Republic Day: ਪੂਰਾ ਦੇਸ਼ 73ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਰਾਜਧਾਨੀ ਦਿੱਲੀ 'ਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਰਾਜਪਥ 'ਤੇ ਦੇਸ਼ ਦੀ ਤਾਕਤ ਅਤੇ ਸੱਭਿਆਚਾਰ ਦੀ ਝਲਕ ਦੇਖਣ ਨੂੰ ਮਿਲੀ।ਇਸ ਦੇ ਨਾਲ ਹੀ ਸ਼ਾਨਦਾਰ ਪਰੇਡ ਦਾ ਆਯੋਜਨ ਵੀ ਕੀਤਾ ਗਿਆ।ਇਸ ਮੌਕੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਰੱਖਿਆ ਮੰਤਰੀ ਅਤੇ ਹੋਰ ਪਤਵੰਤੇ ਵੀ ਮੌਜੂਦ ਰਹੇ।
ਗਣਤੰਤਰ ਦਿਵਸ ਪਰੇਡ ਵਿੱਚ ਵਾਰਾਣਸੀ ਵਿੱਚ ਕਾਸ਼ੀ ਵਿਸ਼ਵਨਾਥ ਕੋਰੀਡੋਰ ਦੇ ਸੱਭਿਆਚਾਰਕ ਪੁਨਰ-ਸੁਰਜੀਤੀ ਨੂੰ ਦਰਸਾਉਂਦੀ ਉੱਤਰ ਪ੍ਰਦੇਸ਼ ਦੀ ਝਾਕੀ ਪੇਸ਼ ਕੀਤੀ ਗਈ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ