ਪੜਚੋਲ ਕਰੋ

ਰਿਕਸ਼ਾ ਵਾਲੇ ਦੇ ਮੁੰਡੇ ਨੇ ਵੇਖਿਆ ਲੰਡਨ ਜਾਣ ਦਾ ਸੁਫਨਾ, ਸੋਸ਼ਲ ਮੀਡੀਆ ਦੀ ਮਦਦ ਨਾਲ ਕਰ ਵਿਖਾਇਆ ਕਮਾਲ

ਈ-ਰਿਕਸ਼ਾ ਡਰਾਈਵਰ ਦੇ ਬੇਟੇ ਨੇ ਆਪਣੀ ਸਿਖਲਾਈ ਦੇ ਪਹਿਲੇ ਦੋ ਹਫ਼ਤੇ ਕਰ ਲਏ ਹਨ। ਸੰਸਥਾ ਵਿੱਚ ਕੋਰੋਨਾਵਾਇਰਸ ਦੀਆਂ ਸਖ਼ਤ ਪਾਬੰਦੀਆਂ ਦੇ ਵਿਚਕਾਰ ਮਾਸਕ ਲਾ ਕੇ ਸਿਖਲਾਈ ਦਿੱਤੀ ਜਾ ਰਹੀ ਹੈ।

ਲੰਡਨ: ਦਿੱਲੀ ਦੇ ਈ-ਰਿਕਸ਼ਾ ਚਾਲਕ ਦਾ ਬੇਟਾ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਦੱਸ ਦਈਏ ਕਿ ਕਮਲ ਸਿੰਘ ਲੰਡਨ ਦੇ ਵਿਸ਼ਵ ਪ੍ਰਸਿੱਧ ਇੰਗਲਿਸ਼ ਨੈਸ਼ਨਲ ਬੇਲੇ ਸਕੂਲ ਵਿੱਚ ਦਾਖਲਾ ਲੈ ਕੇ ਆਨਲਾਈਨ ਫੰਡ ਇਕੱਠਾ ਕਰਕੇ ਆਪਣਾ ਸੁਪਨਾ ਸਾਕਾਰ ਕਰ ਰਿਹਾ ਹੈ।
View this post on Instagram
 

Happy birthday to my dear Maestro @fernandoaguileraindiaofficial and wishing you many more Candles to blow..!🎂🎊🎉

A post shared by Kamal singh (@kamalsinghballetdancer) on

20 ਸਾਲਾ ਕਮਲ ਸਿੰਘ ਨੇ ਸਕੂਲ ਤੋਂ ਡਾਂਸ ਕੋਰਸ ਦੀ ਫੀਸ ਅਦਾ ਕਰਨ ਤੇ ਯੂਕੇ ਦੀ ਰਾਜਧਾਨੀ ਵਿੱਚ ਰਹਿਣ ਦੇ ਖਰਚਿਆਂ ਨੂੰ ਪੂਰਾ ਕਰਨ ਲਈ 20,764 ਪਾਉਂਡ ਫੰਡ ਰਾਹੀਂ ਇਕੱਠੇ ਕੀਤੇ ਹਨ। ਉਸ ਦੀ ਮਦਦ ਕਰਨ ਵਾਲੇ ਸੈਂਕੜੇ ਲੋਕਾਂ ਵਿੱਚ ਰਿਤਿਕ ਰੋਸ਼ਨ ਵਰਗੇ ਬਾਲੀਵੁੱਡ ਐਕਟਰ ਵੀ ਸ਼ਾਮਲ ਹਨ। ਕਮਲ ਨੇ ਕਿਹਾ ਕਿ ਮੈਨੂੰ ਅਜੇ ਤਕ ਯਕੀਨ ਨਹੀਂ ਹੋ ਰਿਹਾ ਕਿ ਮੈਂ ਈਐਨਬੀਐਸ ਵਿਖੇ ਡਾਂਸ ਦਾ ਕੋਰਸ ਕਰ ਰਿਹਾ ਹਾਂ। ਇਹ ਮੇਰੇ ਲਈ ਕਿਸੇ ਚਮਤਕਾਰ ਵਰਗਾ ਹੈ।
View this post on Instagram
 

🇬🇧🇬🇧

A post shared by Kamal singh (@kamalsinghballetdancer) on

ਕਮਲ ਨੇ ਕਿਹਾ ਕਿ 17 ਸਾਲ ਦੀ ਉਮਰ ਵਿੱਚ ਮੈਂ ਡਾਂਸ ਕਰਨਾ ਸ਼ੁਰੂ ਕਰ ਦਿੱਤਾ ਸੀ। ਹਾਲਾਂਕਿ, ਇਹ ਚੁਣੌਤੀਪੂਰਨ ਵੀ ਸੀ। ਕੁਝ ਸਾਲ ਪਹਿਲਾਂ ਮੈਂ ਨਵੀਂ ਦਿੱਲੀ ਦੇ ਡਾਂਸ ਸਕੂਲ ਦੇ ਡਾਇਰੈਕਟਰ ਫਰਨਾਂਡੋ ਏਗੁਇਲੀਰਾ ਨੂੰ ਮਿਲਿਆ ਸੀ। ਉਦੋਂ ਤੋਂ ਉਸ ਦੀ ਜ਼ਿੰਦਗੀ ਬਦਲ ਗਈ। ਇਸ ਤੋਂ ਬਾਅਦ ਉਸ ਨੇ ਡਾਂਸ ਕਰਨਾ ਪਸੰਦ ਚੰਗਾ ਲੱਗਣ ਲੱਗਾ ਤੇ ਉਹ ਡਾਂਸ ਦੀ ਸਿਖਲਾਈ ਦੇ ਕਈ ਮੁਸ਼ਕਲ ਦੌਰ ਵਿੱਚੋਂ ਲੰਘਿਆ।
ਹੁਣ ਕੁਝ ਸਾਲਾਂ ਦੀ ਸਖ਼ਤ ਸਿਖਲਾਈ ਤੋਂ ਬਾਅਦ ਉਸ ਦਾ ਸੁਪਨਾ ਲੰਡਨ ਦੇ ਇੱਕ ਮਸ਼ਹੂਰ ਡਾਂਸ ਸਕੂਲ ਵਿੱਚ ਦਾਖਲੇ ਨਾਲ ਸੱਚ ਹੋਇਆ। ਇਸ ਤੋਂ ਬਾਅਦ ਕਮਲ ਨੂੰ ਆਰਥਿਕ ਪ੍ਰੇਸ਼ਾਨੀ ਦਾ ਵੀ ਸਾਹਮਣਾ ਕਰਨਾ ਪਿਆ। ਉਸ ਨੇ ਕਿਹਾ ਕਿ ਮੈਂ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਮੈਨੂੰ ਇਹ ਦਾਨ ਦਿੱਤਾ। ਤੁਹਾਡੀ ਮਦਦ ਕਾਰਨ ਮੈਂ ਆਪਣੇ ਉਦੇਸ਼ ਅਤੇ ਸੁਪਨੇ ਨੂੰ ਪੂਰਾ ਕਰਨ ਦੇ ਯੋਗ ਹੋਇਆ ਹਾਂ। ਸਹੁਰੇ ਘਰ ਗਏ ਜਵਾਈ ਦੀ ਕੁੱਟ-ਕੁੱਟ ਕੇ ਹੱਤਿਆ, 4 ਸਾਲ ਪਹਿਲਾਂ ਕਰਵਾਇਆ ਸੀ ਪ੍ਰੇਮ ਵਿਆਹ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Bengaluru News : ਵਿਆਹ ਦੇ 4 ਮਹੀਨੇ ਬਾਅਦ ਨਵ-ਵਿਆਹੀ ਨੇ ਚੁੱਕਿਆ ਖੌਫਨਾਕ ਕਦਮ, ਸੁਸਾਈਡ ਨੋਟ ਨੇ ਖੋਲ੍ਹੇ ਰਾਜ
Bengaluru News : ਵਿਆਹ ਦੇ 4 ਮਹੀਨੇ ਬਾਅਦ ਨਵ-ਵਿਆਹੀ ਨੇ ਚੁੱਕਿਆ ਖੌਫਨਾਕ ਕਦਮ, ਸੁਸਾਈਡ ਨੋਟ ਨੇ ਖੋਲ੍ਹੇ ਰਾਜ
Gang Rape Case :  ਸ਼ਰਮਨਾਕ ਘਟਨਾ, SIR ਫਾਰਮ ਭਰਨ ਆਈ ਵਿਧਵਾ ਮਹਿਲਾ ਨਾਲ ਕਥਿਤ ਗੈਂਗਰੇਪ
Gang Rape Case :  ਸ਼ਰਮਨਾਕ ਘਟਨਾ, SIR ਫਾਰਮ ਭਰਨ ਆਈ ਵਿਧਵਾ ਮਹਿਲਾ ਨਾਲ ਕਥਿਤ ਗੈਂਗਰੇਪ
82 ਸਾਲਾ ਬਜ਼ੁਰਗ ਦੇ ਪੈਨਸ਼ਨ ਅਕਾਊਂਟ 'ਚ ਆਏ 759 ਕਰੋੜ, ਫਿਰ ਕੀ ਹੋਇਆ? ਰਹਿ ਗਿਆ ਹੈਰਾਨ; ਜਾਣੋ ਪੂਰਾ ਮਾਮਲਾ
82 ਸਾਲਾ ਬਜ਼ੁਰਗ ਦੇ ਪੈਨਸ਼ਨ ਅਕਾਊਂਟ 'ਚ ਆਏ 759 ਕਰੋੜ, ਫਿਰ ਕੀ ਹੋਇਆ? ਰਹਿ ਗਿਆ ਹੈਰਾਨ; ਜਾਣੋ ਪੂਰਾ ਮਾਮਲਾ
School Holidays: ਪੰਜਾਬ 'ਚ ਸਕੂਲ-ਕਾਲਜ ਸਰਕਾਰੀ ਅਦਾਰੇ ਇਸ ਦਿਨ ਰਹਿਣਗੇ ਬੰਦ, ਜੁਲਾਈ 'ਚ ਛੁੱਟੀਆਂ ਦੀ ਝੜੀ? ਜਾਣੋ ਤਰੀਕ ...
ਪੰਜਾਬ 'ਚ ਸਕੂਲ-ਕਾਲਜ ਸਰਕਾਰੀ ਅਦਾਰੇ ਇਸ ਦਿਨ ਰਹਿਣਗੇ ਬੰਦ, ਜੁਲਾਈ 'ਚ ਛੁੱਟੀਆਂ ਦੀ ਝੜੀ? ਜਾਣੋ ਤਰੀਕ ...

ਵੀਡੀਓਜ਼

ਇੰਟਰਵਿਊ ਇਮਤਿਆਜ਼ ਅਲੀ :
ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
Head Coach Resign: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ ਫੈਸਲੇ ਦਾ ਸਤਿਕਾਰ...
Punjab News: ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
ਹਰਿਮੰਦਰ ਸਾਹਿਬ ਦੇ ਬਾਹਰ ਹੋਇਆ ਹੰਗਾਮਾ, ਆਪਸ ਵਿੱਚ ਭਿੜੀਆਂ ਦੋ ਭੈਣਾਂ, ਮੱਥਾ ਟੇਕਣ ਤੋਂ ਪਹਿਲਾਂ ਹੋਈਆਂ ਥੱਪੜੋ-ਥੱਪੜੀ; ਫਿਰ...
IPS Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ਅਚਾਨਕ ਹੋਇਆ ਵੱਡਾ ਫੇਰਬਦਲ; 24 IPS ਅਫ਼ਸਰਾਂ ਸਣੇ SP ਦੇ ਤਬਾਦਲੇ: ਵੇਖੋ ਲਿਸਟ...
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
ਚੰਡੀਗੜ੍ਹ 'ਚ ਅੱਜ ਪੰਜਾਬ ਦੇ ਕਿਸਾਨਾਂ ਦੀ ਰੈਲੀ, ਮੁਹਾਲੀ ਤੋਂ ਜਾਣਗੇ, ਕਈ ਟ੍ਰੈਫਿਕ ਰੂਟ ਡਾਇਵਰਟ; ਦੇਖ ਲਓ ਪੂਰੀ ਲਿਸਟ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
ਸਸਤਾ ਹੋਇਆ ਸੋਨਾ-ਚਾਂਦੀ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 18, 22 ਅਤੇ 24 ਕੈਰੇਟ ਦੀਆਂ ਵੱਡੇ ਸ਼ਹਿਰਾਂ 'ਚ ਕਿੰਨੀਆਂ ਡਿੱਗੀਆ ਕੀਮਤਾਂ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Embed widget