ਪੜਚੋਲ ਕਰੋ

ਕਸ਼ਮੀਰੀ ਕੁੜੀਆਂ ਬਾਰੇ ਬੀਜੇਪੀ ਵਿਧਾਇਕ ਦੀ ਟਿੱਪਣੀ ਦਾ ਰਿਚਾ ਚੱਢਾ ਨੇ ਦਿੱਤਾ ਤਿੱਖਾ ਜਵਾਬ

ਬੀਤੇ ਦਿਨੀਂ ਬੀਜੇਪੀ ਦੇ ਇੱਕ ਨੇਤਾ ਵਿਕਰਮ ਸੈਨੀ ਨੇ ਬਿਆਨ ਦਿੱਤਾ ਸੀ ਕਿ ਹੁਣ ਉਨ੍ਹਾਂ ਦੇ ਕੁਆਰੇ ਵਰਕਰ ਕਸ਼ਮੀਰੀ ਕੁੜੀਆਂ ਨਾਲ ਵਿਆਹ ਕਰ ਸਕਣਗੇ। ਬੀਜੇਪੀ ਵਿਧਾਇਕ ਦੇ ਇਸ ਬਿਆਨ ਦੀ ਬਾਲੀਵੁੱਡ ਐਕਟਰਸ ਰਿਚਾ ਚੱਢਾ ਨੇ ਜੰਮ ਕੇ ਆਲੋਚਨਾ ਕੀਤੀ ਹੈ।

ਨਵੀਂ ਦਿੱਲੀ: ਜੰਮੂ-ਕਸ਼ਮੀਰ ਤੋਂ ਧਾਰਾ 370 ਖ਼ਤਮ ਕਰਨ ਤੇ ਸੂਬੇ ਨੂੰ ਦੋ ਹਿੱਸਿਆਂ ‘ਚ ਵੰਡਣ ਤੋਂ ਬਾਅਦ ਕੇਂਦਰ ਸਰਕਾਰ ਨੂੰ ਵੱਖ-ਵੱਖ ਪ੍ਰਤੀਕ੍ਰਿਆਵਾਂ ਮਿਲ ਰਹੀਆਂ ਹਨ। ਬੀਤੇ ਦਿਨੀਂ ਬੀਜੇਪੀ ਦੇ ਇੱਕ ਨੇਤਾ ਵਿਕਰਮ ਸੈਨੀ ਨੇ ਬਿਆਨ ਦਿੱਤਾ ਸੀ ਕਿ ਹੁਣ ਉਨ੍ਹਾਂ ਦੇ ਕੁਆਰੇ ਵਰਕਰ ਕਸ਼ਮੀਰੀ ਕੁੜੀਆਂ ਨਾਲ ਵਿਆਹ ਕਰ ਸਕਣਗੇ। ਬੀਜੇਪੀ ਵਿਧਾਇਕ ਦੇ ਇਸ ਬਿਆਨ ਦੀ ਬਾਲੀਵੁੱਡ ਐਕਟਰਸ ਰਿਚਾ ਚੱਢਾ ਨੇ ਜੰਮ ਕੇ ਆਲੋਚਨਾ ਕੀਤੀ ਹੈ। ਰਿਚਾ ਚੱਢਾ ਨੇ ਟਵਿਟਰ ‘ਤੇ ਲਿਖਿਆ, “ਜਾਤੀਵਾਦ, ਲਿੰਗਵਾਦ, ਸੈਕਸ ਤੋਂ ਵੰਛਿਤ ਡਾਇਨਾਸੌਰ ਅਜੇ ਖ਼ਤਮ ਨਹੀਂ ਹੋਏ ਹਨ, ਸਗੋਂ ਉਹ ਵੱਧ ਰਹੇ ਹਨ। ਅਜਿਹਾ ਕਿਉਂ ਹੈ ਕਿ ਸਾਡੇ ਜ਼ਿਆਦਾਤਰ ਨੇਤਾ ਮਰਦ ਹਨ, ਜਿਨ੍ਹਾਂ ਨੂੰ ਤੁਸੀਂ ਚਾਹ ‘ਤੇ ਵੀ ਆਪਣੇ ਘਰ ਬੁਲਾਉਣਾ ਪਸੰਦ ਨਹੀਂ ਕਰੋਗੇ ਉਹ ਚਾਪਲੂਸੀ ਕਰ ਰਹੇ ਹਨ। ਇਸ ਲਈ ਜਾਣਾ ਸੀ ਕਸ਼ਮੀਰ? ਵਿਆਹ ਤਾਂ ਲੀਗਲ ਕੀਤਾ ਸੀ…?” ਯੂਪੀ ਦੇ ਮੁਜ਼ੱਫਰਨਗਰ ‘ਚ ਇੱਕ ਸਭਾ ਨੂੰ ਸੰਬੋਧਨ ਕਰਦੇ ਹੋਏ ਵਿਕਰਮ ਸੈਨੀ ਨੇ ਇਹ ਬਿਆਨ ਦਿੱਤਾ ਸੀ। ਉਧਰ ਜੇਕਰ ਐਕਟਰ ਰਿਚਾ ਚੱਢਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਦੀ ਅਗਲੀ ਫ਼ਿਲਮ 'ਸੈਕਸ਼ਨ 375' ਦਾ ਦਮਦਾਰ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ ਜਿਸ ‘ਚ ਰੀਚਾ ਦੇ ਨਾਲ ਅਕਸ਼ੇ ਖੰਨਾ ਵੀ ਨਜ਼ਰ ਆਉਣਗੇ। ਫ਼ਿਲਮ 13 ਸਤੰਬਰ ਨੂੰ ਰਿਲੀਜ਼ ਹੋ ਰਹੀ ਹੈ।

ਟਾਪ ਹੈਡਲਾਈਨ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ

NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?

Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?

Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ

ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।

Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?

ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ

ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।

ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।

Embed widget