ਪੜਚੋਲ ਕਰੋ

ਕੋਰੋਨਾ ਮਹਾਮਾਰੀ ਦੌਰਾਨ ਚੰਗੀ ਖ਼ਬਰ! ਇਲਾਜ 'ਚ ਬਹੁਤ ਲਾਭਦਾਇਕ ਇਹ ਦਵਾਈ, ਇਸ ਮਹੀਨੇ ਹੋਵੇਗੀ ਉਪਲਬਧ

ਖਾਸ ਗੱਲ ਇਹ ਹੈ ਕਿ ਡਰੱਗ ਕੰਟਰੋਲਰ ਜਨਰਲ ਆਫ ਇੰਡੀਆ (ਡੀਸੀਜੀਆਈ) ਨੇ ਹਾਲ ਹੀ ਵਿੱਚ ਗੰਭੀਰ ਬਿਮਾਰ ਕੋਰੋਨਾਵਾਇਰਸ ਮਰੀਜ਼ਾਂ ਲਈ “ਸੰਕਟਕਾਲੀ ਐਮਰਜੈਂਸੀ ਵਰਤੋਂ” ਲਈ ਰੈਮੇਡਸਵੀਰ ਨੂੰ ਮਨਜ਼ੂਰੀ ਦਿੱਤੀ ਹੈ। ਸਵਦੇਸ਼ੀ ਤੌਰ 'ਤੇ ਨਿਰਮਿਤ ਰੈਮੇਡਸਵੀਰ ਹੁਣ ਵਧੇਰੇ ਵਿਆਪਕ ਤੌਰ 'ਤੇ ਉਪਲਬਧ ਹੋਵੇਗੀ।

ਨਵੀਂ ਦਿੱਲੀ: ਕੋਵਿਡ -19 (Coronavirus) ਦੇ ਇਲਾਜ ਵਿਚ ਬੇਹੱਦ ਪ੍ਰਭਾਵਸ਼ਾਲੀ ਐਂਟੀਵਾਇਰਲ ਡਰੱਗ ਰੈਮੇਡਸਵੀਰ (Remdesivir)ਇਸ ਮਹੀਨੇ ਦੇ ਅੰਤ ਤਕ ਬਾਜ਼ਾਰ ‘ਚ ਉਪਲਬਧ ਹੋ ਜਾਵੇਗੀ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਤੇ ਕਿਹਾ ਕਿ ਡਰੱਗ ਕੰਟਰੋਲਰ ਜਨਰਲ ਆਫ ਇੰਡੀਆ ਨੇ ਹਾਲ ਹੀ ਵਿੱਚ ਗੰਭੀਰ ਰੂਪ ਵਿੱਚ ਬਿਮਾਰ ਬੀਮਾਰ ਕੋਰੋਨਵਾਇਰਸ (COVID-19) ਦੇ ਮਰੀਜ਼ਾਂ ‘ਤੇ “ਸੀਮਤ ਐਮਰਜੈਂਸੀ ਵਰਤੋਂ” ਲਈ ਰੈਮੇਡਸਵੀਰ ਨੂੰ ਮਨਜ਼ੂਰੀ ਦਿੱਤੀ ਹੈ। ਸਵਦੇਸ਼ੀ ਤੌਰ 'ਤੇ ਨਿਰਮਿਤ ਰੇਮੇਡੀਵਾਇਰ ਹੁਣ ਵਧੇਰੇ ਵਿਆਪਕ ਤੌਰ ‘ਤੇ ਉਪਲਬਧ ਹੋਵੇਗੀ। ਗਿਲੀਡ ਸਾਇੰਸਜ਼ ਵੱਲੋਂ ਵਿਕਸਤ ਰੈਮੇਡਸਵੀਰ ਨੂੰ ਯੂਐਸ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਵੱਲੋਂ ਕੋਵਿਡ-19 ਦੇ ਇਲਾਜ ਲਈ ਐਮਰਜੈਂਸੀ ਵਰਤੋਂ ਲਈ ਮਨਜ਼ੂਰੀ ਦਿੱਤੀ ਗਈ ਹੈ। ਹਾਲਾਂਕਿ, ਵਾਇਰਸ ਦੇ ਇਲਾਜ ਦੇ ਤੌਰ ‘ਤੇ ਦਵਾਈ ਦੀ ਸੁਰੱਖਿਆ ਤੇ ਪ੍ਰਭਾਵਸ਼ੀਲਤਾ ਦੇ ਸਬੰਧ ਵਿੱਚ ਵਾਧੂ ਕਲੀਨੀਕਲ ਟਰਾਇਲ ਅਜੇ ਵੀ ਜਾਰੀ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਐਮਰਜੈਂਸੀ ਐਂਟੀ-ਵਾਇਰਲ ਡਰੱਗ ਰੈਮੇਡਸਵੀਰ, ਇਮਿਊਨੋਸਪਰੈਸਿਵ ਡਰੱਗ ਟੋਸੀਲੀਜ਼ੁਮੈਬ ਤੇ ਕੋਵਿਡ-19 ਦੇ ਇਲਾਜ ਲਈ ਪਲਾਜ਼ਮਾ ਇਲਾਜ ਦੀ ਸਿਫਾਰਸ਼ ਕੀਤੀ ਹੈ। ਖਾਸ ਗੱਲ ਹੈ ਕਿ ਰੈਮੇਡਸਵੀਰ ਦੀ ਵਰਤੋਂ ਸਿਰਫ ਸੰਕਟਕਾਲ ਲਈ ਅਮਰੀਕਾ ਵਿੱਚ ਕੀਤੀ ਜਾ ਰਹੀ ਹੈ। ਪੀਟੀਆਈ ਨੇ ਸਿਹਤ ਮੰਤਰਾਲੇ ਦੇ ਹਵਾਲੇ ਨਾਲ ਕਿਹਾ ਕਿ ਗਿਲੀਡ ਸਾਇੰਸਜ਼ ਨੇ 29 ਮਈ ਨੂੰ ਦਰਾਮਦ ਤੇ ਮਾਰਕੀਟ ਉਪਚਾਰ ਦੀ ਇਜਾਜ਼ਤ ਲਈ ਭਾਰਤੀ ਡਰੱਗ ਰੈਗੂਲੇਟਰੀ ਏਜੰਸੀ ਨੂੰ ਬਿਨੈ ਕੀਤਾ ਸੀ। ਮੰਤਰਾਲੇ ਅਨੁਸਾਰ, ਮਰੀਜ਼ਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਐਮਰਜੈਂਸੀ ਸਥਿਤੀ ਵਿੱਚ ਇਸ ਦਵਾਈ ਦੀ ਵਰਤੋਂ ਦੀ ਪ੍ਰਮੀਸ਼ਨ 1 ਜੂਨ ਨੂੰ ਦਿੱਤੀ। ਇਸ ਸਬੰਧ ਵਿਚ ਹੋਰ ਅੰਕੜੇ ਇਕੱਠੇ ਕੀਤੇ ਜਾ ਰਹੇ ਹਨ। ਹੁਣ ਤੱਕ ਛੇ ਭਾਰਤੀ ਕੰਪਨੀਆਂ ਨੇ ਭਾਰਤ ‘ਚ ਦਵਾਈ ਤਿਆਰ ਕਰਨ ਤੇ ਸੈਲ ਦੀ ਇਜਾਜ਼ਤ ਮੰਗੀ ਹੈ, ਜਿਨ੍ਹਾਂ ਵਿੱਚੋਂ ਪੰਜ ਗਿਲੀਡ ਸਾਇੰਸਜ਼ ਨਾਲ ਸਮਝੌਤਾ ਕਰ ਚੁੱਕੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

RBI ਗਵਰਨਰ ਦੀ ਵਿਗੜੀ ਸਿਹਤ, ਛਾਤੀ 'ਚ ਦਰਦ ਹੋਣ 'ਤੇ ਕਰਵਾਇਆ ਭਰਤੀ
RBI ਗਵਰਨਰ ਦੀ ਵਿਗੜੀ ਸਿਹਤ, ਛਾਤੀ 'ਚ ਦਰਦ ਹੋਣ 'ਤੇ ਕਰਵਾਇਆ ਭਰਤੀ
Chandigarh: ਚੰਡੀਗੜ੍ਹ 'ਚ 2 ਕਲੱਬਾਂ ਬਾਹਰ ਧਮਾਕਾ: ਬੰਬ ਫੱਟਣ ਦਾ ਖਦਸ਼ਾ; ਇਲਾਕੇ 'ਚ ਫੈਲੀ ਦਹਿਸ਼ਤ, ਲੋਕ ਬੋਲੇ- ਬਾਈਕ ਸਵਾਰਾਂ ਨੇ ਸੁੱਟਿਆ ਵਿਸਫੋਟਕ
ਚੰਡੀਗੜ੍ਹ 'ਚ 2 ਕਲੱਬਾਂ ਬਾਹਰ ਧਮਾਕਾ: ਬੰਬ ਫੱਟਣ ਦਾ ਖਦਸ਼ਾ; ਇਲਾਕੇ 'ਚ ਫੈਲੀ ਦਹਿਸ਼ਤ, ਲੋਕ ਬੋਲੇ- ਬਾਈਕ ਸਵਾਰਾਂ ਨੇ ਸੁੱਟਿਆ ਵਿਸਫੋਟਕ
ਪੰਜਾਬ ਅਤੇ ਚੰਡੀਗੜ੍ਹ 'ਚ ਛੁੱਟੀ ਦਾ ਐਲਾਨ, ਇਸ ਦਿਨ ਸਕੂਲ-ਕਾਲਜ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ ਛੁੱਟੀ ਦਾ ਐਲਾਨ, ਇਸ ਦਿਨ ਸਕੂਲ-ਕਾਲਜ ਰਹਿਣਗੇ ਬੰਦ
Architect of Essar: ਐਸਾਰ ਗਰੁੱਪ ਦੇ ਸਹਿ-ਸੰਸਥਾਪਕ Shashi Ruia ਦਾ ਦੇਹਾਂਤ, ਭਰਾ ਨਾਲ ਮਿਲ ਰੱਖੀ ਸੀ ਗਰੁੱਪ ਦੀ ਨੀਂਹ
ਐਸਾਰ ਗਰੁੱਪ ਦੇ ਸਹਿ-ਸੰਸਥਾਪਕ Shashi Ruia ਦਾ ਦੇਹਾਂਤ, ਭਰਾ ਨਾਲ ਮਿਲ ਰੱਖੀ ਸੀ ਗਰੁੱਪ ਦੀ ਨੀਂਹ
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਗਵਰਨਰ ਦੀ ਵਿਗੜੀ ਸਿਹਤ, ਛਾਤੀ 'ਚ ਦਰਦ ਹੋਣ 'ਤੇ ਕਰਵਾਇਆ ਭਰਤੀ
RBI ਗਵਰਨਰ ਦੀ ਵਿਗੜੀ ਸਿਹਤ, ਛਾਤੀ 'ਚ ਦਰਦ ਹੋਣ 'ਤੇ ਕਰਵਾਇਆ ਭਰਤੀ
Chandigarh: ਚੰਡੀਗੜ੍ਹ 'ਚ 2 ਕਲੱਬਾਂ ਬਾਹਰ ਧਮਾਕਾ: ਬੰਬ ਫੱਟਣ ਦਾ ਖਦਸ਼ਾ; ਇਲਾਕੇ 'ਚ ਫੈਲੀ ਦਹਿਸ਼ਤ, ਲੋਕ ਬੋਲੇ- ਬਾਈਕ ਸਵਾਰਾਂ ਨੇ ਸੁੱਟਿਆ ਵਿਸਫੋਟਕ
ਚੰਡੀਗੜ੍ਹ 'ਚ 2 ਕਲੱਬਾਂ ਬਾਹਰ ਧਮਾਕਾ: ਬੰਬ ਫੱਟਣ ਦਾ ਖਦਸ਼ਾ; ਇਲਾਕੇ 'ਚ ਫੈਲੀ ਦਹਿਸ਼ਤ, ਲੋਕ ਬੋਲੇ- ਬਾਈਕ ਸਵਾਰਾਂ ਨੇ ਸੁੱਟਿਆ ਵਿਸਫੋਟਕ
ਪੰਜਾਬ ਅਤੇ ਚੰਡੀਗੜ੍ਹ 'ਚ ਛੁੱਟੀ ਦਾ ਐਲਾਨ, ਇਸ ਦਿਨ ਸਕੂਲ-ਕਾਲਜ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ ਛੁੱਟੀ ਦਾ ਐਲਾਨ, ਇਸ ਦਿਨ ਸਕੂਲ-ਕਾਲਜ ਰਹਿਣਗੇ ਬੰਦ
Architect of Essar: ਐਸਾਰ ਗਰੁੱਪ ਦੇ ਸਹਿ-ਸੰਸਥਾਪਕ Shashi Ruia ਦਾ ਦੇਹਾਂਤ, ਭਰਾ ਨਾਲ ਮਿਲ ਰੱਖੀ ਸੀ ਗਰੁੱਪ ਦੀ ਨੀਂਹ
ਐਸਾਰ ਗਰੁੱਪ ਦੇ ਸਹਿ-ਸੰਸਥਾਪਕ Shashi Ruia ਦਾ ਦੇਹਾਂਤ, ਭਰਾ ਨਾਲ ਮਿਲ ਰੱਖੀ ਸੀ ਗਰੁੱਪ ਦੀ ਨੀਂਹ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ, ਪੰਧੇਰ ਨੇ ਕਿਹਾ- ਪੰਜਾਬ ਨਹੀਂ ਬਾਹਰ ਦੀ ਸੀ ਪੁਲਿਸ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ, ਪੰਧੇਰ ਨੇ ਕਿਹਾ- ਪੰਜਾਬ ਨਹੀਂ ਬਾਹਰ ਦੀ ਸੀ ਪੁਲਿਸ
ਟੈਕਸਪੇਅਰਸ ਨੂੰ ਜਾਰੀ ਕੀਤਾ ਜਾਵੇਗਾ QR Code ਵਾਲਾ ਨਵਾਂ PAN CARD, ਕਾਰਡ ਹੋਲਡਰਸ ਨੂੰ ਨਹੀਂ ਦੇਣਾ ਪਵੇਗਾ ਕੋਈ ਚਾਰਜ
ਟੈਕਸਪੇਅਰਸ ਨੂੰ ਜਾਰੀ ਕੀਤਾ ਜਾਵੇਗਾ QR Code ਵਾਲਾ ਨਵਾਂ PAN CARD, ਕਾਰਡ ਹੋਲਡਰਸ ਨੂੰ ਨਹੀਂ ਦੇਣਾ ਪਵੇਗਾ ਕੋਈ ਚਾਰਜ
Mahindra ਆਪਣੀ SUV 'ਤੇ ਦੇ ਰਹੀ ਭਾਰੀ ਛੋਟ, ਇਸ ਗੱਡੀ 'ਤੇ 3 ਲੱਖ ਰੁਪਏ ਦਾ ਆਫਰ, ਅੱਜ ਹੀ ਲੈ ਜਾਓ ਘਰ
Mahindra ਆਪਣੀ SUV 'ਤੇ ਦੇ ਰਹੀ ਭਾਰੀ ਛੋਟ, ਇਸ ਗੱਡੀ 'ਤੇ 3 ਲੱਖ ਰੁਪਏ ਦਾ ਆਫਰ, ਅੱਜ ਹੀ ਲੈ ਜਾਓ ਘਰ
Death: ਮਸ਼ਹੂਰ ਹਸਤੀ ਦਾ ਹੋਇਆ ਦੇਹਾਂਤ, ਧੀ ਨੇ ਪੋਸਟ ਸ਼ੇਅਰ ਕਰ ਲਿਖਿਆ- I Am Sorry...
Death: ਮਸ਼ਹੂਰ ਹਸਤੀ ਦਾ ਹੋਇਆ ਦੇਹਾਂਤ, ਧੀ ਨੇ ਪੋਸਟ ਸ਼ੇਅਰ ਕਰ ਲਿਖਿਆ- I Am Sorry...
Embed widget