ਪੜਚੋਲ ਕਰੋ

ਪੰਜਾਬ 'ਚ ਰੈੱਡ ਅਲਰਟ

ਚੰਡੀਗੜ੍ਹ : ਕਸ਼ਮੀਰ ਦੇ ਉੜੀ ਵਿੱਚ ਦਹਿਸ਼ਤਗਰਦ ਹਮਲੇ ਤੋਂ ਬਾਅਦ ਪੰਜਾਬ ਵਿੱਚ ਸੁਰੱਖਿਆ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਪੂਰੇ ਸੂਬੇ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਖ਼ਾਸ ਤੌਰ ਉੱਤੇ ਪਾਕਿਸਤਾਨ ਦੀ ਸੀਮਾ ਨਾਲ ਲੱਗਦੇ ਸੂਬੇ ਦੇ ਇਲਾਕਿਆਂ ਵਿੱਚ ਸੁਰੱਖਿਆ ਪਹਿਲਾਂ ਦੇ ਮੁਕਾਬਲੇ ਹੋਰ ਕਰੜੀ ਕਰ ਦਿੱਤੀ ਗਈ ਹੈ। ਇਸ ਤਰ੍ਹਾਂ ਪੰਜਾਬ ਵਿੱਚ ਪੈਂਦੀਆਂ ਤਿੰਨ ਰੀਟ੍ਰੀਟ ਸੈਰਾਮਨੀ ਵਾਲੀਆਂ ਥਾਵਾਂ ਅਟਾਰੀ, ਹੁਸੈਨੀਵਾਲਾ, ਅਤੇ ਸਦੀਕੀ ਵਿਖੇ ਬੀ ਐਸ ਐਫ ਨੇ ਚੌਕਸੀ ਵਿੱਚ ਵਾਧਾ ਕਰ ਦਿੱਤਾ ਹੈ। ਹਮਲੇ ਤੋਂ ਬਾਅਦ ਪੰਜਾਬ ਵਿੱਚ ਭੀੜ ਵਾਲੀਆਂ ਥਾਵਾਂ ਜਿਨ੍ਹਾਂ ਵਿੱਚ ਬੱਸ ਸਟੈਂਡ ਅਤੇ ਰੇਲ ਸਟੇਸ਼ਨ ਉੱਤੇ ਚੌਕਸੀ ਕਰੜੀ ਕਰਨ ਦੇ ਹੁਕਮ ਦਿੱਤੇ ਗਏ ਹਨ। ਯਾਦ ਰਹੇ ਕਿ ਦਹਿਸ਼ਤਗਰਦ ਨੇ ਉੜੀ ਵਿੱਚ ਸੈਨਾ ਦੇ ਹੈੱਡਕੁਆਟਰ ਉੱਤੇ ਪਠਾਨਕੋਟ ਏਅਰ ਬੇਸ ਵਾਂਗ ਹਮਲਾ ਕੀਤਾ ਹੈ। ਚਾਰ ਦਹਿਸ਼ਤਗਰਦਾਂ ਨੇ ਸੈਨਾ ਦੇ ਕੈਂਪ ਦੇ ਅੰਦਰ ਦਾਖਲ ਹੋ ਕੇ ਫਾਇਰਿੰਗ ਕੀਤੀ ਜਿਸ ਵਿੱਚ 20 ਦੇ ਕਰੀਬ ਸੈਨਿਕ ਸ਼ਹੀਦ ਹੋ ਗਏ। ਜਵਾਬੀ ਕਾਰਵਾਈ ਵਿੱਚ ਚਾਰੋ ਦਹਿਸ਼ਤਗਰਦ ਮਾਰੇ ਗਏ ਹਨ। ਸਾਰੇ ਦਹਿਸ਼ਤਗਰਦ ਪਾਕਿਸਤਾਨ ਦੇ ਰਹਿਣ ਵਾਲੇ ਸਨ। ਇਸ ਹਮਲੇ ਤੋਂ ਬਾਅਦ ਸਰਕਾਰ ਉੱਤੇ ਪਾਕਿਸਤਾਨ ਉੱਤੇ ਜਵਾਬੀ ਕਾਰਵਾਈ ਕਰਨ ਦਾ ਦਾਅਵਾ ਵਧਦਾ ਜਾ ਰਿਹਾ ਹੈ।

ਟਾਪ ਹੈਡਲਾਈਨ

Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Big News: ਵੱਡੀ ਵਾਰਦਾਤ, ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸਾਬਕਾ ਵਿਧਾਇਕ ਦਾ ਸ਼ਰੇਆਮ ਕਤਲ, ਲੋਕਾਂ ਨੇ ਡੰਡਿਆਂ ਅਤੇ ਪੱਥਰਾਂ ਨਾਲ ਕੀਤਾ ਹਮਲਾ; ਫਿਰ...
ਵੱਡੀ ਵਾਰਦਾਤ, ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸਾਬਕਾ ਵਿਧਾਇਕ ਦਾ ਸ਼ਰੇਆਮ ਕਤਲ, ਲੋਕਾਂ ਨੇ ਡੰਡਿਆਂ ਅਤੇ ਪੱਥਰਾਂ ਨਾਲ ਕੀਤਾ ਹਮਲਾ; ਫਿਰ...
Delhi Protest: ਅਰਵਿੰਦ ਕੇਜਰੀਵਾਲ ਦੇ ਖਿਲਾਫ ਦਰਜ ਹੋਈ FIR, ਬੰਗਲਾ ਸਾਹਿਬ ਗੁਰਦੁਆਰਾ ਕਮੇਟੀ ਨੇ ਕੀਤੀ ਸ਼ਿਕਾਇਤ
Delhi Protest: ਅਰਵਿੰਦ ਕੇਜਰੀਵਾਲ ਦੇ ਖਿਲਾਫ ਦਰਜ ਹੋਈ FIR, ਬੰਗਲਾ ਸਾਹਿਬ ਗੁਰਦੁਆਰਾ ਕਮੇਟੀ ਨੇ ਕੀਤੀ ਸ਼ਿਕਾਇਤ
Political News: ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਧੀ ਸਣੇ ਕਿਸ ਪਾਰਟੀ ਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਧੀ ਸਣੇ ਕਿਸ ਪਾਰਟੀ ਦਾ ਬਣੇ ਹਿੱਸਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
Embed widget