ਪੜਚੋਲ ਕਰੋ

ਕਾਲੇ ਧਨ ਦੀ ਸੂਹ ਦੇ ਕੇ ਪਾਓ ਪੰਜ ਕਰੋੜ ਦਾ ਇਨਾਮ

ਨਵੀਂ ਦਿੱਲੀ: ਬੇਨਾਮੀ ਜਾਇਦਾਦ ਉਤੇ ਨਕੇਲ ਕੱਸਣ ਲਈ ਆਮਦਨ ਕਰ ਵਿਭਾਗ ਨੇ ਵੱਡਾ ਕਦਮ ਚੁੱਕਿਆ ਹੈ। ਆਮਦਨ ਕਰ ਨੇ ਬੇਨਾਮੀ ਜਾਇਦਾਦ ਸਕੀਮ 2018 ਦਾ ਐਲਾਨ ਕੀਤਾ ਹੈ। ਇਸ ਤਹਿਤ ਸੂਚਨਾ ਦੇਣ ਵਾਲਿਆਂ ਨੂੰ ਇੱਕ ਕਰੋੜ ਰੁਪਏ ਤਕ ਦਾ ਇਨਾਮ ਮਿਲ ਸਕਦਾ ਹੈ।   ਆਮਦਨ ਕਰ ਵਿਭਾਗ ਨੇ ਕਾਲੇ ਧਨ ਦੀ ਸੂਚਨਾ ਦੇਣ ਵਾਲੇ ਨੂੰ ਮਿਲਣ ਵਾਲੇ ਇਨਾਮ ਸਕੀਮ ਵਿੱਚ ਵੀ ਤਬਦੀਲੀ ਕੀਤੀ ਹੈ। ਹੁਣ ਸੂਚਨਾ ਦੇਣ ਵਾਲੇ ਨੂੰ ਪੰਜ ਕਰੋੜ ਰੁਪਏ ਤਕ ਦਾ ਇਨਾਮ ਮਿਲ ਸਕਦਾ ਹੈ। ਆਮਦਨ ਕਰ ਵਿਭਾਗ ਮੁਤਾਬਕ ਬੇਨਾਮੀ ਜਾਣਕਾਰੀ ਸਕੀਮ 2018 ਤਹਿਤ ਬੇਨਾਮੀ ਸੰਪੱਤੀ ਰੱਖਣ ਵਾਲਿਆਂ ਦੀ ਸੂਚਨਾ ਬੇਨਾਮੀ ਪ੍ਰੋਬਿਸ਼ਨ ਯੂਨਿਟਸ (ਬੀਪੀਯੂ) ਕਮਿਸ਼ਨਰ ਨੂੰ ਦਿੱਤੀ ਜਾਂਦੀ ਹੈ। ਉਨ੍ਹਾਂ ਨੂੰ ਇੱਕ ਕਰੋੜ ਰੁਪਏ ਤਕ ਦਾ ਇਨਾਮ ਦਿੱਤਾ ਜਾਵੇਗਾ। ਇਸ ਸਕੀਮ ਤਹਿਤ ਵਿਦੇਸ਼ੀ ਨਾਗਰਿਕ ਵੀ ਇਨਾਮ ਪਾ ਸਕਦੇ ਹਨ। ਕਰ ਵਿਭਾਗ ਨੇ ਕਿਹਾ ਹੈ ਕਿ ਸੂਚਨਾ ਦੇਣ ਵਾਲਿਆਂ ਦੇ ਵੇਰਵੇ ਗੁਪਤ ਰੱਖੇ ਜਾਣਗੇ। ਆਈਟੀ ਨੇ ਕਾਲੇ ਧਨ ਦਾ ਪਤਾ ਲਾਉਣ ਤੇ ਟੈਕਸ ਚੋਰੀ ਰੋਕਣ ਵਿੱਚ ਲੋਕਾਂ ਦੀ ਸ਼ਮੂਲੀਅਤ ਵਧਾਉਣ ਦੇ ਉਦੇਸ਼ ਨਾਲ ਹੀ ਇਹ ਸਕੀਮ ਜਾਰੀ ਕੀਤੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Heart Attack Cases: ਨੌਜਵਾਨਾਂ 'ਚ ਹਾਰਟ ਅਟੈਕ ਨੇ ਵਧਾਇਆ ਖਤਰਾ, 18 ਤੋਂ 45 ਸਾਲ ਦੀ ਉਮਰ ਦੇ ਲਗਭਗ 18 ਹਜ਼ਾਰ ਲੋਕਾਂ ਦੀ ਮੌਤ; ਹੋਸ਼ ਉਡਾ ਦਏਗੀ ਰਿਪੋਰਟ...
ਨੌਜਵਾਨਾਂ 'ਚ ਹਾਰਟ ਅਟੈਕ ਨੇ ਵਧਾਇਆ ਖਤਰਾ, 18 ਤੋਂ 45 ਸਾਲ ਦੀ ਉਮਰ ਦੇ ਲਗਭਗ 18 ਹਜ਼ਾਰ ਲੋਕਾਂ ਦੀ ਮੌਤ; ਹੋਸ਼ ਉਡਾ ਦਏਗੀ ਰਿਪੋਰਟ...
Vaishno Devi Yatra: ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਯਾਤਰਾ ਅਸਥਾਈ ਤੌਰ 'ਤੇ ਬੰਦ; ਸ਼ਰਾਈਨ ਬੋਰਡ ਨੇ ਲਿਆ ਅਹਿਮ ਫੈਸਲਾ...
ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਯਾਤਰਾ ਅਸਥਾਈ ਤੌਰ 'ਤੇ ਬੰਦ; ਸ਼ਰਾਈਨ ਬੋਰਡ ਨੇ ਲਿਆ ਅਹਿਮ ਫੈਸਲਾ...
Big News: ਵੱਡੀ ਖਬਰ, CM ਦੇ ਮੀਡੀਆ ਸਲਾਹਕਾਰ ਦੇ ਪੁੱਤਰ ਨੂੰ ਅਗਵਾ ਕਰਨ ਦੀ ਕੋਸ਼ਿਸ਼; ਜਾਨ ਬਚਾਉਣ ਲਈ ਪਹਾੜੀ ਤੋਂ...
ਵੱਡੀ ਖਬਰ, CM ਦੇ ਮੀਡੀਆ ਸਲਾਹਕਾਰ ਦੇ ਪੁੱਤਰ ਨੂੰ ਅਗਵਾ ਕਰਨ ਦੀ ਕੋਸ਼ਿਸ਼; ਜਾਨ ਬਚਾਉਣ ਲਈ ਪਹਾੜੀ ਤੋਂ...
BJP Candidates List: ਭਾਜਪਾ ਪਾਰਟੀ ਵੱਲੋਂ ਤੀਜੀ ਲਿਸਟ ਜਾਰੀ, 11 ਉਮੀਦਵਾਰਾਂ ਦਾ ਕੀਤਾ ਐਲਾਨ; ਚੋਣ ਮੈਦਾਨ 'ਚ ਉਤਰਨਗੇ ਇਹ ਚਿਹਰੇ...
ਭਾਜਪਾ ਪਾਰਟੀ ਵੱਲੋਂ ਤੀਜੀ ਲਿਸਟ ਜਾਰੀ, 11 ਉਮੀਦਵਾਰਾਂ ਦਾ ਕੀਤਾ ਐਲਾਨ; ਚੋਣ ਮੈਦਾਨ 'ਚ ਉਤਰਨਗੇ ਇਹ ਚਿਹਰੇ...

ਵੀਡੀਓਜ਼

ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ
AAP ਸਰਕਾਰ ‘ਤੇ ਵੱਡਾ ਵਾਰ! ਸੁਖਬੀਰ ਨੇ ਕਿਹਾ ਝੂਠ ਦੀ ਸਰਕਾਰ”
ਸੁਖਬੀਰ ਬਾਦਲ ਦੇ ਵੱਡੇ ਐਲਾਨ! ਕੀ ਕਹਿ ਦਿੱਤਾ ਸੁਣੋ
4 ਸਾਲਾਂ ‘ਚ ਪੰਜਾਬ ‘ਤੇ ਦੂਣਾ ਕਰਜ਼ਾ? ਸੁਖਬੀਰ ਬਾਦਲ ਦਾ ਵੱਡਾ ਦੋਸ਼
ਜੱਗੂ ਭਗਵਾਨਪੁਰੀਆ ਤੇ CM ਮਾਨ ‘ਤੇ ਅਰਸ਼ਦੀਪ ਕਲੇਰ ਦਾ ਵੱਡਾ ਬਿਆਨ!

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਆਪ' ਮੰਤਰੀ ਸਣੇ ਪਿਤਾ ਅਤੇ PA ਵਿਰੁੱਧ FIR ਦਰਜ, ਅਧਿਕਾਰੀ ਖੁਦਕੁਸ਼ੀ ਮਾਮਲੇ 'ਚ ਵੱਡਾ ਐਕਸ਼ਨ; ਮੰਤਰੀ ਨੇ ਦਿੱਤਾ ਸੀ ਅਸਤੀਫਾ...
ਪੰਜਾਬ 'ਆਪ' ਮੰਤਰੀ ਸਣੇ ਪਿਤਾ ਅਤੇ PA ਵਿਰੁੱਧ FIR ਦਰਜ, ਅਧਿਕਾਰੀ ਖੁਦਕੁਸ਼ੀ ਮਾਮਲੇ 'ਚ ਵੱਡਾ ਐਕਸ਼ਨ; ਮੰਤਰੀ ਨੇ ਦਿੱਤਾ ਸੀ ਅਸਤੀਫਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਤਬਾਦਲਿਆਂ ਦਾ ਸਿਲਸਿਲਾ ਜਾਰੀ, ਇਨ੍ਹਾਂ ਅਧਿਕਾਰੀਆਂ ਦਾ ਹੋਇਆ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਤਬਾਦਲਿਆਂ ਦਾ ਸਿਲਸਿਲਾ ਜਾਰੀ, ਇਨ੍ਹਾਂ ਅਧਿਕਾਰੀਆਂ ਦਾ ਹੋਇਆ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ 'ਤੇ ਜਾਨਲੇਵਾ ਹਮਲਾ: ਤਲਵਾਰਾਂ ਲੈ ਕੇ ਕਲੀਨਿਕ ਵਿੱਚ ਦਾਖਲ ਹੋਏ ਬਦਮਾਸ਼; ਫਿਰ...
ਪੰਜਾਬ 'ਚ ਵੱਡੀ ਵਾਰਦਾਤ, 'ਆਪ' ਸਰਪੰਚ 'ਤੇ ਜਾਨਲੇਵਾ ਹਮਲਾ: ਤਲਵਾਰਾਂ ਲੈ ਕੇ ਕਲੀਨਿਕ ਵਿੱਚ ਦਾਖਲ ਹੋਏ ਬਦਮਾਸ਼; ਫਿਰ...
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਲੋਕਾਂ ਦੀ ਮੌਤ-59 ਹੋਰ ਜ਼ਖਮੀ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਲੋਕਾਂ ਦੀ ਮੌਤ-59 ਹੋਰ ਜ਼ਖਮੀ...
Varinder Ghuman Death: ਵਰਿੰਦਰ ਘੁੰਮਣ ਦੀ ਮੌਤ 'ਚ ਨਵਾਂ ਮੌੜ! ਬਾਡੀ ਬਿਲਡਰ ਦੇ ਇਲਾਜ 'ਚ ਵਰਤੀ ਗਈ ਲਾਪਰਵਾਹੀ; ਹਸਪਤਾਲ ਦੇ 4 ਸੀਨੀਅਰ ਡਾਕਟਰਾਂ 'ਤੇ ਵੱਡਾ ਐਕਸ਼ਨ...
ਵਰਿੰਦਰ ਘੁੰਮਣ ਦੀ ਮੌਤ 'ਚ ਨਵਾਂ ਮੌੜ! ਬਾਡੀ ਬਿਲਡਰ ਦੇ ਇਲਾਜ 'ਚ ਵਰਤੀ ਗਈ ਲਾਪਰਵਾਹੀ; ਹਸਪਤਾਲ ਦੇ 4 ਸੀਨੀਅਰ ਡਾਕਟਰਾਂ 'ਤੇ ਵੱਡਾ ਐਕਸ਼ਨ...
Farsa Wale Baba Death: ਵੱਡੀ ਖਬਰ, 'ਫਰਸਾ ਵਾਲੇ ਬਾਬਾ' ਦੀ ਮੌਤ ਤੋਂ ਬਾਅਦ ਭੱਖਿਆ ਵਿਵਾਦ; ਗੁੱਸੇ 'ਚ ਆਏ ਲੋਕਾਂ ਨੇ ਹਾਈਵੇਅ ਕੀਤਾ ਜਾਮ: ਪੁਲਿਸ 'ਤੇ ਹੋਈ ਪੱਥਰਬਾਜ਼ੀ...
ਵੱਡੀ ਖਬਰ, 'ਫਰਸਾ ਵਾਲੇ ਬਾਬਾ' ਦੀ ਮੌਤ ਤੋਂ ਬਾਅਦ ਭੱਖਿਆ ਵਿਵਾਦ; ਗੁੱਸੇ 'ਚ ਆਏ ਲੋਕਾਂ ਨੇ ਹਾਈਵੇਅ ਕੀਤਾ ਜਾਮ: ਪੁਲਿਸ 'ਤੇ ਹੋਈ ਪੱਥਰਬਾਜ਼ੀ...
ਵੱਡੀ ਖਬਰ! CM ਮਾਨ ਨੇ ਲਾਲਜੀਤ ਭੁੱਲਰ ਦਾ ਲਿਆ ਅਸਤੀਫਾ, ਵੇਅਰਹਾਊਸ ਨੂੰ ਕੁੱਟਣ ਦੇ ਲੱਗੇ ਦੋਸ਼
ਵੱਡੀ ਖਬਰ! CM ਮਾਨ ਨੇ ਲਾਲਜੀਤ ਭੁੱਲਰ ਦਾ ਲਿਆ ਅਸਤੀਫਾ, ਵੇਅਰਹਾਊਸ ਨੂੰ ਕੁੱਟਣ ਦੇ ਲੱਗੇ ਦੋਸ਼
AAP ਕੈਬਨਿਟ ਮੰਤਰੀ ਦਾ ਨਾਮ ਲੈਕੇ ਵੇਅਰਹਾਊਸ DM ਨੇ ਕੀਤਾ ਸੁਸਾਈਡ, CM ਨੇ ਲਿਆ ਮੰਤਰੀ ਦਾ ਅਸਤੀਫਾ; ਜਾਣੋ ਪੂਰਾ ਮਾਮਲਾ
AAP ਕੈਬਨਿਟ ਮੰਤਰੀ ਦਾ ਨਾਮ ਲੈਕੇ ਵੇਅਰਹਾਊਸ DM ਨੇ ਕੀਤਾ ਸੁਸਾਈਡ, CM ਨੇ ਲਿਆ ਮੰਤਰੀ ਦਾ ਅਸਤੀਫਾ; ਜਾਣੋ ਪੂਰਾ ਮਾਮਲਾ
Embed widget