ਪੜਚੋਲ ਕਰੋ

Roadways: ਦੀਵਾਲੀ ਤੋਂ ਪਹਿਲਾਂ ਰੋਡਵੇਜ਼ ਦਾ ਮੁਲਾਜ਼ਮਾਂ ਨੂੰ ਤੋਹਫ਼ਾ, 300 ਕੰਡਕਟਰਾਂ ਦੀ ਭਰਤੀ ਨੂੰ ਵੀ ਮਿਲੀ ਮਨਜ਼ੂਰੀ 

Recruitment of 300 conductors- ਦੇਸ਼ ਅਤੇ ਸੂਬੇ ਦੇ ਧਾਰਮਿਕ ਸਥਾਨਾਂ ਲਈ 100 ਰੂਟਾਂ 'ਤੇ ਬੱਸ ਸੇਵਾ ਸ਼ੁਰੂ ਕਰੇਗੀ। ਇਸ ਵਿੱਚ ਰਾਜਸਥਾਨ ਦੇ ਵਰਿੰਦਾਵਨ, ਹਰਿਦੁਆਰ, ਅਯੁੱਧਿਆ, ਅੰਮ੍ਰਿਤਸਰ ਅਤੇ ਬਟੂਸ਼ਿਆਮ ਸਮੇਤ ਮੰਦਰਾਂ, ਸ਼ਕਤੀਪੀਠਾਂ, ਬਿਆਸ

ਹਿਮਾਚਲ ਰੋਡ ਟਰਾਂਸਪੋਰਟ (HRTC) ਵਿਭਾਗ ਵਿੱਚ ਨਵੀਆਂ ਨੌਕਰੀਆਂ ਨਿਕਲਣ ਜਾ ਰਹੀਆਂ ਹਨ। ਹਿਮਾਚਲ ਰੋਡ ਟਾਂਯਪੋਰਟ ਕਰੀਬ 300 ਨਵੇਂ ਕੰਡਕਟਰਾਂ ਦੀ ਭਰਤੀ ਕਰਨ ਜਾ ਰਿਹਾ ਹੈ। ਇਸ ਦਾ ਫੈਸਲਾ ਬੀਤੇ ਦਿਨ ਸਰਕਾਰ ਅਤੇ ਰੋਡਵੇਜ਼ ਦੇ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ। 

ਇਸ ਤੋਂ ਬਾਅਦ ਹਿਮਾਚਲ ਰੋਡ ਟਰਾਂਸਪੋਰਟ ਦੇਸ਼ ਵਿੱਚ ਆਪਣੇ ਰੂਟਾਂ ਨੂੰ ਹੋਰ ਵਧਾਉਣ ਜਾ ਰਹੀ ਹੈ। HRTC ਦੇਸ਼ ਅਤੇ ਸੂਬੇ ਦੇ ਧਾਰਮਿਕ ਸਥਾਨਾਂ ਲਈ 100 ਰੂਟਾਂ 'ਤੇ ਬੱਸ ਸੇਵਾ ਸ਼ੁਰੂ ਕਰੇਗੀ। ਇਸ ਵਿੱਚ ਰਾਜਸਥਾਨ ਦੇ ਵਰਿੰਦਾਵਨ, ਹਰਿਦੁਆਰ, ਅਯੁੱਧਿਆ, ਅੰਮ੍ਰਿਤਸਰ ਅਤੇ ਬਟੂਸ਼ਿਆਮ ਸਮੇਤ ਮੰਦਰਾਂ, ਸ਼ਕਤੀਪੀਠਾਂ, ਬਿਆਸ ਲਈ ਵਿਸ਼ੇਸ਼ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ। ਇਹ ਧਰਮਸ਼ਾਲਾ, ਜਵਾਲਾਜੀ ਅਤੇ ਚਿੰਤਪੁਰਨੀ ਮੰਦਰ ਲਈ ਵਿਸ਼ੇਸ਼ ਬੱਸ ਸੇਵਾ ਨਾਲ ਸ਼ੁਰੂ ਹੋਵੇਗੀ।

ਇਹ ਫੈਸਲਾ ਮੰਗਲਵਾਰ ਨੂੰ ਐਚਆਰਟੀਸੀ ਦੀ ਬੀਓਡੀ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਦੀ ਪ੍ਰਧਾਨਗੀ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਕੀਤੀ। ਇਸ ਮੌਕੇ 'ਤੇ ਐਚਆਰਟੀਸੀ ਦੇ ਮੈਨੇਜਿੰਗ ਡਾਇਰੈਕਟਰ ਰੋਹਨ ਚੰਦ ਠਾਕੁਰ ਅਤੇ ਟਰਾਂਸਪੋਰਟ ਵਿਭਾਗ ਦੇ ਡਾਇਰੈਕਟਰ ਅਨੁਪਮ ਕਸ਼ਯਪ ਸਮੇਤ ਨਿਗਮ ਦੇ ਕਈ ਅਧਿਕਾਰੀ ਮੌਜੂਦ ਸਨ। ਅਗਨੀਹੋਤਰੀ ਨੇ ਕਿਹਾ ਕਿ ਇਸ ਨਾਲ ਧਾਰਮਿਕ ਸੈਰ ਸਪਾਟੇ ਨੂੰ ਵੀ ਹੁਲਾਰਾ ਮਿਲੇਗਾ ਅਤੇ ਸ਼ਰਧਾਲੂਆਂ ਨੂੰ ਸਹੂਲਤਾਂ ਵੀ ਮਿਲਣਗੀਆਂ।

ਬੈਠਕ ਵਿੱਚ ਇਹ ਵੀ ਫੇਸਲਾ ਲਿਆ ਗਿਆ ਕਿ ਸੂਬੇ ਵਿੱਚ ਜਲਦੀ ਹੀ 300 ਕੰਡਕਟਰਾਂ ਦੀ ਭਰਤੀ ਕੀਤੀ ਜਾਵੇਗੀ। ਇਹ ਅਸਾਮੀਆਂ ਕਮਿਸ਼ਨ ਰਾਹੀਂ ਭਰੀਆਂ ਜਾਣਗੀਆਂ। ਦੀਵਾਲੀ ਤੋਂ ਪਹਿਲਾਂ ਨਿਗਮ ਦੇ ਮੁਲਾਜ਼ਮਾਂ ਦਾ 3 ਫੀਸਦੀ ਮਹਿੰਗਾਈ ਭੱਤਾ ਪੂਰੀ ਤਰ੍ਹਾਂ ਅਦਾ ਕਰ ਦਿੱਤਾ ਜਾਵੇਗਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Congress News: ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
IPS Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 

Embed widget