ਪੜਚੋਲ ਕਰੋ

ਰੇਵਾੜੀ ਗੈਂਗਰੇਪ: ਮੁੱਖ ਮੁਲਜ਼ਮ ਗ੍ਰਿਫ਼ਤਾਰ, ਪਰ ਸਾਥੀ ਹਾਲੇ ਵੀ ਫਰਾਰ

ਚੰਡੀਗੜ੍ਹ: ਰੇਵਾੜੀ ਗੈਂਗਰੇਪ ਮਾਮਲੇ ਦੀ ਜਾਂਚ ਲਈ ਬਣਾਈ ਗਈ ਅੱਠ ਮੈਂਬਰੀ ਵਿਸ਼ੇਸ਼ ਜਾਂਚ ਟੀਮ ਨੇ ਮੁੱਖ ਮੁਲਜ਼ਮ ਨਿਸ਼ੂ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਘਟਨਾ ਤੋਂ ਤਿੰਨ ਦਿਨ ਬਾਅਦ ਵੀ ਮਾਮਲੇ ਦਾ ਮੁਲਜ਼ਮ ਫ਼ੌਜ ਦਾ ਜਵਾਨ ਪੰਕਜ ਅਤੇ ਉਸ ਦਾ ਸਾਥੀ ਮਨੀਸ਼ ਹਾਲੇ ਫਰਾਰ ਹਨ। ਮਾਮਲੇ ਵਿੱਚ ਪੁਲਿਸ ਦੀ ਢਿੱਲ ਮੱਠ ਕਾਰਨ ਮੀਡੀਆ ਤੇ ਪੀੜਤ ਪਰਿਵਾਰ ਵੱਲੋਂ ਵਾਰ-ਵਾਰ ਸਵਾਲ ਚੁੱਕੇ ਜਾਣ 'ਤੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਹਰਿਆਣਾ ਪੁਲਿਸ ਮੁਖੀ ਬੀਐਸ ਸੰਧੂ ਨੂੰ ਤਲਬ ਕੀਤਾ ਅਤੇ ਮੁੱਖ ਮੰਤਰੀ ਨੇ ਡੀਜੀਪੀ ਨੂੰ ਛੇਤੀ ਤੋਂ ਛੇਤੀ ਤਿੰਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਸੀ। ਮਾਮਲੇ ਵਿੱਚ ਤੇਜ਼ੀ ਵਰਤਣ ਦਾ ਦਬਾਅ ਪੈਣ ’ਤੇ ਪੁਲੀਸ ਨੇ ਡਾਕਟਰ ਸੰਜੀਵ ਤੇ ਟਿਊਬਵੈੱਲ ਮਾਲਕ ਦੀਨਦਿਆਲ ਨੂੰ ਗ੍ਰਿਫ਼ਤਾਰ ਕੀਤਾ ਸੀ। ਇਹ ਘਟਨਾ ਦੀਨਦਿਆਲ ਦੇ ਟਿਊਬਵੈੱਲ ਨੇੜੇ ਸਥਿਤ ਕਮਰੇ ਵਿੱਚ ਵਾਪਰੀ ਸੀ ਅਤੇ ਡਾਕਟਰ ਨੇ ਪੀੜਤਾ ਦੀ ਸਿਹਤ ਦਾ ਮੁਆਇਨਾ ਕੀਤਾ ਸੀ। ਦੂਜੇ ਪਾਸੇ ਰੇਵਾੜੀ ਦੇ ਐਸਪੀ ਰਾਜੇਸ਼ ਦੁੱਗਲ ਜਿਸ ’ਤੇ ਮੁਲਜ਼ਮਾਂ ਖਿਲਾਫ਼ ਤੁਰਤ ਐਕਸ਼ਨ ਨਾ ਲੈਣ ਦਾ ਦੋਸ਼ ਹੈ ਨੂੰ ਹਟਾ ਦਿੱਤਾ ਗਿਆ ਹੈ। ਉਸ ਦੀ ਥਾਂ ਮੁੱਖ ਮੰਤਰੀ ਸੁਰੱਖਿਆ ਦੇ ਐਸਪੀ ਰਾਹੁਲ ਨੂੰ ਲਾਇਆ ਗਿਆ ਹੈ। ਪੀੜਤਾ ਦੀ ਮਾਤਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਨੇ ਸ਼ਨਿਚਰਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਮੁਆਵਜ਼ੇ ਵਜੋਂ ਦਿੱਤੇ 2 ਲੱਖ ਰੁਪਏ ਦਾ ਚੈੱਕ ਮੋੜਨ ਦਾ ਫੈਸਲਾ ਕੀਤਾ ਹੈ। ਪੁਲੀਸ ਨੇ ਪੀੜਤ ਪਰਿਵਾਰ ਨੂੰ ਸੁਰੱਖਿਆ ਮੁਹੱਈਆ ਕਰਵਾਈ ਹੈ। ਹਰਿਆਣਾ ਪੁਲੀਸ ਨੇ ਘਟਨਾ ਦੀ ਜਾਂਚ ਲਈ ਮੇਵਾਤ ਦੀ ਐਸਪੀ ਨਾਜ਼ਨੀਨ ਭਸੀਨ ਦੀ ਅਗਵਾਈ ਵਿੱਚ ਵਿਸ਼ੇਸ਼ ਟੀਮ ਦਾ ਗਠਨ ਕੀਤਾ ਸੀ।

ਟਾਪ ਹੈਡਲਾਈਨ

Lawrence Gang 'ਤੇ ਅਮਰੀਕੀ ਕਾਰਵਾਈ ਦਾ ਭਾਰਤ ਨੇ ਕੀਤਾ ਸਮਰਥਨ, MEA ਨੇ ਕਿਹਾ– ਦੋਵੇਂ ਦੇਸ਼ ਮਿਲ ਕੇ ਰੋਕਣਗੇ ਗਲੋਬਲ ਅਪਰਾਧ 

Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

Explained : ਆਓ ਸੈਕਸ ਬਾਰੇ ਗੱਲ ਕਰੀਏ ! ਸਕੂਲੀ ਬੱਚਿਆਂ ਨੂੰ ਯੌਨ ਸਿੱਖਿਆ ਦੇਣਾ ਕਿਉਂ ਜ਼ਰੂਰੀ? ਕਿਤੇ ਤੁਹਾਡਾ ਬੱਚਾ POCSO ਕਾਨੂੰਨ ਹੇਠ ਨਾ ਫਸ ਜਾਵੇ

ਵਿਅਤਨਾਮ ਤੋਂ 15 ਭਾਰਤੀ ਨਾਗਰਿਕਾਂ ਦੀਆਂ ਲਾਸ਼ਾ ਲੈਕੇ ਪਹੁੰਚੀ ਮੁੰਬਈ, ਕਿਸ਼ਤੀ ਡੁੱਬਣ ਨਾਲ ਗਈ ਜਾਨ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।

Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।

 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ

ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ

Embed widget