ਪੜਚੋਲ ਕਰੋ

ਹਿਮਾਚਲ 'ਚ ਬਾਰਸ਼ ਦਾ ਕਹਿਰ, ਸੜਕਾਂ ਬੰਦ, ਡੇਢ ਦਰਜਣ ਮੌਤਾਂ, ਚੇਤਾਵਨੀ ਜਾਰੀ

ਚੰਡੀਗੜ੍ਹ: ਉੱਤਰੀ ਭਾਰਤ 'ਚ ਭਾਰੀ ਮੀਂਹ ਨੇ ਵੱਡੇ ਪੱਧਰ 'ਤੇ ਤਬਾਹੀ ਮਚਾਈ ਹੋਈ ਹੈ। ਭਾਰੀ ਬਾਰਸ਼ ਦੇ ਚੱਲਦਿਆਂ ਜ਼ਮੀਨਾਂ ਖਿਸਕਣ ਤੇ ਹੜ੍ਹਾਂ ਕਰਾਨ ਭਾਰੀ ਨੁਕਸਾਨ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਹਿਮਾਚਲ 'ਚ ਕੱਲ੍ਹ 117 ਸਾਲ ਬਾਅਦ ਅਜਿਹੀ ਰਿਕਰਾਡ ਤੋੜ 172 ਮਿਲੀਮੀਟਰ ਬਾਰਸ਼ ਹੋਈ ਹੈ। ਮੌਸਮ ਦੀ ਮਾਰ ਦੇ ਚੱਲਦਿਆਂ ਹੁਣ ਤਕ ਹਿਮਾਚਲ ਪ੍ਰਦੇਸ਼ 'ਚ 18 ਮੌਤਾਂ ਹੋ ਗਈਆਂ ਜਦਕਿ ਉੱਤਰ ਪ੍ਰਦੇਸ਼ 'ਚ 9 ਲੋਕ ਮਾਰੇ ਗਏ। ਹਿਮਾਚਲ ਵਿੱਚ ਵੱਖ-ਵੱਖ ਥਾਵਾਂ 'ਤੇ ਸੈਂਕੜੇ ਸੈਲਾਨੀ ਵੀ ਫਸੇ ਹੋਏ ਹਨ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਜ਼ਰੂਰੀ ਕੰਮ ਤੋਂ ਬਿਨਾ ਹਿਮਾਚਲ ਆਉਣ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਗਈ ਹੈ।

ਬਾਰਸ਼ ਦੀ ਮਾਰ ਹੇਠ ਜ਼ਮੀਨਾਂ ਖਿਸਕਣ ਕਾਰਨ ਸੜਕੀ ਆਵਾਜਾਈ ਵੱਡੀ ਮਾਤਰਾ 'ਚ ਪ੍ਰਭਾਵਿਤ ਹੋਈ ਹੈ। ਸੂਬੇ 'ਚ 930 ਤੋਂ ਵੱਧ ਸੜਕਾਂ ਬੰਦ ਪਈਆਂ ਹਨ, ਕਈ ਮਕਾਨ ਢਹਿ ਢੇਰੀ ਹੋ ਚੁੱਕੇ ਹਨ। ਮਲਬੇ ਹੇਠ ਦਰਜ਼ਨਾਂ ਗੱਡੀਆਂ ਦੱਬ ਕੇ ਤਬਾਹ ਹੋ ਗਈਆਂ। ਸੂਬੇ 'ਚ ਅੱਜ ਸਾਰੇ ਸਕੂਲ ਬੰਦ ਰੱਖਣ ਦਾ ਐਸਾਨ ਕੀਤਾ ਗਿਆ ਹੈ। ਇਸ ਦੌਰਾਨ ਚੰਡੀਗੜ੍ਹ-ਸ਼ਿਮਲਾ ਹਾਈਵੇਅ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਦੱਸ ਦੇਈਏ ਕਿ ਇਕੱਲੇ ਲਾਹੌਲ ਸਪਿਤੀ 'ਚ 250 ਤੋਂ ਵੱਧ ਸੈਲਾਨੀ ਫਸੇ ਹੋਏ ਹਨ।

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਦੱਸਿਆ ਕਿ ਸੂਬੇ 'ਚ ਹੋਈ ਭਾਰੀ ਬਾਰਸ਼ ਕਾਰਨ ਜ਼ਮੀਨ ਖਿਸਕਣ ਕਰਾਨ ਸੜਕਾਂ, ਸਿੰਚਾਈ ਤੇ ਹੋਰ ਜਨਤਕ ਸੰਪੱਤੀ ਪ੍ਰਭਾਵਿਤ ਹੋਣ ਨਾਲ 775 ਕਰੋੜ ਰੁਪਅ ਦਾ ਨੁਕਸਾਨ ਹੋ ਚੁੱਕਿਆ ਹੈ।

ਮੌਸਮ ਵਿਭਾਗ ਨੇ ਹਿਮਾਚਲ 'ਚ 15 ਅਗਸਤ ਤਕ ਭਾਰੀ ਬਾਰਸ਼ ਦਾ ਰੈਡ ਅਲਰਟ ਜਾਰੀ ਕਰ ਦਿੱਤਾ ਹੈ। ਸਰਕਾਰ ਵੱਲੋਂ ਸਾਰੇ ਵਿਭਾਗਾਂ ਨੂੰ ਅਲਰਟ ਰਹਿਣ ਲਈ ਨਿਰਦੇਸ਼ ਦਿੱਤੇ ਗਏ ਹਨ। ਲੋਕਾਂ ਨੂੰ ਨਦੀਆਂ ਤੇ ਖੱਡਾਂ ਤੋਂ ਦੂਰ ਰਹਿਣ ਲਈ ਕਿਹਾ ਗਿਆ ਹੈ। ਲੈਂਡ ਸਲਾਈਡਿੰਗ ਕਾਰਨ ਸੜਕਾਂ ਬੰਦ ਹੋ ਸਕਦੀਆਂ ਹਨ। ਸ਼ਿਮਲਾ, ਧਰਮਸ਼ਾਲਾ, ਚੰਬਾ, ਚਿੰਤਪੁਰਨੀ, ਜਾਵਾਲਾ ਜੀ, ਨੈਣਾ ਦੇਵੀ, ਤੇ ਕਾਂਗੜਾ ਜਾਣ ਵਾਲੇ ਸ਼ਰਧਾਲੂ ਰਸਤੇ 'ਚ ਫਸ ਸਕਦੇ ਹਨ।

ਟਾਪ ਹੈਡਲਾਈਨ

Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?
ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?

ਵੀਡੀਓਜ਼

ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
Embed widget