ਪੜਚੋਲ ਕਰੋ

Arvind Kejriwal Arrest: ਗੋਆ ਦੇ AAP ਵਿਧਾਇਕ ਬਣੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਅਸਲ ਕਾਰਨ ! ED ਦੀ ਸ਼ੁਰੂਆਤੀ ਰਿਪੋਰਟ 'ਚ ਵੱਡੇ ਖੁਲਾਸੇ 

Arvind Kejriwal Arrest: ਦਿੱਲੀ ਸ਼ਰਾਬ ਘੋਟਾਲਾ ਮਾਮਲੇ ਵਿੱਚ ED ਨੇ ਬੀਤੀ ਰਾਤ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ।  ਈਡੀ ਦੀ ਟੀਮ ਕੇਜਰੀਵਾਲ ਨੂੰ 10ਵੀਂ ਵਾਰ ਸੰਮਨ ਦੇਣ ਆਈ ਸੀ। ਗ੍ਰਿਫਤਾਰੀ ਤੋਂ ਬਾਅਦ ਈਡੀ ਕੇਜਰੀਵਾਲ ਨੂੰ ਆਪਣੇ..

Arvind Kejriwal Arrest: ਦਿੱਲੀ ਸ਼ਰਾਬ ਘੋਟਾਲਾ ਮਾਮਲੇ ਵਿੱਚ ED ਨੇ ਬੀਤੀ ਰਾਤ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ।  ਈਡੀ ਦੀ ਟੀਮ ਕੇਜਰੀਵਾਲ ਨੂੰ 10ਵੀਂ ਵਾਰ ਸੰਮਨ ਦੇਣ ਆਈ ਸੀ। ਗ੍ਰਿਫਤਾਰੀ ਤੋਂ ਬਾਅਦ ਈਡੀ ਕੇਜਰੀਵਾਲ ਨੂੰ ਆਪਣੇ ਦਫਤਰ ਲੈ ਗਈ। ਆਰਐਮਐਲ ਹਸਪਤਾਲ ਤੋਂ ਪਹੁੰਚੀ ਡਾਕਟਰਾਂ ਦੀ ਟੀਮ ਨੇ  ਕੇਜਰੀਵਾਲ ਦਾ ਮੈਡੀਕਲ ਕੀਤਾ।

ਈਡੀ ਦੀ ਟੀਮ ਨੇ ਕੇਜਰੀਵਾਲ ਤੋਂ ਮੁੜ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਈਡੀ ਗਵਾਹਾਂ ਦੇ ਬਿਆਨਾਂ ਦੇ ਆਧਾਰ 'ਤੇ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਦੇ ਲਈ ਸੂਚੀ ਬਣਾਈ ਗਈ ਹੈ। ਰਿਪੋਰਟਾਂ ਮੁਤਾਬਕ ਕੇਜਰੀਵਾਲ ਜਾਂਚ 'ਚ ਸਹਿਯੋਗ ਨਹੀਂ ਕਰ ਰਹੇ ਹਨ।

ਇੰਡੀਆ ਟੂਡੇ ਦੀ ਰਿਪੋਰਟ ਮੁਤਾਬਕ ED ਨੇ ਗੋਆ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਬਿਆਨ ਦਰਜ ਕੀਤੇ ਹਨ। ਗੋਆ ਤੋਂ ਆਪ ਦੇ ਵਿਧਾਇਕਾ ਨੇ ED ਸਾਹਮਣੇ ਮੰਨਿਆ ਹੈ ਕਿ ਸ਼ਰਾਬ ਘੁਟਾਲੇ ਦਾ ਪੈਸਾ ਉਹਨਾਂ ਕੋਲ ਆਇਆ ਹੈ। ਇਸ ਵੀ ਜਾਣਕਾਰੀ ਮਿਲੀ ਹੈ ਕਿ ਗੋਆ ਦੇ ਵਿਧਾਇਕਾਂ ਨੇ ED ਨੂੰ ਦੱਸਿਆ ਕਿ ਦਿੱਲੀ ਸ਼ਰਾਬ ਘੁਟਾਲੇ ਦਾ ਪੈਸੇ ਗੋਆ ਵਿੱਚ ਚੋਣਾਂ ਦੌਰਾਨ ਵਰਤਿਆ ਗਿਆ ਹੈ। 

ਕੇਜਰੀਵਾਲ ਨੂੰ ਅੱਜ ਦੁਪਹਿਰ 2.30 ਵਜੇ ਪੀਐਮਐਲਏ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਈਡੀ ਕੇਜਰੀਵਾਲ ਦਾ ਰਿਮਾਂਡ ਲੈਣ ਦੀ ਕੋਸ਼ਿਸ਼ ਕਰੇਗੀ। ਦਿੱਲੀ ਦੇ ਮੰਤਰੀ ਆਤਿਸ਼ੀ ਨੇ ਕਿਹਾ ਕਿ ਕੇਜਰੀਵਾਲ ਹੀ ਦਿੱਲੀ ਦੇ ਮੁੱਖ ਮੰਤਰੀ ਬਣੇ ਰਹਿਣਗੇ। ਜੇਲ੍ਹ ਤੋਂ ਸਰਕਾਰ ਚਲਾਏਗੀ।

ਇਸ ਤੋਂ ਇਲਾਵਾ ਸੁਪਰੀਮ ਕੋਰਟ 'ਚ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਸੁਣਵਾਈ ਹੋਵੇਗੀ। ਜਸਟਿਸ ਸੰਜੀਵ ਖੰਨਾ, ਜਸਟਿਸ ਬੇਲਾ ਐਮ ਤ੍ਰਿਵੇਦੀ ਅਤੇ ਜਸਟਿਸ ਐਮ ਐਮ ਸੁੰਦਰੇਸ਼ ਦੀ ਬੈਂਚ ਇਸ ਦੀ ਸੁਣਵਾਈ ਕਰੇਗੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget