ਪੜਚੋਲ ਕਰੋ
Advertisement
(Source: ECI/ABP News/ABP Majha)
ਮੁਅੱਤਲ 'ਆਪ' ਕੌਂਸਲਰ ਤਾਹਿਰ ਹੁਸੈਨ ਨੇ ਕੀਤਾ ਆਤਮ ਸਮਰਪਣ
ਮੁਅੱਤਲ ਆਮ ਆਦਮੀ ਪਾਰਟੀ (ਆਪ) ਦੇ ਕੌਂਸਲਰ ਤਾਹਿਰ ਹੁਸੈਨ ਆਤਮ ਸਮਰਪਣ ਕਰਨ ਲਈ ਤਿਆਰ ਹੈ।
ਨਵੀਂ ਦਿੱਲੀ: ਮੁਅੱਤਲ ਆਮ ਆਦਮੀ ਪਾਰਟੀ (ਆਪ) ਦੇ ਕੌਂਸਲਰ ਤਾਹਿਰ ਹੁਸੈਨ ਨੇ ਰਾਉਜ਼ ਐਵੀਨਿਉ ਕੋਰਟ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। ਕੌਂਸਲਰ ਤਾਹਿਰ ਹੁਸੈਨ ਦਿੱਲੀ ਹਿੰਸਾ ਦੇ ਤਿੰਨ ਮਾਮਲਿਆਂ ਵਿੱਚ ਦੋਸ਼ੀ ਹੈ।
ਇਸੇ ਸਿਲਸਿਲੇ ਵਿੱਚ ਆਤਮ ਸਮਰਪਣ ਕਰਨ ਲਈ ਹੁਸੈਨ ਨੇ ਦਿੱਲੀ ਦੀ ਅਦਾਲਤ ਵਿੱਚ ਆਤਮਸਮਰਪਣ ਲਈ ਅਰਜ਼ੀ ਦਾਇਰ ਕੀਤੀ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਪੰਜਾਬ
ਦੇਸ਼
ਖ਼ਬਰਾਂ
Advertisement