਸੁਪਰੀਮ ਕੋਰਟ 'ਚ ਹਲਫਨਾਮਾ ਦਾਇਰ

ਦੱਸ ਦਈਏ ਕਿ ਦਿੱਲੀ ਵਿੱਚ ਪ੍ਰਦੂਸ਼ਣ ਖ਼ਿਲਾਫ਼ ਵਾਤਾਵਰਣ ਪ੍ਰੇਮੀ ਅਦਿੱਤਿਆ ਦੂਬੇ ਤੇ ਲਾਅ ਵਿਦਿਆਰਥੀ ਅਮਨ ਬਾਂਕਾ ਨੇ ਸੁਪਰੀਮ ਕੋਰਟ ਵਿੱਚ ਰਿੱਟ ਪਾਈ ਹੈ ਕਿ ਪਰਾਲੀ ਸੰਭਾਲਣ ਵਾਲੀਆਂ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣ।

ਨਵੀਂ ਦਿੱਲੀ: ਦਿੱਲੀ ਤੇ ਐਨਸੀਆਰ ਵਿੱਚ ਪ੍ਰਦੂਸ਼ਨ ਦਾ ਮਾਮਲਾ ਗਰਮਾ ਗਿਆ ਹੈ। ਸੁਪਰੀਮ ਕੋਰਟ ਦੀ ਝਿੜਕ ਮਗਰੋਂ ਕੇਜਰੀਵਾਲ ਸਰਕਾਰ ਨੇ ਕਿਹਾ ਹੈ ਕਿ ਕੌਮੀ ਰਾਜਧਾਨੀ ਵਿੱਚ ਪੂਰਨ ਲੌਕਡਾਊਨ ਲਈ ਤਿਆਰ ਹੈ। ਪ੍ਰਦੂਸ਼ਣ ਖਿਲਾਫ਼ ਸੁਪਰੀਮ ਕੋਰਟ ਵਿੱਚ ਹੋਣ ਵਾਲੀ ਸੁਣਵਾਈ ਤੋਂ ਪਹਿਲਾਂ ਕੇਜਰੀਵਾਲ ਸਰਕਾਰ ਨੇ ਅਦਾਲਤ ਨੂੰ ਕਿਹਾ ਹੈ ਕਿ ਰਾਜਧਾਨੀ ਵਿੱਚ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਉਹ ਪੂਰਨ ਲੌਕਡਾਊਨ ਲਗਾਉਣ ਲਈ ਤਿਆਰ ਹੈ।

ਇਸੇ ਦੌਰਾਨ ਸਰਕਾਰ ਨੇ ਅਦਾਲਤ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਹੈ ਕਿ ਇਸ ਲੌਕਡਾਊਨ ਦਾ ਤਾਂ ਹੀ ਫਾਇਦਾ ਹੋਵੇਗਾ ਜੇਕਰ ਐਨਸੀਆਰ (ਨੈਸ਼ਨਲ ਕੈਪੀਟਲ ਰਿਜਨ) ਵਿੱਚ ਵੀ ਲੌਕਡਾਊਨ ਲਗਾਇਆ ਜਾਵੇ। ਦਿੱਲੀ ਸਰਕਾਰ ਨੇ ਇਹ ਖੁਲਾਸਾ ਆਪਣੇ ਹਲਫਨਾਮੇ ਵਿੱਚ ਕੀਤਾ ਹੈ।

ਦੱਸ ਦਈਏ ਕਿ ਦਿੱਲੀ ਵਿੱਚ ਪ੍ਰਦੂਸ਼ਣ ਖ਼ਿਲਾਫ਼ ਵਾਤਾਵਰਣ ਪ੍ਰੇਮੀ ਅਦਿੱਤਿਆ ਦੂਬੇ ਤੇ ਲਾਅ ਵਿਦਿਆਰਥੀ ਅਮਨ ਬਾਂਕਾ ਨੇ ਸੁਪਰੀਮ ਕੋਰਟ ਵਿੱਚ ਰਿੱਟ ਪਾਈ ਹੈ ਕਿ ਪਰਾਲੀ ਸਾੜਨ ਵਾਲੇ ਛੋਟੇ ਤੇ ਦਰਮਿਆਨੀ ਆਮਦਨ ਵਾਲੇ ਕਿਸਾਨਾਂ ਨੂੰ ਪਰਾਲੀ ਸੰਭਾਲਣ ਵਾਲੀਆਂ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣ।

ਦਰਅਸਲ ਸੁਪਰੀਮ ਕੋਰਟ ਦਿੱਲੀ ਸਰਕਾਰ ਨੂੰ ਫਟਕਾਰ ਲਾਈ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਦਿੱਲੀ ਸਰਕਾਰ ਪ੍ਰਦੂਸ਼ਨ ਦਾ ਠੀਕਰਾ ਕਿਸਾਨਾਂ ਸਿਰ ਨਾ ਭੰਨ੍ਹੇ। ਦਿੱਲੀ ਸਰਕਾਰ ਦੇ ਹਲਫਨਾਮੇ 'ਤੇ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਦਿੱਲੀ ਸਰਕਾਰ ਦਾ ਇਹ ਹਲਫਨਾਮਾ ਸਿਰਫ ਕਿਸਾਨਾਂ ਦੇ ਸਿਰ ਠੀਕਰਾ ਭੰਨ੍ਹਣ ਵਾਲਾ ਹੈ ਜਦਕਿ ਪਰਾਲੀ ਨਾਲ ਹੋਣ ਵਾਲਾ ਪ੍ਰਦੂਸ਼ਨ ਸਿਰਫ 4 ਫੀਸਦੀ ਹੈ। ਜੇ ਇਹੀ ਰਵੱਈਆ ਰਿਹਾ ਤਾਂ ਸਰਕਾਰ ਦਾ ਆਡਿਟ ਕਰਾਉਣਾ ਪਏਗਾ ਕਿ ਤੁਸੀਂ ਕਿੰਨਾ ਰੈਵਿਨਿਊ ਲੈ ਰਹੇ ਹੋ ਤੇ ਉਸ ਦਾ ਕਿੰਨਾ ਖਰਚ ਆਪਣੇ ਤੇ ਕੀਤਾ ਜਾ ਰਿਹਾ ਹੈ।

ਸੁਪੀਰਮ ਕੋਰਟ ਨੇ ਕਿਹਾ ਕਿ ਦਿੱਲੀ ਵਿੱਚ ਗੱਡੀਆਂ 'ਤੇ ਰੋਕ ਕਿਉਂ ਨਹੀਂ ਲਾਈ ਜਾਂਦੀ। ਸੁਪਰੀਮ ਕੋਰਟ ਨੇ ਕਿਹਾ ਕਿ ਐਮਸੀਡੀ ਤੋਂ ਵੀ ਹਲਫਨਾਮਾ ਲਿਆ ਜਾਏਗਾ। ਸਰਕਾਰਾ ਦਾ ਏਜੰਡਾ ਸਾਨੂੰ ਤੈਅ ਕਰਨਾ ਪੈ ਰਿਹਾ ਹੈ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਪੰਜਾਬ ਤੇ ਹਰਿਆਣਾ ਸਰਕਾਰ ਕਿਸਾਨਾ ਨੂੰ ਸਮਝਾਵੇ ਕਿ ਕਿਸਾਨ ਪਰਾਲੀ ਨਾ ਸਾੜਨ।

ਇਹ ਵੀ ਪੜ੍ਹੋ: Sukhpal Khaira on Hunger Strike in ED: ਈਡੀ ਦੇ ਰਿਮਾਂਡ 'ਚ ਭੁੱਖ ਹੜਤਾਲ 'ਤੇ ਬੈਠ ਸੁਖਪਾਲ ਖਹਿਰਾ, ਚੰਡੀਗੜ੍ਹ ਪੁਲਿਸ 'ਤੇ ਗੰਭੀਰ ਇਲਜ਼ਾਮ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

Monsoon Rain: ਇਸ ਸੂਬੇ 'ਚ 8 ਜੂਨ ਤੱਕ ਪ੍ਰੀ-ਮਾਨਸੂਨ ਮੀਂਹ ਦਾ ਅਲਰਟ, ਮਛੇਰਿਆਂ ਨੂੰ ਸਮੁੰਦਰ ਤੋਂ ਦੂਰ ਰਹਿਣ ਦੀ ਚੇਤਾਵਨੀ
Monsoon Rain: ਇਸ ਸੂਬੇ 'ਚ 8 ਜੂਨ ਤੱਕ ਪ੍ਰੀ-ਮਾਨਸੂਨ ਮੀਂਹ ਦਾ ਅਲਰਟ, ਮਛੇਰਿਆਂ ਨੂੰ ਸਮੁੰਦਰ ਤੋਂ ਦੂਰ ਰਹਿਣ ਦੀ ਚੇਤਾਵਨੀ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
Annamalai Resign: ਸਿਆਸਤ 'ਚ ਵੱਡੀ ਹਲਚਲ, ਭਾਜਪਾ ਦੇ ਸਾਬਕਾ ਪ੍ਰਧਾਨ ਨੇ ਦਿੱਤਾ ਅਸਤੀਫਾ; ਮੱਚਿਆ ਹੜਕੰਪ
Annamalai Resign: ਸਿਆਸਤ 'ਚ ਵੱਡੀ ਹਲਚਲ, ਭਾਜਪਾ ਦੇ ਸਾਬਕਾ ਪ੍ਰਧਾਨ ਨੇ ਦਿੱਤਾ ਅਸਤੀਫਾ; ਮੱਚਿਆ ਹੜਕੰਪ
ਮੋਦੀ ਸਰਕਾਰ ਦਾ ਵੱਡਾ ਫੈਸਲਾ, ਸਰਕਾਰੀ ਬਾਂਡ 'ਚ ਨਿਵੇਸ਼ ਕਰ ਸਕਣਗੇ ਵਿਦੇਸ਼ੀ; ਨਹੀਂ ਦੇਣਾ ਪਵੇਗਾ ਟੈਕਸ
ਮੋਦੀ ਸਰਕਾਰ ਦਾ ਵੱਡਾ ਫੈਸਲਾ, ਸਰਕਾਰੀ ਬਾਂਡ 'ਚ ਨਿਵੇਸ਼ ਕਰ ਸਕਣਗੇ ਵਿਦੇਸ਼ੀ; ਨਹੀਂ ਦੇਣਾ ਪਵੇਗਾ ਟੈਕਸ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ
Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ
Fridge Keeping Tips : ਫ੍ਰਿਜ ਨੂੰ ਕੰਧ ਤੋਂ ਘੱਟੋ-ਘੱਟ ਕਿੰਨੀ ਦੂਰੀ 'ਤੇ ਰੱਖਣਾ ਚਾਹੀਦਾ ਹੈ? ਨਹੀਂ ਤਾਂ ਵਾਪਰ ਸਕਦਾ ਹੈ ਵੱਡਾ ਹਾਦਸਾ
Fridge Keeping Tips : ਫ੍ਰਿਜ ਨੂੰ ਕੰਧ ਤੋਂ ਘੱਟੋ-ਘੱਟ ਕਿੰਨੀ ਦੂਰੀ 'ਤੇ ਰੱਖਣਾ ਚਾਹੀਦਾ ਹੈ? ਨਹੀਂ ਤਾਂ ਵਾਪਰ ਸਕਦਾ ਹੈ ਵੱਡਾ ਹਾਦਸਾ
Car ਖਰੀਦਣ ਵਾਲਿਆਂ ਲਈ ਖੁਸ਼ਖਬਰੀ, Tata ਦੀਆਂ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਬੰਪਰ ਡਿਸਕਾਊਂਟ
Car ਖਰੀਦਣ ਵਾਲਿਆਂ ਲਈ ਖੁਸ਼ਖਬਰੀ, Tata ਦੀਆਂ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਬੰਪਰ ਡਿਸਕਾਊਂਟ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

Embed widget