ਪੜਚੋਲ ਕਰੋ

ਸਿਰਫ 60 ਰੁਪਏ ਪਿੱਛੇ ਗਲ ਵੱਢ ਕੇ ਪੱਥਰ ਨਾਲ ਕੁਚਲਿਆ ਸਿਰ

ਇੱਕ 55 ਸਾਲਾ ਰਿਕਸ਼ਾ ਚਾਲਕ ਨੂੰ ਸੋਮਵਾਰ ਕਥਿਤ ਤੌਰ 'ਤੇ ਦੋ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ। ਮੁਲਜ਼ਮਾਂ ਨੇ ਸਿਰਫ 60 ਰੁਪਏ ਤੇ ਰਿਕਸ਼ਾ ਚੋਰੀ ਕਰਨ ਮਗਰੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ।

ਨਵੀਂ ਦਿੱਲੀ: ਇੱਕ 55 ਸਾਲਾ ਰਿਕਸ਼ਾ ਚਾਲਕ ਨੂੰ ਸੋਮਵਾਰ ਕਥਿਤ ਤੌਰ 'ਤੇ ਦੋ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ। ਮੁਲਜ਼ਮਾਂ ਨੇ ਸਿਰਫ 60 ਰੁਪਏ ਤੇ ਰਿਕਸ਼ਾ ਚੋਰੀ ਕਰਨ ਮਗਰੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਘਟਨਾ ਪੂਰਬੀ ਦਿੱਲੀ ਦੇ ਵਸੁੰਧਰਾ ਐਨਕਲੇਵ ਨੇੜੇ ਦੀ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਚੋਰੀ ਕੀਤਾ ਰਿਕਸ਼ਾ ਤੇ ਕਤਲ ਕਰਨ ਲਈ ਵਰਤੇ ਚਾਕੂ ਨੂੰ ਵੀ ਬਰਾਮਦ ਕਰ ਲਿਆ ਹੈ। ਰਿਕਸ਼ਾ ਚਾਲਕ ਦੀ ਲਾਸ਼ ਵੱਢੇ ਹੋਏ ਗਲ ਤੇ ਬੁਰੀ ਤਰ੍ਹਾਂ ਪੱਥਰ ਨਾਲ ਕੁਲਚੇ ਸਿਰ ਨਾਲ 15 ਜਨਵਰੀ ਨੂੰ ਵਸੁੰਧਰਾ ਐਨਕਲੇਵ ਦੇ ਸਕੂਲ ਨੇੜੇ ਖਾਲੀ ਪਲਾਟ ਦੀਆਂ ਝਾੜੀਆਂ ਵਿੱਚੋਂ ਮਿਲੀ। ਪੁਲਿਸ ਨੇ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਨੇੜਲੇ ਸਰਕਾਰੀ ਹਸਪਤਾਲ ਦੇ ਮੁਰਦਾ ਘਰ ਵਿੱਚ ਭੇਜ ਦਿੱਤਾ। ਪੁਲਿਸ ਨੇ ਨਿਊ ਅਸ਼ੋਕ ਨਗਰ ਥਾਣੇ ਵਿੱਚ ਕਤਲ ਦਾ ਕੇਸ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਅਗਿਆਤ ਸੀ, ਇਸ ਲਈ ਜਾਂਚ ਟੀਮ ਨੇ ਉਸ ਦੀਆਂ ਫੋਟੋਆਂ ਮੌਕੇ ਦੇ ਨੇੜਲੇ ਇਲਾਕਿਆਂ ਦੇ ਲੋਕਾਂ ਨੂੰ ਦਿਖਾਈਆਂ ਜਿੱਥੋਂ ਲਾਸ਼ ਬਰਾਮਦ ਕੀਤੀ ਗਈ ਸੀ। 16 ਜਨਵਰੀ ਨੂੰ, ਆਦਮੀ ਦੀ ਪਛਾਣ ਜੀਵਨ ਮਜੂਮਦਰ, ਇੱਕ ਰਿਕਸ਼ਾ ਚਾਲਕ ਵਜੋਂ ਹੋਈ। ਹੋਰ ਪੜਤਾਲ ਤੋਂ ਪਤਾ ਚੱਲਿਆ ਕਿ ਮਜੂਮਦਰ ਦਾ ਰਿਕਸ਼ਾ ਅਤੇ ਉਸ ਦਾ ਬਟੂਆ ਗਾਇਬ ਸੀ। ਮੌਕੇ ਦੇ ਨੇੜੇ ਲੱਗੇ ਸੀਸੀਟੀਵੀ ਕੈਮਰੇ ਨੇ ਮਜੂਮਦਰ ਦੇ ਰਿਕਸ਼ਾ ਦਾ ਪਤਾ ਲਾਉਣ ਵਿੱਚ ਪੁਲਿਸ ਦੀ ਮਦਦ ਕੀਤੀ। ਇਹ ਉਸ ਜਗ੍ਹਾ ਤੋਂ ਥੋੜੀ ਦੂਰੀ 'ਤੇ ਸੀ ਜਿਥੇ ਉਸ ਦੀ ਲਾਸ਼ ਮਿਲੀ ਸੀ। ਪੁਲਿਸ ਨੇ ਹੋਰ ਕੈਮਰਿਆਂ ਤੋਂ ਫੁਟੇਜ ਦੀ ਜਾਂਚ ਕੀਤੀ ਤੇ ਇੱਕ ਵਿੱਚ ਦੋ ਸ਼ੱਕੀ ਵਿਅਕਤੀ ਰਿਕਸ਼ਾ ਛੱਡਦੇ ਵੇਖੇ ਗਏ। ਹਾਲਾਂਕਿ ਸਥਾਨਕ ਜਾਂਚ ਵਿੱਚ, ਉਨ੍ਹਾਂ ਵਿਚੋਂ ਇੱਕ ਦੀ ਪਛਾਣ 24 ਸਾਲਾ ਮੱਛੀ ਵੇਚਣ ਵਾਲੇ ਛੋਟੇਨ ਸਿੰਘ ਵਜੋਂ ਹੋਈ। ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਤੇ ਪੁੱਛਗਿੱਛ ਦੌਰਾਨ ਉਸ ਨੇ ਉਸ ਵਿਅਕਤੀ ਨੂੰ ਮਾਰਨ ਦੀ ਗੱਲ ਕਬੂਲ ਕੀਤੀ। ਉਸ ਦੇ ਖੁਲਾਸਿਆਂ ਕਾਰਨ ਉਸ ਦੇ ਦੋਸਤ 20 ਸਾਲਾ ਦਲੀਪ ਹਲਦਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ 14 ਜਨਵਰੀ ਦੀ ਰਾਤ ਨੂੰ ਉਨ੍ਹਾਂ ਨੇ ਪਾਰਟੀ ਕਰਨ ਦੇ ਬਹਾਨੇ ਮਜੂਮਦਰ ਨੂੰ ਖਾਲੀ ਪਲਾਟ ਵਿੱਚ ਬੁਲਾਇਆ ਸੀ। ਦੋਵਾਂ ਨੇ ਉਸ 'ਤੇ ਕਾਬੂ ਪਾਇਆ, ਉਸ ਦਾ ਗਲਾ ਵੱਢਿਆ ਤੇ ਉਸ ਦੀ ਪਛਾਣ ਲੁਕਾਉਣ ਲਈ ਉਸ ਦੇ ਸਿਰ ਨੂੰ ਪੱਥਰ ਨਾਲ ਕੁਚਲ ਦਿੱਤਾ। ਉਨ੍ਹਾਂ ਨੇ ਉਸ ਦਾ ਬਟੂਆ ਜਿਸ ਵਿੱਚ ਸਿਰਫ 60 ਰੁਪਏ ਸੀ ਤੇ ਰਿਕਸ਼ਾ ਚੋਰੀ ਕਰ ਲਿਆ, ਜੋ ਉਨ੍ਹਾਂ ਦਾ ਕਤਲ ਕਰਨ ਦਾ ਮੁੱਖ ਉਦੇਸ਼ ਸੀ।

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੇ ਗੋਲੀਆਂ ਨਾਲ ਭੁੰਨਿਆ ਪੁੱਤਰ, ਜਾਣੋ ਕਿਉਂ ਉਤਾਰਿਆ ਮੌਤ ਦੇ ਘਾਟ? 7 ਰਾਊਂਡ ਫਾਇਰ ਨਾਲ ਦਹਿਲਿਆ ਇਹ ਇਲਾਕਾ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੇ ਗੋਲੀਆਂ ਨਾਲ ਭੁੰਨਿਆ ਪੁੱਤਰ, ਜਾਣੋ ਕਿਉਂ ਉਤਾਰਿਆ ਮੌਤ ਦੇ ਘਾਟ? 7 ਰਾਊਂਡ ਫਾਇਰ ਨਾਲ ਦਹਿਲਿਆ ਇਹ ਇਲਾਕਾ...
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਹਿੰਦੂ ਧਰਮ ਛੱਡ ਕੇ ਦੂਜਾ ਅਪਨਾਇਆ ਤਾਂ ਨਹੀਂ ਮਿਲੇਗਾ ਰਾਖਵਾਂਕਰਨ, ਸੁਪਰੀਮ ਕੋਰਟ ਦਾ ਵੱਡਾ ਫੈਸਲਾ
ਹਿੰਦੂ ਧਰਮ ਛੱਡ ਕੇ ਦੂਜਾ ਅਪਨਾਇਆ ਤਾਂ ਨਹੀਂ ਮਿਲੇਗਾ ਰਾਖਵਾਂਕਰਨ, ਸੁਪਰੀਮ ਕੋਰਟ ਦਾ ਵੱਡਾ ਫੈਸਲਾ
Salary Increase: ਚੋਣਾਂ ਤੋਂ ਪਹਿਲਾਂ ਇਨ੍ਹਾਂ ਕਰਮਚਾਰੀਆਂ ਲਈ ਖੁਸ਼ਖਬਰੀ, ਤਨਖਾਹ 'ਚ ਹੋਇਆ ਦੁੱਗਣਾ ਵਾਧਾ, ਨਾਲ ਮਿਲੇਗਾ ਕੈਸ਼ਲੇਸ ਇਲਾਜ; ਸੂਬਾ ਸਰਕਾਰ ਨੇ ਐਲਾਨ ਕਰਦਿਆਂ...
ਚੋਣਾਂ ਤੋਂ ਪਹਿਲਾਂ ਇਨ੍ਹਾਂ ਕਰਮਚਾਰੀਆਂ ਲਈ ਖੁਸ਼ਖਬਰੀ, ਤਨਖਾਹ 'ਚ ਹੋਇਆ ਦੁੱਗਣਾ ਵਾਧਾ, ਨਾਲ ਮਿਲੇਗਾ ਕੈਸ਼ਲੇਸ ਇਲਾਜ; ਸੂਬਾ ਸਰਕਾਰ ਨੇ ਐਲਾਨ ਕਰਦਿਆਂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Chandigarh News: ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
Embed widget