ਪੜਚੋਲ ਕਰੋ

ਹੈਰਾਨੀਜਨਕ ਖ਼ੁਲਾਸਾ! ਠੀਕ ਹੋਏ ਮਰੀਜ਼ ਮੁੜ ਹੋ ਸਕਦੇ ਕੋਰੋਨਾ ਦੇ ਸ਼ਿਕਾਰ

NCDC ਨੇ ਕਿਹਾ ਇਹ ਨਤੀਜਾ ਵਰਤਮਾਨ ਵਿਗਿਆਨਿਕ ਗਿਆਨ ਦੀ ਪੁਸ਼ਟੀ ਕਰਦਾ ਹੈ ਕਿ ਕੋਰੋਨਾ ਵਾਇਰਸ ਤੋਂ ਵਿਕਸਿਤ ਪ੍ਰਤੀਰੋਧਕ ਸਮਰੱਥਾ ਕਈ ਪ੍ਰਕਾਰ ਦੀ ਹੈ। ਇਸ ਲਈ ਇਸ ਬਾਬਤ ਹੋਰ ਅਧਿਐਨ ਤੇ ਜਾਂਚ ਦੀ ਲੋੜ ਹੈ।

ਨਵੀਂ ਦਿੱਲੀ: ਐਂਟੀਬੌਡੀ ਦੀ ਵਿਆਪਕ ਜਾਂਚ ਲਈ ਦਿੱਲੀ 'ਚ ਕਰਾਏ ਗਏ ਸੇਰੋ ਸਰਵੇਖਣ 'ਚ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਸਰਵੇਖਣ ਮੁਤਾਬਕ ਕੋਵਿਡ-19 ਤੋਂ ਇਨਫੈਕਟਡ ਹੋ ਚੁੱਕੇ 208 ਲੋਕਾਂ 'ਚੋਂ 97 ਦੇ ਬਲੱਡ 'ਚ ਐਂਟੀਬੌਡੀਜ਼ ਨਹੀਂ ਪਾਏ ਗਏ।

ਨੈਸ਼ਨਲ ਕੰਟਰੋਲ ਡਿਸੀਜ਼ ਸੈਂਟਰ (NCDC) ਨੇ ਦੱਸਿਆ, ਇਸ ਤੋਂ ਸੰਕੇਤ ਮਿਲਦਾ ਹੈ ਕਿ ਕੋਰੋਨਾ ਵਾਇਰਸ ਨਾਲ ਵਿਕਸਤ ਹੋਈ ਇਮਿਊਨਿਟੀ ਕਈ ਪ੍ਰਕਾਰ ਦੀ ਹੈ। ਦਿੱਲੀ ਸਰਕਾਰ ਤੇ NCDC ਦੇ ਸਾਂਝੇ ਅਭਿਆਨ 'ਚ 27 ਜੂਨ ਤੋਂ 10 ਜੁਲਾਈ ਦੇ ਵਿਚ ਸੇਰੋ ਸਰਵੇਖਣ ਕਰਵਾਇਆ ਗਿਆ ਸੀ।

ਇਸ ਲਈ 21 ਹਜ਼ਾਰ, 387 ਨਮੂਨੇ ਇਕੱਠੇ ਕੀਤੇ ਗਏ। ਇਸ ਦੌਰਾਨ ਪਤਾ ਲੱਗਾ ਕਿ ਸਰਵੇਖਣ 'ਚ ਸ਼ਾਮਲ ਲੋਕਾਂ 'ਚ 23 ਫੀਸਦ ਕੋਰੋਨਾ ਵਾਇਰਸ ਦੇ ਸੰਪਰਕ 'ਚ ਆਏ ਸਨ। NCDC ਦੀ ਰਿਪੋਰਟ 'ਚ ਕਿਹਾ ਗਿਆ, ਜਿਹੜੇ ਲੋਕਾਂ 'ਤੇ ਸਰਵੇਖਣ ਕਰਵਾਇਆ ਗਿਆ ਉਨ੍ਹਾਂ 'ਚ ਅੱਠ ਫੀਸਦ ਨੇ ਕੋਵਿਡ-19 ਜਾਂਚ ਵਿੱਚ ਇਨਫੈਕਟਡ ਹੋਣ ਦੀ ਗੱਲ ਕਹੀ। ਉਨ੍ਹਾਂ 'ਚੋਂ ਸਿਰਫ਼ 208 ਯਾਨੀ 13.5 ਫੀਸਦ RT-PCR ਜਾਂਚ ਵਿੱਚ ਇਨਫੈਕਟਡ ਪਾਏ ਗਏ।

208 'ਚੋਂ 111 ਅਜਿਹੇ ਲੋਕ ਸਨ ਜੋ ਸੇਰੋਪੌਜ਼ੇਟਿਵ ਪਾਏ ਗਏ ਜਦਕਿ 97 'ਚ ਸੇਰੋਨੈਗੇਟਿਵ ਦੀ ਪੁਸ਼ਟੀ ਹੋਈ। NCDC ਨੇ ਕਿਹਾ ਇਹ ਨਤੀਜਾ ਵਰਤਮਾਨ ਵਿਗਿਆਨਿਕ ਗਿਆਨ ਦੀ ਪੁਸ਼ਟੀ ਕਰਦਾ ਹੈ ਕਿ ਕੋਰੋਨਾ ਵਾਇਰਸ ਤੋਂ ਵਿਕਸਿਤ ਪ੍ਰਤੀਰੋਧਕ ਸਮਰੱਥਾ ਕਈ ਪ੍ਰਕਾਰ ਦੀ ਹੈ। ਇਸ ਲਈ ਇਸ ਬਾਬਤ ਹੋਰ ਅਧਿਐਨ ਤੇ ਜਾਂਚ ਦੀ ਲੋੜ ਹੈ।

ਭਾਰਤ ਦੀ ਬੜ੍ਹਤ ਅਤੇ ਘੁਸਪੈਠ ਦੇ ਰਾਹ ਬੰਦ ਕਰਨ ਤੋਂ ਭੜਕਿਆ ਚੀਨ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !

Embed widget