ਮੁਅੱਤਲ 'ਆਪ' ਕੌਂਸਲਰ ਤਾਹਿਰ ਹੁਸੈਨ ਨੇ ਕੀਤਾ ਆਤਮ ਸਮਰਪਣ
ਏਬੀਪੀ ਸਾਂਝਾ | 05 Mar 2020 02:30 PM (IST)
ਮੁਅੱਤਲ ਆਮ ਆਦਮੀ ਪਾਰਟੀ (ਆਪ) ਦੇ ਕੌਂਸਲਰ ਤਾਹਿਰ ਹੁਸੈਨ ਆਤਮ ਸਮਰਪਣ ਕਰਨ ਲਈ ਤਿਆਰ ਹੈ।
ਨਵੀਂ ਦਿੱਲੀ: ਮੁਅੱਤਲ ਆਮ ਆਦਮੀ ਪਾਰਟੀ (ਆਪ) ਦੇ ਕੌਂਸਲਰ ਤਾਹਿਰ ਹੁਸੈਨ ਨੇ ਰਾਉਜ਼ ਐਵੀਨਿਉ ਕੋਰਟ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। ਕੌਂਸਲਰ ਤਾਹਿਰ ਹੁਸੈਨ ਦਿੱਲੀ ਹਿੰਸਾ ਦੇ ਤਿੰਨ ਮਾਮਲਿਆਂ ਵਿੱਚ ਦੋਸ਼ੀ ਹੈ। ਇਸੇ ਸਿਲਸਿਲੇ ਵਿੱਚ ਆਤਮ ਸਮਰਪਣ ਕਰਨ ਲਈ ਹੁਸੈਨ ਨੇ ਦਿੱਲੀ ਦੀ ਅਦਾਲਤ ਵਿੱਚ ਆਤਮਸਮਰਪਣ ਲਈ ਅਰਜ਼ੀ ਦਾਇਰ ਕੀਤੀ ਸੀ।