ਪੜਚੋਲ ਕਰੋ

ਲੌਕਡਾਉਨ ਦੌਰਾਨ 20 ਅਪ੍ਰੈਲ ਤੋਂ ਇਨ੍ਹਾਂ ਸੇਵਾਵਾਂ 'ਚ ਮਿਲੇਗੀ ਰਾਹਤ

20 ਅਪ੍ਰੈਲ ਤੋਂ ਬਾਅਦ ਕੁਝ ਇੱਕ ਚੀਜ਼ਾਂ 'ਚ ਰਾਹਤ ਦਿੱਤੀ ਜਾਵੇਗੀ। ਮੈਡੀਕਲ ਸੇਵਾਵਾਂ ਦੇ ਨਾਲ ਡਾਕ ਸੇਵਾ, ਕੋਰੀਅਰ ਅਤੇ ਹੋਰ ਜ਼ਰੂਰੀ ਸੇਵਾਵਾਂ ਖੁਲ੍ਹਣਗੀਆਂ।

ਚੰਡੀਗੜ੍ਹ: ਕੋਰੋਨਾਵਾਇਰਸ ਕਾਰਨ ਦੇਸ਼ ਭਰ 'ਚ ਲੌਕਡਾਉਨ ਹੈ। ਪਹਿਲਾਂ ਇਹ ਲੌਕਡਾਉਨ 14 ਅਪ੍ਰੈਲ ਤੱਕ ਸੀ ਜਿਸ ਨੂੰ ਹੁਣ ਅੱਗੇ ਵਧਾ ਕੇ 3 ਮਈ ਤੱਕ ਕਰ ਦਿੱਤਾ ਗਿਆ ਹੈ ਪਰ ਪ੍ਰਧਾਨ ਮੰਤਰੀ  ਮੋਦੀ ਨੇ ਲੌਕਡਾਉਨ ਦੀ ਮਿਆਦ ਵਧਾਉਣ ਦਾ ਐਲਾਨ ਕਰਦੇ ਸਮੇਂ ਇਹ ਵੀ ਕਿਹਾ ਸੀ ਕਿ 20 ਅਪ੍ਰੈਲ ਤੋਂ ਬਾਅਦ ਕੁਝ ਇੱਕ ਚੀਜ਼ਾਂ 'ਚ ਰਾਹਤ ਦਿੱਤੀ ਜਾਵੇਗੀ। ਆਓ ਜਾਣਦੇ ਹਾਂ ਕਿਹੜੀਆਂ ਸੇਵਾਵਾਂ ਹਨ ਜਿਨ੍ਹਾਂ 'ਚ ਰਾਹਤ ਮਿਲੇਗੀ।

20 ਅਪ੍ਰੈਲ ਤੋਂ ਖੁਲ੍ਹਣ ਗੀਆਂ ਇਹ ਸੇਵਾਵਾਂ 1. ਹਸਪਤਾਲ ਤੇ ਨਰਸਿੰਗ ਹੋਮ ਖੁੱਲ੍ਹਣਗੇ 2. ਮੈਡੀਕਲ ਲੈਬ ਤੇ ਪਸ਼ੂਆਂ ਦੇ ਹਸਪਤਾਲ ਖੁੱਲ੍ਹਣਗੇ 3. ਦਵਾਈਆਂ ਦੀਆਂ ਫੈਕਟਰੀਆਂ 4. ਡਾਕ ਸੇਵਾ ਤੇ ਡਾਕ ਖਾਨੇ ਖੁੱਲ੍ਹਣਗੇ 5. ਕੋਰੀਅਰ ਸੇਵਾ ਸ਼ੁਰੂ ਹੋ ਜਾਵੇਗੀ 6. ਆਈਟੀ ਕੰਪਨੀਆਂ ਖੁੱਲ੍ਹਣਗੀਆਂ ਪਰ 50 ਫੀਸਦ ਵਰਕਰਾਂ ਨਾਲ 7. ਗਾਹਕ ਸੇਵਾ ਕੇਂਦਰ ਯਾਨੀ ਕਾਲ ਸੈਂਟਰ ਸ਼ੁਰੂ ਹੋਣਗੇ (ਸਿਰਫ ਸਰਕਾਰ ਨਾਲ ਸਬੰਧਤ) 8. ਈ-ਕਾਮਰਸ ਕੋਰੀਅਰ ਸੇਵਾ ਸ਼ੁਰੂ ਹੋਵੇਗੀ 9. ਪੇਂਡੂ ਖੇਤਰਾਂ 'ਚ ਫੂਡ ਪ੍ਰੋਸੈਸਿੰਗ ਖੁੱਲ੍ਹੇਗੀ 10. ਇੱਟਾਂ ਦੇ ਭੱਠੇ ਖੁੱਲ੍ਹਣਗੇ ਇਹ ਸੇਵਾਵਾਂ ਰਹਿਣ ਗਿਆਂ ਬੰਦ 1. ਪਬਲਿਕ ਟਰਾਂਸਪੋਰਟ ਬੰਦ ਰਹੇਗਾ (ਬੱਸਾਂ, ਟੈਕਸੀਆਂ, ਮੈਟਰੋ) 2. ਰੇਲ ਯਾਤਰਾ ਠੱਪ ਰਹੇਗੀ 3. ਹਵਾਈ ਯਾਤਰਾ ਬੰਦ ਰਹੇਗੀ 4. ਵਿਦਿਅਕ ਅਦਾਰੇ ਬੰਦ ਰਹਿਣਗੇ 5. ਹੋਟਲ, ਭੋਜਨਾਲੇ ਆਦਿ 6. ਪਬ, ਸਿਨੇਮਾ ਘਰ ਅਤੇ ਜਿਮ 7. ਹਰ ਤਰ੍ਹਾਂ ਦਾ ਜਨਤਕ ਇੱਕਠ ਬੰਦ 8. ਧਾਰਮਿਕ ਅਸਥਾਨ 9. ਸਸਕਾਰ 'ਚ 20 ਤੋਂ ਵੱਧ ਬੰਦੇ ਸ਼ਾਮਲ ਨਹੀਂ ਹੋ ਸਕਣਗੇ

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸਾਬਕਾ ਵਿਧਾਇਕ ਦਾ ਸ਼ਰੇਆਮ ਕਤਲ, ਲੋਕਾਂ ਨੇ ਡੰਡਿਆਂ ਅਤੇ ਪੱਥਰਾਂ ਨਾਲ ਕੀਤਾ ਹਮਲਾ; ਫਿਰ...
ਵੱਡੀ ਵਾਰਦਾਤ, ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸਾਬਕਾ ਵਿਧਾਇਕ ਦਾ ਸ਼ਰੇਆਮ ਕਤਲ, ਲੋਕਾਂ ਨੇ ਡੰਡਿਆਂ ਅਤੇ ਪੱਥਰਾਂ ਨਾਲ ਕੀਤਾ ਹਮਲਾ; ਫਿਰ...
Delhi Protest: ਅਰਵਿੰਦ ਕੇਜਰੀਵਾਲ ਦੇ ਖਿਲਾਫ ਦਰਜ ਹੋਈ FIR, ਬੰਗਲਾ ਸਾਹਿਬ ਗੁਰਦੁਆਰਾ ਕਮੇਟੀ ਨੇ ਕੀਤੀ ਸ਼ਿਕਾਇਤ
Delhi Protest: ਅਰਵਿੰਦ ਕੇਜਰੀਵਾਲ ਦੇ ਖਿਲਾਫ ਦਰਜ ਹੋਈ FIR, ਬੰਗਲਾ ਸਾਹਿਬ ਗੁਰਦੁਆਰਾ ਕਮੇਟੀ ਨੇ ਕੀਤੀ ਸ਼ਿਕਾਇਤ
Political News: ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਧੀ ਸਣੇ ਕਿਸ ਪਾਰਟੀ ਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਜਾਣੋ ਧੀ ਸਣੇ ਕਿਸ ਪਾਰਟੀ ਦਾ ਬਣੇ ਹਿੱਸਾ...
CJP Protest : ਇੱਕ ਸਾਲ ਤੱਕ ਨਹੀਂ ਕਰ ਸਕਣਗੇ ਇਹ ਕੰਮ, CJP ਦੇ 3 ਆਗੂਆਂ ਨੂੰ ਇਸ ਸ਼ਰਤ ’ਤੇ ਮਿਲੀ ਰਿਹਾਈ
CJP Protest : ਇੱਕ ਸਾਲ ਤੱਕ ਨਹੀਂ ਕਰ ਸਕਣਗੇ ਇਹ ਕੰਮ, CJP ਦੇ 3 ਆਗੂਆਂ ਨੂੰ ਇਸ ਸ਼ਰਤ ’ਤੇ ਮਿਲੀ ਰਿਹਾਈ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Embed widget