ਪੜਚੋਲ ਕਰੋ

ਭਾਰਤ ਦੇ ਅਮੀਰਾਂ ਦੀ ਲਿਸਟ 'ਚ ਮੁਕੇਸ਼ ਅੰਬਾਨੀ ਦੀ ਝੰਡ਼ੀ

ਸਿੰਗਾਪੁਰ : ਦੇਸ਼ ਦੇ ਸਭ ਤੋਂ ਅਮੀਰਾਂ ਵਿੱਚ ਮੁਕੇਸ਼ ਅੰਬਾਨੀ ਦੀ ਫਿਰ ਤੋਂ ਝੰਡੀ ਰਹੀ ਹੈ। ਅੰਬਾਨੀ ਫੋਰਬਸ ਦੀ ਸਾਲਾਨਾ ਸੂਚੀ ’ਚ ਲਗਾਤਾਰ 9ਵੇਂ ਸਾਲ ਸਭ ਤੋਂ ਅੱਗੇ ਰਹੇ। ਉਨ੍ਹਾਂ ਦੀ ਜਾਇਦਾਦ ਵੱਧ ਕੇ 22.7 ਅਰਬ ਡਾਲਰ ਹੋ ਗਈ ਹੈ। ਸਨ ਫਾਰਮਾ ਦੇ ਦਿਲੀਪ ਸਾਂਘਵੀ 16.9 ਅਰਬ ਡਾਲਰ ਦੀ ਕਮਾਈ ਨਾਲ ਦੂਜੇ ਨੰਬਰ ’ਤੇ ਰਹੇ। ਭਾਰਤ ਦੇ 100 ਅਮੀਰਾਂ ਦੀ ਫੋਰਬਸ ਵੱਲੋਂ ਜਾਰੀ ਕੀਤੀ ਗਈ ਸੂਚੀ ’ਚ ਹਿੰਦੂਜਾ ਭਰਾ (15.2 ਅਰਬ ਡਾਲਰ) ਤੀਜੇ ਨੰਬਰ ’ਤੇ ਰਹੇ ਹਨ। ਵਿਪਰੋ ਦੇ ਅਜ਼ੀਮ ਪ੍ਰੇਮਜੀ ਨੂੰ 15 ਅਰਬ ਡਾਲਰ ਦੀ ਕਮਾਈ ਨਾਲ ਚੌਥਾ ਸਥਾਨ ਹਾਸਲ ਹੋਇਆ ਹੈ। ਪਤੰਜਲੀ ਆਯੁਰਵੇਦ ਦੇ ਆਚਾਰਿਆ ਬਾਲਕ੍ਰਿਸ਼ਨਾ, ਜੋ ਬਾਬਾ ਰਾਮਦੇਵ ਦੇ ਨੇੜਲੇ ਸਾਥੀ ਵਜੋਂ ਜਾਣਿਆ ਜਾਂਦਾ ਹੈ, ਨੇ ਸੂਚੀ ’ਚ ਹੈਰਾਨਕੁਨ ਦਾਖ਼ਲਾ ਲੈਂਦਿਆਂ 48ਵਾਂ ਸਥਾਨ ਹਾਸਲ ਕੀਤਾ ਹੈ ਅਤੇ ਉਸ ਦੀ ਕਮਾਈ ਢਾਈ ਅਰਬ ਡਾਲਰ ਆਂਕੀ ਗਈ ਹੈ। ਫੋਰਬਸ ਨੇ ਕਿਹਾ ਹੈ ਕਿ ਭਾਰਤ ਦੇ 100 ਅਮੀਰਾਂ ਦੀ ਕੁਲ ਮਿਲਾ ਕੇ ਕਮਾਈ 381 ਅਰਬ ਡਾਲਰ (ਕਰੀਬ 25.5 ਲੱਖ ਕਰੋੜ) ਬਣਦੀ ਹੈ ਜੋ ਪਿਛਲੇ ਸਾਲ ਦੇ ਮੁਕਾਬਲੇ 10 ਫ਼ੀਸਦੀ ਵਧੀ ਹੈ। ਹੀਰੋ ਗਰੁੱਪ ਦੇ ਪਵਨ ਮੁੰਜਾਲ ਨੂੰ 29ਵਾਂ ਸਥਾਨ (3.65 ਅਰਬ ਡਾਲਰ) ਮਿਲਿਆ ਹੈ। ਮਾਲਵਿੰਦਰ ਅਤੇ ਸ਼ਿਵਇੰਦਰ ਸਿੰਘ ਨੂੰ 1.38 ਅਰਬ ਡਾਲਰ ਨਾਲ 92ਵੇਂ ਸਥਾਨ ਮਿਲਿਆ ਹੈ। ਸੂਚੀ ’ਚ ਚਾਰ ਮਹਿਲਾ ਕਾਰੋਬਾਰੀ ਓ ਪੀ ਜਿੰਦਲ ਗਰੁੱਪ ਦੀ ਸਾਵਿਤਰੀ ਜਿੰਦਲ (19), ਬਾਇਓਟੈੱਕ ਦੀ ਕਿਰਨ ਮਜ਼ੂਮਦਾਰ ਸ਼ਾਅ (46), ਹੈਵਲਜ਼ ਦੀ ਵਿਨੋਦ ਗੁਪਤਾ (65) ਅਤੇ ਯੂਐਸਵੀ ਫਾਰਮਾ ਦੀ ਚੇਅਰਪਰਸਨ ਲੀਨਾ ਤਿਵਾੜੀ (79) ਦੇ ਨਾਮ ਵੀ ਸ਼ਾਮਲ ਹਨ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
Bhopal 'ਚ ਸ਼ਰਾਬ ਪੀਣ ਤੋਂ ਬਾਅਦ ਕੁੜੀਆਂ ਦਾ ਹਾਈ-ਵੋਲਟੇਜ ਡਰਾਮਾ, ਜੰਮ ਕੇ ਹੋਈ ਕੁੱਟਮਾਰ 
Bhopal 'ਚ ਸ਼ਰਾਬ ਪੀਣ ਤੋਂ ਬਾਅਦ ਕੁੜੀਆਂ ਦਾ ਹਾਈ-ਵੋਲਟੇਜ ਡਰਾਮਾ, ਜੰਮ ਕੇ ਹੋਈ ਕੁੱਟਮਾਰ 
Saharanpur News : ਮਾਸੜ ਨੇ ਨਾਬਾਲਗ ਭਾਣਜੀ ਨਾਲ ਕੀਤਾ ਜ਼ਬਰ ਜਿਨਾਹ , ਪੁਲਿਸ ਨੇ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ 
Saharanpur News : ਮਾਸੜ ਨੇ ਨਾਬਾਲਗ ਭਾਣਜੀ ਨਾਲ ਕੀਤਾ ਜ਼ਬਰ ਜਿਨਾਹ , ਪੁਲਿਸ ਨੇ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ 
Property Rates Hike: ਆਮ ਜਨਤਾ ਨੂੰ ਵੱਡਾ ਝਟਕਾ, ਸੂਬਾ ਸਰਕਾਰ ਵੱਲੋਂ ਅਹਿਮ ਫ਼ੈਸਲਾ; ਪ੍ਰਾਪਰਟੀ ਖਰੀਦਣਾ ਹੋਵੇਗਾ ਮਹਿੰਗਾ: ਕਲੈਕਟਰ ਰੇਟਾਂ 'ਚ 75% ਦਾ ਵਾਧਾ...
ਆਮ ਜਨਤਾ ਨੂੰ ਵੱਡਾ ਝਟਕਾ, ਸੂਬਾ ਸਰਕਾਰ ਵੱਲੋਂ ਅਹਿਮ ਫ਼ੈਸਲਾ; ਪ੍ਰਾਪਰਟੀ ਖਰੀਦਣਾ ਹੋਵੇਗਾ ਮਹਿੰਗਾ: ਕਲੈਕਟਰ ਰੇਟਾਂ 'ਚ 75% ਦਾ ਵਾਧਾ...

ਵੀਡੀਓਜ਼

ਸਕੂਲਾਂ ‘ਚ ਬਿਜ਼ਨਸ ਕਲਾਸ! ਹਰਜੋਤ ਬੈਂਸ ਨੇ ਦਿੱਤੀ ਵੱਡੀ ਜਾਣਕਾਰੀ
ਵਿਦਿਆ ਦੀ ਚੋਰੀ ਤੋਂ ਵੱਡਾ ਕੋਈ ਜੁਰਮ ਨਹੀਂ — CM ਮਾਨ ਦਾ ਵੱਡਾ ਬਿਆਨ
ਬੱਚਿਆਂ ਨੂੰ ਬਿਜ਼ਨਸ ਲਈ ਪੈਸੇ ਦੇਵਾਂਗੇ! — CM ਮਾਨ ਦਾ ਵੱਡਾ ਐਲਾਨ
ਪਜਾਬ ਦੇ ਸਕੂਲਾਂ ‘ਚ ਸਭ ਤੋਂ ਤੇਜ਼ ਇੰਟਰਨੈੱਟ! — CM ਮਾਨ ਦਾ ਵੱਡਾ ਦਾਅਵਾ
CM ਮਾਨ ਨੇ ਕਿਸਾਨਾਂ ਲਈ ਕਹਿ ਦਿੱਤੀ ਵੱਡੀ ਗੱਲ! ਸਿਆਸਤ ਗਰਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਮਾਰਚ 2026
ਦੁਨੀਆ ਨੂੰ ਡਰਾਉਣ ਵਾਲੀ ਈਰਾਨ ਦੀ ਨਵੀਂ ਪਲਾਨਿੰਗ? ਪਰਮਾਣੂ ਬੰਬ ਦੇ ਨੇੜੇ ਪਹੁੰਚਿਆ ਤੇਹਰਾਨ
ਦੁਨੀਆ ਨੂੰ ਡਰਾਉਣ ਵਾਲੀ ਈਰਾਨ ਦੀ ਨਵੀਂ ਪਲਾਨਿੰਗ? ਪਰਮਾਣੂ ਬੰਬ ਦੇ ਨੇੜੇ ਪਹੁੰਚਿਆ ਤੇਹਰਾਨ
Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
Silver-Gold Price Down: ਆਮ ਗਾਹਕਾਂ 'ਚ ਖੁਸ਼ੀ ਦੀ ਲਹਿਰ, ਅੱਜ ਸਸਤਾ ਹੋਇਆ 24 ਕੈਰੇਟ ਸੋਨਾ: ਜਾਣੋ ਕਿੰਨੀਆ ਡਿੱਗੀਆਂ ਕੀਮਤਾਂ...
ਆਮ ਗਾਹਕਾਂ 'ਚ ਖੁਸ਼ੀ ਦੀ ਲਹਿਰ, ਅੱਜ ਸਸਤਾ ਹੋਇਆ 24 ਕੈਰੇਟ ਸੋਨਾ: ਜਾਣੋ ਕਿੰਨੀਆ ਡਿੱਗੀਆਂ ਕੀਮਤਾਂ...
Saharanpur News : ਮਾਸੜ ਨੇ ਨਾਬਾਲਗ ਭਾਣਜੀ ਨਾਲ ਕੀਤਾ ਜ਼ਬਰ ਜਿਨਾਹ , ਪੁਲਿਸ ਨੇ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ 
Saharanpur News : ਮਾਸੜ ਨੇ ਨਾਬਾਲਗ ਭਾਣਜੀ ਨਾਲ ਕੀਤਾ ਜ਼ਬਰ ਜਿਨਾਹ , ਪੁਲਿਸ ਨੇ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ 
Punjab Weather: ਪੰਜਾਬ 'ਚ ਗਰਜ-ਚਮਕ, ਤੇਜ਼ ਤੂਫ਼ਾਨ ਸਣੇ ਵਰ੍ਹੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ 31 ਮਾਰਚ ਲਈ ਅਲਰਟ ਜਾਰੀ; ਲੋਕ ਰਹਿਣ ਸਾਵਧਾਨ...
ਪੰਜਾਬ 'ਚ ਗਰਜ-ਚਮਕ, ਤੇਜ਼ ਤੂਫ਼ਾਨ ਸਣੇ ਵਰ੍ਹੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ 31 ਮਾਰਚ ਲਈ ਅਲਰਟ ਜਾਰੀ; ਲੋਕ ਰਹਿਣ ਸਾਵਧਾਨ...
Bhopal 'ਚ ਸ਼ਰਾਬ ਪੀਣ ਤੋਂ ਬਾਅਦ ਕੁੜੀਆਂ ਦਾ ਹਾਈ-ਵੋਲਟੇਜ ਡਰਾਮਾ, ਜੰਮ ਕੇ ਹੋਈ ਕੁੱਟਮਾਰ 
Bhopal 'ਚ ਸ਼ਰਾਬ ਪੀਣ ਤੋਂ ਬਾਅਦ ਕੁੜੀਆਂ ਦਾ ਹਾਈ-ਵੋਲਟੇਜ ਡਰਾਮਾ, ਜੰਮ ਕੇ ਹੋਈ ਕੁੱਟਮਾਰ 
Astrology Today: ਬਾਬਾ ਵੇਂਗਾ ਵੱਲੋਂ ਵੱਡੀ ਭਵਿੱਖਬਾਣੀ! ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਅਚਾਨਕ ਬਦਲ ਜਾਏਗੀ ਕਿਸਮਤ; ਕਾਰੋਬਾਰ ਅਤੇ ਦੌਲਤ 'ਚ ਹੋਏਗਾ ਵਾਧਾ...
ਬਾਬਾ ਵੇਂਗਾ ਵੱਲੋਂ ਵੱਡੀ ਭਵਿੱਖਬਾਣੀ! ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਅਚਾਨਕ ਬਦਲ ਜਾਏਗੀ ਕਿਸਮਤ; ਕਾਰੋਬਾਰ ਅਤੇ ਦੌਲਤ 'ਚ ਹੋਏਗਾ ਵਾਧਾ...
Embed widget