ਪੜਚੋਲ ਕਰੋ

Republic Day 2022 : ਰਾਜਪਥ 'ਤੇ ਦਿਖੀ ਨਾਰੀਸ਼ਕਤੀ, ਜਾਣੋ ਕੌਣ ਹੈ ਭਾਰਤੀ ਹਵਾਈ ਸੈਨਾ ਦੀ ਝਾਂਕੀ 'ਚ ਸ਼ਾਮਲ ਰਹੀ ਫਲਾਈਟ ਲੈਫਟੀਨੈਂਟ ਸ਼ਿਵਾਂਗੀ ਸਿੰਘ ?

73ਵੇਂ ਗਣਤੰਤਰ ਦਿਵਸ 'ਤੇ ਦੇਸ਼ ਭਰ 'ਚ ਉਤਸ਼ਾਹ ਦਾ ਮਾਹੌਲ ਸੀ। ਰਾਜਪਥ 'ਤੇ ਦੁਨੀਆ ਨੇ ਭਾਰਤ ਦੀ ਸੱਭਿਆਚਾਰਕ, ਆਰਥਿਕ ਅਤੇ ਫੌਜੀ ਤਾਕਤ ਦੇਖੀ। ਰਾਜਪਥ 'ਤੇ ਕਈ ਰਾਜਾਂ ਦੀ ਝਾਂਕੀ ਤੋਂ ਇਲਾਵਾ ਫੌਜੀ ਬਲਾਂ ਦੀ ਪਰੇਡ ਨੇ ਸਾਰਿਆਂ ਦਾ ਧਿਆਨ ਖਿੱਚਿਆ। 

Republic Day2022 : 73ਵੇਂ ਗਣਤੰਤਰ ਦਿਵਸ 'ਤੇ ਦੇਸ਼ ਭਰ 'ਚ ਉਤਸ਼ਾਹ ਦਾ ਮਾਹੌਲ ਸੀ। ਰਾਜਪਥ 'ਤੇ ਦੁਨੀਆ ਨੇ ਭਾਰਤ ਦੀ ਸੱਭਿਆਚਾਰਕ, ਆਰਥਿਕ ਅਤੇ ਫੌਜੀ ਤਾਕਤ ਦੇਖੀ। ਰਾਜਪਥ 'ਤੇ ਕਈ ਰਾਜਾਂ ਦੀ ਝਾਂਕੀ ਤੋਂ ਇਲਾਵਾ ਫੌਜੀ ਬਲਾਂ ਦੀ ਪਰੇਡ ਨੇ ਸਾਰਿਆਂ ਦਾ ਧਿਆਨ ਖਿੱਚਿਆ। 
 
ਇਸ ਦੌਰਾਨ ਪਰੇਡ ਵਿੱਚ ਦੇਸ਼ ਦੀ ਨਾਰੀ ਸ਼ਕਤੀ ਦੀ ਝਲਕ ਵੀ ਦੇਖਣ ਨੂੰ ਮਿਲੀ। ਭਾਰਤੀ ਹਵਾਈ ਸੈਨਾ ਦੀ ਮਹਿਲਾ ਲੜਾਕੂ ਪਾਇਲਟ ਸ਼ਿਵਾਂਗੀ ਸਿੰਘ ਨੇ ਪੂਰੇ ਦੇਸ਼ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਦਰਅਸਲ ਸ਼ਿਵਾਂਗੀ ਸਿੰਘ ਦੇਸ਼ ਦੀ ਪਹਿਲੀ ਅਤੇ ਇਕਲੌਤੀ ਮਹਿਲਾ ਪਾਇਲਟ ਹੈ ,ਜਿਸ ਨੇ ਰਾਫੇਲ ਲੜਾਕੂ ਜਹਾਜ਼ ਵਿੱਚ ਉਡਾਣ ਭਰੀ ਹੈ।
 
ਇਸ ਵਾਰ ਫਲਾਈਟ ਲੈਫਟੀਨੈਂਟ ਸ਼ਿਵਾਂਗੀ ਸਿੰਘ ਨੇ ਭਾਰਤੀ ਹਵਾਈ ਸੈਨਾ ਦੀ ਝਾਂਕੀ ਵਿੱਚ ਹਿੱਸਾ ਲਿਆ। ਪਿਛਲੇ ਸਾਲ ਦੇ ਸ਼ੁਰੂ ਵਿੱਚ ਫਲਾਈਟ ਲੈਫਟੀਨੈਂਟ ਭਾਵਨਾ ਕਾਂਤ ਭਾਰਤੀ ਹਵਾਈ ਸੈਨਾ ਦੀ ਝਾਂਕੀ ਵਿੱਚ ਸ਼ਾਮਲ ਹੋਣ ਵਾਲੀ ਇਕਲੌਤੀ ਮਹਿਲਾ ਲੜਾਕੂ ਪਾਇਲਟ ਬਣ ਗਈ ਸੀ।
 
ਰਾਫੇਲ ਤੋਂ ਇਲਾਵਾ ਸ਼ਿਵਾਂਗੀ ਸਿੰਘ ਨੇ ਮਿਗ 21 ਬਾਇਸਨ ਜਹਾਜ਼ ਵੀ ਉਡਾਇਆ ਹੈ ਅਤੇ ਉਹ ਭਾਰਤੀ ਹਵਾਈ ਸੈਨਾ ਦੇ ਗੋਲਡਨ ਐਰੋ ਸਕੁਐਡਰਨ ਦਾ ਹਿੱਸਾ ਹੈ। ਸ਼ਿਵਾਂਗੀ ਸਿੰਘ ਦੇ ਏਅਰਫੋਰਸ ਕਰੀਅਰ ਦੀ ਗੱਲ ਕਰੀਏ ਤਾਂ ਉਹ ਸਾਲ 2017 ਵਿੱਚ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ ਹੋਈ ਸੀ। ਸ਼ਿਵਾਂਗੀ ਮੂਲ ਰੂਪ ਤੋਂ ਯੂਪੀ ਦੇ ਬਨਾਰਸ ਦੀ ਰਹਿਣ ਵਾਲੀ ਹੈ।
 
ਸ਼ਿਵਾਂਗੀ ਗਣਤੰਤਰ ਦਿਵਸ ਪਰੇਡ ਦੀ ਝਾਂਕੀ ਵਿੱਚ ਹਿੱਸਾ ਲੈਣ ਵਾਲੀ ਭਾਰਤੀ ਹਵਾਈ ਸੈਨਾ ਦੀ ਦੂਜੀ ਮਹਿਲਾ ਲੜਾਕੂ ਪਾਇਲਟ ਬਣ ਗਈ ਹੈ। ਸਾਇੰਸ ਗ੍ਰੈਜੂਏਟ ਸ਼ਿਵਾਂਗੀ ਸਿੰਘ ਵੀ ਏਅਰ ਐਨਸੀਸੀ ਦਾ ਹਿੱਸਾ ਰਹਿ ਚੁੱਕੀ ਹੈ। ਉਸਨੇ ਸ਼ੁਰੂ ਵਿੱਚ BHU ਤੋਂ ਉਡਾਣ ਦੀ ਸਿਖਲਾਈ ਲਈ ਸੀ। ਭਾਰਤੀ ਫੌਜ ਵਿੱਚ ਰਹੇ ਆਪਣੇ ਨਾਨਾ ਤੋਂ ਪ੍ਰੇਰਨਾ ਲੈ ਕੇ ਜੋ ਸ਼ਿਵਾਂਗੀ ਨੇ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget