ਪੜਚੋਲ ਕਰੋ

ਦੰਗਾਕਾਰੀਆਂ ਨੇ ਪੁਲਿਸ ਨਾਲ ਮਿਲ ਕੇ ਇੰਝ ਖੇਡੀ ਖੂਨ ਦੀ ਹੋਲੀ!

ਦਿੱਲੀ ਦੰਗਿਆਂ ਦੀਆਂ ਪਰਤਾਂ ਖੁੱਲ੍ਹਣ ਲੱਗੀਆਂ ਹਨ। ਇਹ ਦੰਗੇ ਤੈਅ ਯੋਜਨਾ ਮੁਤਾਬਕ ਹੋਏ ਤੇ ਦੰਗਾਕਾਰੀਆਂ ਨੂੰ ਪੁਲਿਸ ਦੀ ਪੂਰੀ ਸ਼ਹਿ ਹਾਸਲ ਸੀ। ਮੀਡੀਆ ਰਿਪੋਰਟਾਂ ਮੁਤਾਬਕ ਲੋਕ ਦੰਗਿਆਂ ਕਰਕੇ ਦਹਿਸ਼ਤ ਵਿੱਚ ਸੀ ਪਰ ਇਸ ਦੇ ਬਾਵਜੂਦ ਕਈ ਇਲਾਕਿਆਂ ਵਿੱਚੋਂ ਸੀਆਰਪੀਐਫ ਨੂੰ ਹਟਾ ਲਿਆ ਗਿਆ। ਉਨ੍ਹਾਂ ਦੀ ਥਾਂ ਕੋਈ ਹੋਰ ਸੁਰੱਖਿਆ ਬਲ ਤਾਇਨਾਤ ਨਹੀਂ ਕੀਤੇ ਗਏ। ਇਸ ਤਰ੍ਹਾਂ ਪੂਰੇ ਇਲਾਕੇ ਦੰਗਾਕਾਰੀਆਂ ਦੇ ਖੁੱਲ੍ਹਾਂ ਖੇਡਣ ਲਈ ਖਾਲੀ ਛੱਡ ਦਿੱਤੇ ਗਏ।

ਨਵੀਂ ਦਿੱਲੀ: ਦਿੱਲੀ ਦੰਗਿਆਂ ਦੀਆਂ ਪਰਤਾਂ ਖੁੱਲ੍ਹਣ ਲੱਗੀਆਂ ਹਨ। ਇਹ ਦੰਗੇ ਤੈਅ ਯੋਜਨਾ ਮੁਤਾਬਕ ਹੋਏ ਤੇ ਦੰਗਾਕਾਰੀਆਂ ਨੂੰ ਪੁਲਿਸ ਦੀ ਪੂਰੀ ਸ਼ਹਿ ਹਾਸਲ ਸੀ। ਮੀਡੀਆ ਰਿਪੋਰਟਾਂ ਮੁਤਾਬਕ ਲੋਕ ਦੰਗਿਆਂ ਕਰਕੇ ਦਹਿਸ਼ਤ ਵਿੱਚ ਸੀ ਪਰ ਇਸ ਦੇ ਬਾਵਜੂਦ ਕਈ ਇਲਾਕਿਆਂ ਵਿੱਚੋਂ ਸੀਆਰਪੀਐਫ ਨੂੰ ਹਟਾ ਲਿਆ ਗਿਆ। ਉਨ੍ਹਾਂ ਦੀ ਥਾਂ ਕੋਈ ਹੋਰ ਸੁਰੱਖਿਆ ਬਲ ਤਾਇਨਾਤ ਨਹੀਂ ਕੀਤੇ ਗਏ। ਇਸ ਤਰ੍ਹਾਂ ਪੂਰੇ ਇਲਾਕੇ ਦੰਗਾਕਾਰੀਆਂ ਦੇ ਖੁੱਲ੍ਹਾਂ ਖੇਡਣ ਲਈ ਖਾਲੀ ਛੱਡ ਦਿੱਤੇ ਗਏ। ਇਸ ਤੋਂ ਕੁਝ ਮਿੰਟ ਬਾਅਦ ਹੀ ਕਰਾਵਲ ਨਗਰ ਮੇਨ ਰੋਡ 'ਤੇ ਦੰਗੇ ਸ਼ੁਰੂ ਹੋ ਗਏ। ਉੱਥੇ ਕੋਈ ਸੁਰੱਖਿਆ ਬਲ ਨਹੀਂ ਸੀ। ਦੰਗਾਕਾਰੀ ਪੂਰੀ ਤਿਆਰੀ ਨਾਲ ਆਏ ਸੀ। ਉਹ ਪੱਥਰ ਤੇ ਪੈਟਰੋਲ ਬੰਬ ਬਰਸਾ ਰਹੇ ਸੀ। ਕੁਝ ਚਿਰ ਮਗਰੋਂ ਪੁਲਿਸ ਦੀ ਗੱਡੀ ਉੱਥੇ ਪਹੁੰਚਦੀ ਹੈ। ਗੱਡੀ ਨੂੰ ਵੇਖਦੇ ਹੀ ਭੀੜ 'ਭਾਰਤ ਮਾਤਾ ਦੀ ਜੈ' ਤੇ 'ਜੈ ਸ਼੍ਰੀ ਰਾਮ' ਦੇ ਨਾਅਰੇ ਲਾਉਂਦੀ ਹੈ। ਪੁਲਿਸ ਵਾਲੇ ਉਨ੍ਹਾਂ ਨੂੰ ਰੋਕਦੇ ਨਹੀਂ ਸਗੋਂ ਉਨ੍ਹਾਂ ਨਾਲ ਮਿਲ ਦੂਜੀ ਧਿਰ 'ਤੇ ਅੱਥਰੂ ਗੈਸ ਦੇ ਗੋਲੇ ਦਾਗਦੇ ਹਨ। ਇਹ ਵੇਖ 'ਜੈ ਸ਼੍ਰੀ ਰਾਮ' ਦੇ ਨਾਅਰੇ ਹੋਰ ਉੱਚੇ ਹੋ ਜਾਂਦੇ ਹਨ। ਇਹ ਸਾਫ ਦਿਖਾਈ ਦਿੰਦਾ ਹੈ ਕਿ ਦਿੱਲੀ ਪੁਲਿਸ ਵੀ ਇੱਕ ਧਿਰ ਨਾਲ ਖੜ੍ਹ ਕੇ ਦੰਗੇ ਕਰਵਾਉਂਦੀ ਹੈ। ਭੀੜ 'ਜੈ ਸ਼੍ਰੀ ਰਾਮ' ਦੇ ਨਾਲ-ਨਾਲ 'ਦਿੱਲੀ ਪੁਲਿਸ ਜ਼ਿੰਦਾਬਾਦ' ਦੇ ਨਾਅਰੇ ਲਾਉਂਦੀ ਹੈ। ਭੀੜ ਪੁਲਿਸ ਦੇ ਸਾਹਮਣੇ ਹੀ ਪੱਥਰ ਤੇ ਪੈਟਰੋਲ ਬੰਬ ਸੁੱਟਦੀ ਹੈ। ਜਦੋਂ ਸਾਹਮਣੇ ਵਾਲੀ ਧਿਰ ਭਾਰੀ ਪੈਂਦੀ ਹੈ ਤਾਂ ਦਿੱਲੀ ਪੁਲਿਸ ਅਥਰੂ ਗੈਸ ਦੇ ਗੋਲੇ ਦਾਗ ਕੇ ਆਪਣੀ ਧਿਰ ਦਾ ਪੱਲੜਾ ਭਾਰੀ ਕਰਦੀ ਹੈ। ਫਿਰ ਪੁਲਿਸ ਦੰਗਾਕਾਰੀਆਂ ਦੀ ਪਿੱਠ ਥਾਪੜ ਕੇ ਅੱਗੇ ਚਲੀ ਜਾਂਦੀ ਹੈ। ਇਹ ਵੇਖ ਸਪਸ਼ਟ ਹੋ ਜਾਂਦਾ ਹੈ ਕਿ ਪੁਲਿਸ ਨੂੰ ਉਪਰੋਂ ਨਿਰਦੇਸ਼ ਮਿਲੇ ਹੋਏ ਹਨ। ਕੁਝ ਦੇਰ ਬਾਅਦ ਪੁਲਿਸ ਅੱਗੇ ਹੋ ਕੇ ਦੋਵਾਂ ਧਿਰਾਂ ਨੂੰ ਸ਼ਾਂਤ ਹੋਣ ਦੀ ਅਪੀਲ ਕਰਦੀ ਹੈ। ਹੁਣ ਮਾਮਲਾ ਇੰਨਾ ਵਧ ਚੁੱਕਾ ਹੁੰਦਾ ਹੈ ਕਿ ਪੁਲਿਸ ਨੂੰ ਪਿੱਛੇ ਦੌੜਣਾ ਪੈਂਦਾ ਹੈ। ਪੁਲਿਸ ਆਪਣੀ ਧਿਰ ਦੇ ਦੰਗਾਕਾਰੀਆਂ ਨੂੰ ਅੱਗੇ ਜਾ ਕੇ ਮੋਰਚਾ ਸੰਭਾਲਣ ਲਈ ਕਹਿੰਦੀ ਹੈ। ਦੰਗਾਕਾਰੀ ਪੈਟਰੋਲ ਬੰਬ ਸੁੱਟਦੇ ਹਨ। ਇਮਾਰਾਤਾਂ ਨੂੰ ਅੱਗ ਲਾ ਦਿੰਦੇ ਹਨ। ਸਾਹਮਣੇ ਤੋਂ ਵੀ ਹਮਲੇ ਹੁੰਦੇ ਹਨ ਪਰ ਉਹ ਪੁਲਿਸ ਤੋਂ ਡਰਦੇ ਲੁੱਕ ਕੇ ਹੀ ਪੱਥਰਬਾਜ਼ੀ ਕਰਦੇ ਹਨ। ਫਿਰ ਪੁਲਿਸ ਕਹਿੰਦੀ ਹੈ ਚਲੋ ਭਾਈ ਬਹੁਤ ਹੋ ਗਿਆ, ਹੁਣ ਚੱਲਦੇ ਹਾਂ। ਦੰਗਾਕਾਰੀ ਕਹਿੰਦੇ ਹਨ ਨਹੀਂ ਅਜੇ ਇਸ ਇਮਾਰਤ ਨੂੰ ਪੂਰੀ ਤਰ੍ਹਾਂ ਸਾੜਨਾ ਹੈ। ਦੰਗਾਕਾਰੀ ਦਿੱਲੀ ਪੁਲਿਸ ਜ਼ਿੰਦਾਬਾਦ ਦੇ ਨਾਅਰੇ ਲਾਉਂਦੇ ਹਨ। ਇੰਝ ਲੱਗਦਾ ਹੈ ਕਿ ਪੁਲਿਸ ਹੀ ਦੰਗਾਕਾਰੀਆਂ ਦੀ ਅਗਵਾਈ ਕਰ ਰਹੀ ਹੈ। ਇਸ ਵੇਲੇ ਹਾਲਾਤ 1984 ਵਾਲੇ ਨਜ਼ਰ ਆਉਂਦੇ ਹਨ ਜਦੋਂ ਪੁਲਿਸ ਨੇ ਦੰਗਾਕਾਰੀਆਂ ਨੂੰ ਖੁੱਲ੍ਹੀ ਛੁੱਟੀ ਦਿੱਤੀ ਸੀ। ਇਹ ਸਾਰੇ ਵੇਰਵੇ ਹਿੰਦੀ ਅਖਬਾਰ 'ਦੈਨਿਕ ਭਾਸਕਰ' ਤੇ ਬੀਬੀਸੀ ਤੋਂ ਇਲਾਵਾ ਵਿਦੇਸ਼ੀ ਮੀਡੀਆ ਵਿੱਚ ਛਪੇ ਹਨ।

ਟਾਪ ਹੈਡਲਾਈਨ

 Donald Trump : ਟਰੰਪ ਨੇ ਈਰਾਨ ਨਾਲ ਸਮਝੌਤਾ ਤੋੜਿਆ ? ਕੀ ਭਾਰਤ 'ਚ ਪੈਟਰੋਲ-ਡੀਜ਼ਲ ਤੇ CNG ਹੋਣਗੇ ਮਹਿੰਗੇ?
 Donald Trump : ਟਰੰਪ ਨੇ ਈਰਾਨ ਨਾਲ ਸਮਝੌਤਾ ਤੋੜਿਆ ? ਕੀ ਭਾਰਤ 'ਚ ਪੈਟਰੋਲ-ਡੀਜ਼ਲ ਤੇ CNG ਹੋਣਗੇ ਮਹਿੰਗੇ?
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
 Gangster Lawrence Bishnoi ਨੂੰ ਅਮਰੀਕਾ ਲਿਜਾ ਸਕਦੀ ਹੈ ਅਮਰੀਕਾ ਪੁਲਿਸ , ਗੋਲਡੀ ਬਰਾੜ 'ਤੇ 50 ਹਜ਼ਾਰ ਡਾਲਰ ਦਾ ਇਨਾਮ ,ਜਾਣੋ ਪੂਰਾ ਮਾਮਲਾ 
 Gangster Lawrence Bishnoi ਨੂੰ ਅਮਰੀਕਾ ਲਿਜਾ ਸਕਦੀ ਹੈ ਅਮਰੀਕਾ ਪੁਲਿਸ , ਗੋਲਡੀ ਬਰਾੜ 'ਤੇ 50 ਹਜ਼ਾਰ ਡਾਲਰ ਦਾ ਇਨਾਮ ,ਜਾਣੋ ਪੂਰਾ ਮਾਮਲਾ 

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
Embed widget