ਪੜਚੋਲ ਕਰੋ

ਐਨਪੀਆਰ ਦੇ ਨਵੀਨੀਕਰਨ ਲਈ ਅਗਲੇ ਹਫਤੇ ਕੈਬਿਨਟ ਨੂੰ ਮਿਲ ਸਕਦੀ ਮਨਜ਼ੂਰੀ-ਸੂਤਰ

ਨੇਸ਼ਨਲ ਪੌਪੁਲੇਸ਼ਨ ਰਜਿਸਟਰ ਯਾਨੀ ਐਨਪੀਆਰ ਦੇ ਨਵੀਨੀਕਰਨ ਨੂੰ ਮਨਜ਼ੂਰੀ ਮਿਲ ਸਕਦੀ ਹੈ। ਸੂਤਰਾਂ ਮੁਤਾਬਕ ਅਗਲੇ ਹਫਤੇ ਕੈਬਿਨਟ ਤੋਂ ਇਸ ਨੂੰ ਮਨਜ਼ੂਰੀ ਮਿਲ ਸਕਦੀ ਹੈ। ਮੰਗਲਵਾਰ ਨੂੰ ਕੈਬਿਨਟ ਦੀ ਬੈਠਕ ਹੋਣੀ ਹੈ।

ਨਵੀਂ ਦਿੱਲੀ: ਨੇਸ਼ਨਲ ਪੌਪੁਲੇਸ਼ਨ ਰਜਿਸਟਰ ਯਾਨੀ ਐਨਪੀਆਰ ਦੇ ਨਵੀਨੀਕਰਨ ਨੂੰ ਮਨਜ਼ੂਰੀ ਮਿਲ ਸਕਦੀ ਹੈ। ਸੂਤਰਾਂ ਮੁਤਾਬਕ ਅਗਲੇ ਹਫਤੇ ਕੈਬਿਨਟ ਤੋਂ ਇਸ ਨੂੰ ਮਨਜ਼ੂਰੀ ਮਿਲ ਸਕਦੀ ਹੈ। ਮੰਗਲਵਾਰ ਨੂੰ ਕੈਬਿਨਟ ਦੀ ਬੈਠਕ ਹੋਣੀ ਹੈ। ਜਾਣਕਾਰੀ ਮੁਤਾਬਕ ਇਹ ਨਵਾਂ ਐਨਪੀਆਰ ਨਹੀਂ ਹੋਵੇਗਾ। ਸਾਲ 2011 ‘ਚ ਮਰਦਮਸ਼ੁਮਾਰੀ ਤੋਂ ਪਹਿਲਾਂ ਐਨਪੀਆਰ ਬਣਾਉਣ ਦੀ ਸ਼ੁਰੂਆਤ ਹੋਈ ਸੀ। ਮਰਦਮਸ਼ੁਮਾਰੀ ਦੀ ਪ੍ਰਕਿਰੀਆ ਤਹਿਤ ਹੀ ਸਾਲ 2010 ‘ਚ ਘਰ-ਘਰ ਜਾ ਕੇ ਪੁੱਛਗਿੱਛ ਕੀਤੀ ਜਾਂਦੀ ਹੈ ਉਸ ਤਹਿਤ ਐਨਪੀਆਰ ਦੀ ਵਿਵਸਥਾ ਕੀਤੀ ਗਈ ਸੀ। ਇਸ ਤੋਂ ਬਾਅਦ ਇਸ ਨੂੰ 2015 ‘ਚ ਅਪਡੇਟ ਕੀਤਾ ਗਿਆ ਅਤੇ ਡਿਜੀਟਲ ਕੀਤਾ ਗਿਆ। ਹੁਣ ਇੱਕ ਵਾਰ ਫੇਰ ਇਸ ਨੂੰ ਅਪਡੇਟ ਕੀਤਾ ਜਾ ਸਕਦਾ ਹੈ। ਸਾਲ 2021 ‘ਚ ਮਰਦਮਸ਼ੁਮਾਰੀ ਹੋਣੀ ਹੈ। ਜਿਸ ‘ਚ ਐਨਪੀਆਰ ਤਹਿਤ ਜੇਕਰ ਕਿਸੇ ਪਰਿਵਾਰ ‘ਚ ਕੋਈ ਮੈਂਬਰ ਜੁੜਿਆ ਹੈ ਤਾਂ ਉਸਦਾ ਨਾਂ ਸ਼ਾਮਲ ਕੀਤਾ ਜਾਵੇਗਾ ਅਤੇ ਮਾਈਗ੍ਰੇਟ ਹੋ ਇੱਧਰ ਤੋਂ ਉਧਰ ਜਾਣ ਵਾਲੇ ਲੋਕਾਂ ਦਾ ਨਾਂ ਵੀ ਸ਼ਾਮਲ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਹੁਣ ਵਾਲੇ ਐਨਪੀਆਰ ‘ਚ ਇਹ ਵੀ ਜੋੜਿਆ ਜਾਵੇਗਾ ਕਿ ਕਿਸੇ ਵਿਅਕਤੀ ਦੇ ਸਰਪ੍ਰਸਤ ਕਿੱਥੇ ਪੈਦਾ ਹੋਏ, ਇਸ ਸਬੰਧੀ ਜਾਣਕਾਰੀ ਮੰਗੀ ਜਾਵੇਗੀ। ਇਸ ਸਬੰਧੀ ਵਿਵਾਦ ਵੀ ਸਾਹਮਣੇ ਆ ਰਿਹਾ ਹੈ। ਪਰ ਮੰਗਲਵਾਰ ਨੂੰ ਹੋਣ ਵਾਲੀ ਬੈਠਕ ‘ਚ ਹੀ ਇਸ ਸਬੰਧੀ ਸਾਰੀ ਸਥਿਤੀ ਸਾਫ਼ ਹੋ ਪਾਵੇਗੀ। ਕੀ ਹੁੰਦੀ ਹੈ ਐਨਪੀਆਰ? - ਡੇਟਾਬੇਸ ‘ਚ ਡੇਮੋਗ੍ਰਾਫੀ ਅਤੇ ਬਾਇਓਮੈਟ੍ਰਿਕ ਦੀ ਜਾਣਕਾਰੀ ਹੋਵੇਗੀ। - ਦੇਸ਼ ਦੇ ਹਰ ਨਾਗਰਿਕ ਦੀ ਪਛਾਣ ਦਾ ਡੇਟਾਬੇਸ ਤਿਆਰ ਕਰਨਾ ਮਕਸਦ ਹੈ। - 6 ਮਹੀਨੇ ਜਾਂ ਇਸ ਤੋਂ ਜ਼ਿਆਦਾ ਸਮਾਂ ਤੋਂ ਕਿਸੇ ਇਲਾਕੇ ‘ਚ ਰਹਿ ਰਹੇ ਲੋਕਾਂ ਨੂੰ ਰਜਿਸਟ੍ਰੇਸ਼ਨ ਕਰਵਾਉਣਾ ਜ਼ਰੂਰੀ। - 2011 ਮਰਦਮਸ਼ੁਮਾਰੀ ਦੇ ਨਾਲ 2010 ‘ਚ ਐਨਪੀਆਰ ਦਾ ਡੇਟਾਬੇਸ ਤਿਆਰ ਕੀਤਾ ਗਿਆ ਸੀ।

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget