ਪੜਚੋਲ ਕਰੋ

ਬ੍ਰਿਗੇਡੀਅਰ ਨੇ ਖ਼ੁਦ ਨੂੰ ਗੋਲ਼ੀ ਮਾਰ ਕੇ ਕੀਤੀ ਖ਼ੁਦਕੁਸ਼ੀ

  ਸ਼ਿਮਲਾ: ਸਥਾਨਕ ਹੋਲੀਲੌਜ ਨੇੜੇ ਸੇਵਾ ਮੁਕਤ ਮੇਜਰ ਜਨਰਲ ਚੰਦਰ ਮੋਹਨ ਸ਼ਰਮਾ ਨੇ ਖ਼ੁਦ ਨੂੰ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਦੌਰਾਨ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸ਼ਰਮਾ ਹਿਮਾਚਲ ਲੋਕ ਸੇਵਾ ਕਮਿਸ਼ਨ ਦੇ ਪ੍ਰਧਾਨ ਰਹਿ ਚੁੱਕੇ ਸਨ। ਡੀਐਸਪੀ ਪ੍ਰਮੋਦ ਸ਼ੁਕਲਾ ਨੇ ਮਾਮਲੇ ਦੀ ਪੁਸ਼ਟੀ ਕੀਤੀ ਹੈ। ਮੇਜਰ ਜਨਰਲ ਚੰਦਰ ਮੋਹਨ ਸ਼ਰਮਾ ਨੇ ਰਿਵਾਲਵਰ ਨਾਲ ਆਪਣੇ ਆਪ ਨੂੰ ਗੋਲੀ ਮਾਰੀ। ਪੁਲਿਸ ਮੌਕੇ ’ਤੇ ਪਹੁੰਚ ਚੁੱਕੀ ਹੈ। ਸ਼ਰਮਾ ਦੀ ਰਿਹਾਇਸ਼ ਹੋਲੀ ਲੌਜ ਦੇ ਨੇੜੇ ਹੈ ਤੇ ਉਸੇ ਘਰ ਵਿੱਚੋਂ ਉਨ੍ਹਾਂ ਦੀ ਲਾਸ਼ ਬਰਾਮਦ ਕੀਤੀ ਗਈ ਹੈ। ਮੌਕੇ ’ਤੇ ਪਹੁੰਚੀ ਸ਼ਿਮਲਾ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਫੌਜ ਵਿੱਚ ਸੇਵਾਵਾਂ ਦੇਣ ਬਾਅਦ ਸ਼ਿਮਲਾ ਦੇ ਰਹਿਣ ਵਾਲੇ ਸ਼ਰਮਾ ਜਨਵਰੀ 2009 ਤੋਂ ਜੂਨ 2013 ਤਕ ਹਿਮਾਚਲ ਪ੍ਰਦੇਸ਼ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਰਹੇ ਸਨ। ਵੇਖੋ ਵੀਡੀਓ- 

ਟਾਪ ਹੈਡਲਾਈਨ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
Embed widget