ਪੜਚੋਲ ਕਰੋ

ਰਿਮੋਟ ਕੰਟਰੋਲ ਮਾਡਲ, ਸੀਨੀਅਰ ਆਗੂਆਂ ਦਾ ਅਪਮਾਨ.... ਗੁਲਾਮ ਨਬੀ ਆਜ਼ਾਦ ਨੇ ਸੋਨੀਆ ਨੂੰ ਲਿਖੀ ਆਖਰੀ ਚਿੱਠੀ, ਕਿਹਾ-ਰਾਹੁਲ ਗਾਂਧੀ ਅਸਲੀ ਵਿਲੇਨ

ਗੁਲਾਮ ਨਬੀ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ 'ਤੇ ਨਿਸ਼ਾਨਾ ਸਾਧਦੇ ਹੋਏ ਲਿਖਿਆ ਹੈ ਕਿ ਰਾਹੁਲ ਗਾਂਧੀ ਦੇ ਉਪ ਪ੍ਰਧਾਨ ਬਣਨ ਤੋਂ ਬਾਅਦ ਸਲਾਹ ਮਸ਼ਵਰੇ ਦੀ ਪ੍ਰਕਿਰਿਆ ਖਤਮ ਹੋ ਗਈ ਹੈ। ਸੀਨੀਅਰ ਨੇਤਾਵਾਂ ਨੂੰ ਇਕ ਪਾਸੇ ਕਰ ਦਿੱਤਾ ਗਿਆ ਹੈ

Ghulam Nabi Azad Quit Congress: ਪਹਿਲਾਂ ਹੀ ਵੱਡੇ ਸੰਕਟ ਵਿੱਚੋਂ ਲੰਘ ਰਹੀ ਕਾਂਗਰਸ ਪਾਰਟੀ ਨੂੰ ਸ਼ੁੱਕਰਵਾਰ ਨੂੰ ਵੱਡਾ ਝਟਕਾ ਲੱਗਾ। ਪਾਰਟੀ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਨੇ ਅੱਜ ਆਪਣੀ ਮੁੱਢਲੀ ਮੈਂਬਰਸ਼ਿਪ ਸਮੇਤ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੇ ਪੰਜ ਪੰਨਿਆਂ ਦੇ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਭਾਰੀ ਮਨ ਨਾਲ ਅਜਿਹਾ ਕੀਤਾ ਹੈ।

ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੇ ਗੁਲਾਮ ਨਬੀ ਆਜ਼ਾਦ ਦੇ ਅਸਤੀਫਾ ਦੇ ਪੱਤਰ 'ਚ ਉਨ੍ਹਾਂ ਨੇ ਲਿਖਿਆ ਵੱਡੇ ਅਫਸੋਸ ਤੇ ਬੇਹੱਦ ਭਾਵੁਕ ਦਿਲ ਨਾਲ ਮੈਂ ਭਾਰਤੀ ਰਾਸ਼ਟਰੀ ਕਾਂਗਰਸ ਤੋਂ ਆਪਣਾ ਸਦੀ ਪੁਰਾਣਾ ਨਾਤਾ ਤੋੜਨ ਦਾ ਫੈਸਲਾ ਕੀਤਾ ਹੈ। 

ਬੰਬੀਹਾ ਗੈਂਗ ਨੇ ਪੰਜਾਬ ਪੁਲਿਸ ਨੂੰ ਦਿੱਤੀ ਧਮਕੀ, ਜੇਲ੍ਹ 'ਚ ਸੁਖਪ੍ਰੀਤ ਬੁੱਢਾ ਨੂੰ ਤੰਗ ਨਾ ਕਰੇ, ਧਮਕੀ ਨਹੀਂ ਸਿੱਧਾ ਕੰਮ ਕਰਾਂਗੇ

ਗੁਲਾਮ ਨਬੀ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ 'ਤੇ ਨਿਸ਼ਾਨਾ ਸਾਧਦੇ ਹੋਏ ਲਿਖਿਆ ਹੈ ਕਿ ਰਾਹੁਲ ਗਾਂਧੀ ਦੇ ਉਪ ਪ੍ਰਧਾਨ ਬਣਨ ਤੋਂ ਬਾਅਦ ਸਲਾਹ ਮਸ਼ਵਰੇ ਦੀ ਪ੍ਰਕਿਰਿਆ ਖਤਮ ਹੋ ਗਈ ਹੈ। ਸੀਨੀਅਰ ਨੇਤਾਵਾਂ ਨੂੰ ਇਕ ਪਾਸੇ ਕਰ ਦਿੱਤਾ ਗਿਆ ਹੈ ਅਤੇ ਅਨੁਭਵਹੀਨ ਚਾਪਲੂਸ ਪਾਰਟੀ ਦੀ ਵਾਗਡੋਰ ਸੰਭਾਲ ਲਈ ਹੈ।

ਰਾਹੁਲ ਗਾਂਧੀ ਦੇ ਪੀਏ ਅਤੇ ਸੁਰੱਖਿਆ ਕਰਮਚਾਰੀ ਹੁਣ ਫੈਸਲੇ ਲੈ ਰਹੇ ਹਨ- ਆਜ਼ਾਦ

ਗੁਲਾਮ ਨਬੀ ਨੇ ਪੱਤਰ ਵਿੱਚ ਅੱਗੇ ਲਿਖਿਆ, "ਆਰਡੀਨੈਂਸ ਨੂੰ ਪਾੜਨਾ ਰਾਹੁਲ ਗਾਂਧੀ ਦੀ ਇੱਕ ਵੱਡੀ ਅਪਣਪਤਾ ਸੀ। ਰਾਹੁਲ ਗਾਂਧੀ ਦੀ ਇਹ ਹਰਕਤ ਬਚਕਾਨਾ ਸੀ। 2019 ਵਿੱਚ ਆਪਣੇ ਅਸਤੀਫੇ ਤੋਂ ਬਾਅਦ ਰਾਹੁਲ ਨੇ ਸੀਨੀਅਰ ਨੇਤਾਵਾਂ ਦਾ ਅਪਮਾਨ ਕੀਤਾ। ਯੂਪੀਏ ਸਰਕਾਰ ਦਾ ਰਿਮੋਟ ਕੰਟਰੋਲ ਮਾਡਲ ਲਾਗੂ ਕੀਤਾ ਗਿਆ ਹੈ। ਹੁਣ ਰਾਹੁਲ ਗਾਂਧੀ ਦੇ ਪੀਏ ਅਤੇ ਸੁਰੱਖਿਆ ਕਰਮਚਾਰੀ ਫੈਸਲਾ ਲੈ ਰਹੇ ਹਨ।

ਧਿਆਨ ਯੋਗ ਹੈ ਕਿ ਇਸ ਤੋਂ ਪਹਿਲਾਂ ਗ਼ੁਲਾਮ ਬਨੀ ਆਜ਼ਾਦ ਨੇ ਜੰਮੂ-ਕਸ਼ਮੀਰ ਵਿੱਚ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾਏ ਜਾਣ ਦੇ ਦੋ ਘੰਟੇ ਬਾਅਦ ਹੀ ਅਹੁਦਾ ਛੱਡ ਦਿੱਤਾ ਸੀ। ਕਿਹਾ ਜਾ ਰਿਹਾ ਹੈ ਕਿ ਆਜ਼ਾਦ ਕਮੇਟੀਆਂ ਦੇ ਗਠਨ ਤੋਂ ਨਾਰਾਜ਼ ਹਨ। ਆਜ਼ਾਦ ਦੀ ਸ਼ਿਕਾਇਤ ਹੈ ਕਿ ਕਮੇਟੀਆਂ ਬਣਾਉਣ ਵੇਲੇ ਉਨ੍ਹਾਂ ਨੂੰ ਭਰੋਸੇ ਵਿੱਚ ਨਹੀਂ ਲਿਆ ਗਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ

Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ

Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ

Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ

ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ

Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ

Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ

Embed widget