ਪੜਚੋਲ ਕਰੋ

ED ਅਫ਼ਸਰ ਨਿਰੰਜਨ ਦੇ ਅਸਤੀਫ਼ੇ ਨੇ ਖੋਲ੍ਹੀ ਪੋਲ, ‘ਆਪ’ ਦਾ ਵੱਡਾ ਦਾਅਵਾ

  ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਦਾਅਵਾ ਕੀਤਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਵੱਲੋਂ ਦਿੱਤੇ ਗਏ ਅਚਨਚੇਤ ਅਸਤੀਫ਼ੇ ਨੇ ਪੋਲ ਖੋਲ੍ਹ ਦਿੱਤੀ ਹੈ ਕਿ ਸੂਬੇ ਅੰਦਰ ਨਸ਼ਾ ਤਸਕਰੀ ਦੇ ਕੇਸਾਂ ਵਿੱਚ ਸੂਬਾਈ ਤੇ ਕੇਂਦਰੀ ਜਾਂਚ ਏਜੰਸੀਆਂ ਨੂੰ ਕਿੰਨੇ ਵੱਡੇ ਪੱਧਰ 'ਤੇ ਦਬਾਅ ਥੱਲੇ ਰੱਖਿਆ ਜਾ ਰਿਹਾ ਹੈ। ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਇਸ ਸਮੁੱਚੇ ਮਾਮਲੇ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਪਸ਼ਟ ਕਰਨ ਲਈ ਕਿਹਾ ਕਿ ਉਹ ਜਾਂਚ ਏਜੰਸੀਆਂ ’ਤੇ ਨਸ਼ਾ ਤਸਕਰੀ ਮਾਮਲੇ ਦੀ ਜਾਂਚ ਦਾ ਸਾਹਮਣਾ ਕਰ ਰਹੇ ਬਿਕਰਮ ਸਿੰਘ ਮਜੀਠੀਆ ਨੂੰ ਬਚਾਉਣ ਲਈ ਦਬਾਅ ਕਿਉਂ ਪਾ ਰਹੇ ਹਨ? 'ਆਪ' ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਇਸ ਮਾਮਲੇ 'ਚ ਮਜੀਠੀਆ ਤੇ ਉਨ੍ਹਾਂ ਦੇ ਰਿਸ਼ਤੇਦਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕੋਲੋਂ ਵੀ ਜਵਾਬ ਤਲਬ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇ ਨਿਰੰਜਨ ਸਿੰਘ ਆਪਣੇ ਅਸਤੀਫ਼ੇ ਬਾਰੇ ਜਨਤਕ ਤੌਰ 'ਤੇ ਇਸ ਤਰ੍ਹਾਂ ਦਾ ਖ਼ੁਲਾਸਾ ਕਰਦੇ ਤਾਂ ਉਨ੍ਹਾਂ ਦੀ ਦਲੀਲ ਨੂੰ ਰਾਜਨੀਤੀ ਤੋਂ ਪ੍ਰੇਰਿਤ ਕਹਿ ਕੇ ਰੱਦ ਕੀਤਾ ਜਾ ਸਕਦਾ ਸੀ, ਪਰ ਇਹ ਇਲਜ਼ਾਮ ਅਦਾਲਤ ਦੀ ਸੁਣਵਾਈ ਦੌਰਾਨ ਦਰਜ ਕਰਵਾਏ ਗਏ ਹਨ, ਜੋ ਨਜ਼ਰਅੰਦਾਜ਼ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ 6 ਹਜ਼ਾਰ ਕਰੋੜ ਦੇ ਚਰਚਿਤ ਨਸ਼ਾ ਤਸਕਰੀ ਕੇਸ ਦੀ ਜਾਂਚ ਕਰ ਰਹੇ ਨਿਰੰਜਨ ਸਿੰਘ ਵੱਲੋਂ ਰਹੱਸਮਈ ਤਰੀਕੇ ਨਾਲ ਦਿੱਤੇ ਗਏ ਅਸਤੀਫ਼ੇ ਦੀਆਂ ਤਾਰਾਂ ਬਾਦਲ ਪਰਿਵਾਰ ਦੇ ਕਰੀਬੀ ਰਿਸ਼ਤੇਦਾਰ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਜਾ ਜੁੜੀਆਂ ਹਨ। ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਨਸ਼ਾ ਤਸਕਰੀ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਦਾ ਸਹਿਯੋਗ ਕਰ ਰਹੀ ਐਮਿਕਸ ਕਿਊਰੀ ਨੇ ਸਪਸ਼ਟ ਸ਼ਬਦਾਂ 'ਚ ਦਲੀਲ ਦਰਜ ਕਰਵਾਈ ਹੈ ਕਿ ਮਜੀਠੀਆ ਖ਼ਿਲਾਫ਼ ਕਾਰਵਾਈ ਕਰਨ ਦੀ ਮਨਜ਼ੂਰੀ ਨਾ ਦਿੱਤੇ ਜਾਣ ਤੋਂ ਨਿਰਾਸ਼ ਨਿਰੰਜਨ ਸਿੰਘ ਨੂੰ ਅਸਤੀਫ਼ਾ ਦੇਣ ਲਈ ਮਜਬੂਰ ਹੋਣਾ ਪਿਆ।

ਟਾਪ ਹੈਡਲਾਈਨ

Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ
Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ
Mohan Bhagwat ਦਾ ਵੱਡਾ ਬਿਆਨ,
Mohan Bhagwat ਦਾ ਵੱਡਾ ਬਿਆਨ, "ਸਿਸਟਮ ਨੂੰ ਠੀਕ ਕਰਨ ਲਈ Gen Z ਦਾ ਅੰਦੋਲਨ ਹੋਣਾ ਚਾਹੀਦਾ ਹੈ"
Big News: ਵੱਡੀ ਖਬਰ, ਮਸ਼ਹੂਰ ਵਿਧਾਇਕ ਦੀ ਅਸ਼ਲੀਲ ਹਰਕਤ, ਔਰਤ ਬੋਲੀ- ਮੇਰੇ ਜ਼ਬਰਦਸਤੀ ਕੱਪੜੇ ਪਾੜ੍ਹ ਦਿੱਤੇ! ਧੀ ਨਾਲ ਵੀ ਬਲਾਤਕਾਰ ਕਰਨ ਦੀ ਕੋਸ਼ਿਸ਼, ਗੁਪਤ ਅੰਗਾਂ ਨੂੰ...
ਵੱਡੀ ਖਬਰ, ਮਸ਼ਹੂਰ ਵਿਧਾਇਕ ਦੀ ਅਸ਼ਲੀਲ ਹਰਕਤ, ਔਰਤ ਬੋਲੀ- ਮੇਰੇ ਜ਼ਬਰਦਸਤੀ ਕੱਪੜੇ ਪਾੜ੍ਹ ਦਿੱਤੇ! ਧੀ ਨਾਲ ਵੀ ਬਲਾਤਕਾਰ ਕਰਨ ਦੀ ਕੋਸ਼ਿਸ਼, ਗੁਪਤ ਅੰਗਾਂ ਨੂੰ...
Jaipur : 3 ਬੱਚਿਆਂ ਦੇ ਪਿਤਾ ਨੇ ਔਰਤਾਂ ਵਾਲੇ ਕੱਪੜੇ ਪਾ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ !  ਪਰਿਵਾਰ ਵੀ ਹੈਰਾਨ
Jaipur : 3 ਬੱਚਿਆਂ ਦੇ ਪਿਤਾ ਨੇ ਔਰਤਾਂ ਵਾਲੇ ਕੱਪੜੇ ਪਾ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ !  ਪਰਿਵਾਰ ਵੀ ਹੈਰਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget