ਪੜਚੋਲ ਕਰੋ

2050 ‘ਚ ਡੂਬ ਸਕਦੀ ਹੈ ਮੁੰਬਈ, ਰਿਪੋਰਟ ‘ਚ ਹੋਇਆ ਖੁਲਾਸਾ

ਦੁਨੀਆ ਦੇ ਸਭ ਤੋਂ ਵੱਡੇ ਅਤੇ ਸੰਘਣੀ ਆਬਾਦੀ ਵਾਲੇ ਸ਼ਹਿਰਾਂ ‘ਚ ਇੱਕ ਅਤੇ ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ‘ਤੇ 2050 ਤਕ ਡੂੱਬਣ ਦਾ ਖ਼ਤਰਾ ਮੰਡਰਾ ਰਿਹਾ ਹੈ। ਵਧਦੇ ਸਮੂਦਰੀ ਜਲਪੱਧਰ ਦੇ ਪ੍ਰਭਾਅ ‘ਤੇ ਇੱਕ ਅਧਿਐਨ ਕੀਤਾ ਗਿਆ ਜਿਸ ਦੇ ਤੱਥ ਸਾਹਮਣੇ ਆਏ ਹਨ।

ਵਾਸ਼ਿੰਗਟਨ: ਦੁਨੀਆ ਦੇ ਸਭ ਤੋਂ ਵੱਡੇ ਅਤੇ ਸੰਘਣੀ ਆਬਾਦੀ ਵਾਲੇ ਸ਼ਹਿਰਾਂ ‘ਚ ਇੱਕ ਅਤੇ ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ‘ਤੇ 2050 ਤਕ ਡੂੱਬਣ ਦਾ ਖ਼ਤਰਾ ਮੰਡਰਾ ਰਿਹਾ ਹੈ। ਵਧਦੇ ਸਮੂਦਰੀ ਜਲਪੱਧਰ ਦੇ ਪ੍ਰਭਾਅ ‘ਤੇ ਇੱਕ ਅਧਿਐਨ ਕੀਤਾ ਗਿਆ ਜਿਸ ਦੇ ਤੱਥ ਸਾਹਮਣੇ ਆਏ ਹਨ। ਇਸ ‘ਚ ਕਿਹਾ ਗਿਆ ਹੈ ਕਿ ਭਾਰਤ ਅਤੇ ਹੋਰ ਏਸ਼ੀਆਈ ਦੇਸ਼ ‘ਚ ਪ੍ਰੋਜੈਕਟੇਡ ਹਾਈ ਟਾਈਡ ਲਾਈਨ ਤੋਂ ਹੇਠ ਰਹਿਣ ਵਾਲੀ ਆਬਾਦੀ ‘ਚ ਇਸ ਸਦੀ ਦੇ ਆਖਰ ਤਕ ਪੰਜ ਤੋਂ ਦੱਸ ਗੁਣਾ ਵਾਧਾ ਦੇਖਿਆ ਜਾ ਸਕਦਾ ਹੈ। ਮੰਗਲਵਾਰ ਨੂੰ ਨੇਚਰ ਕਮਯੂਨਿਕੇਸ਼ਨ ਜਨਰਲ ‘ਚ ਪ੍ਰਕਾਸ਼ਿਤ ਇਸ ਸਟਡੀ ‘ਚ ਭਵਿੱਖ ‘ਚ ਜਲ ਪੱਧਰ ‘ਚ ਹੋਣ ਵਾਲੇ ਵਾਧੇ ਦੇ ਨਾਲ ਵਿਸ਼ਵ ਦੇ ਵੱਡੇ ਹਿੱਸਿਆਂ ‘ਚ ਆਬਾਦੀ ਦੀ ਘਣਤਾ ‘ਚ ਵਾਧੇ ਦੇ ਮੌਜੂਦਾ ਅੰਦਾਜ਼ੇ ਨੂੰ ਦਰਸ਼ਾਇਆ ਗਿਆ ਹੈ। ਰਿਪੋਰਟ ‘ਚ ਕਿਹਾ ਗਿਆ ਹੈ, “ਕਈਂ ਦੀਪਾਂ ‘ਤੇ ਬਣੇ ਸ਼ਹਿਰਾਂ ਦੇ ਇਤਿਹਾਸਕ ਕੇਂਦਰ ਦੇ ਮੱਧ ਹਿੱਸੇ ‘ਤੇ ਇਸ ਦਾ ਖ਼ਤਰਾ ਜ਼ਿਆਦਾ ਹੈ”। ਇਸ ਖ਼ਬਰ ਦੇ ਮੈਪ ਦੀ ਇੱਕ ਸੀਰੀਜ਼ ਵੀ ਪ੍ਰਕਾਸ਼ਿਤ ਕੀਤੀ ਗਈ ਹੈ ਜਿਸ ‘ਚ ਮੁੰਬਈ ਦੇ ਨਾਲ ਬੈਂਕਾਕ ੳਤੇ ਸ਼ੰਘਾਈ ਦੇ ਵੀ ਕੁਝ ਹਿੱਸਿਆਂ ਨੂੰ 2050 ਤਕ ਡੂੱਬਦਾ ਹੋਇਆ ਦਿਖਾਇਆ ਗਿਆ ਹੈ। ਇਸ ਸ਼ੋਧ ਅਮਰੀਕਾ ‘ਚ ‘ਕਲਾਈਮੇਟ ਸੈਂਟ੍ਰਲ’ ਦੇ ਸਕੌਟ ਏ ਕਲਪ ਅਤੇ ਬੇਂਜਾਮਿਨ ਐਚ ਸਟ੍ਰੋਸ ‘ਚ ਪ੍ਰਕਾਸ਼ਿਤ ਹੋਇਆ ਹੈ। ਕਲਾਈਮੈਟ ਸੈਂਟ੍ਰਲ ਇੱਕ ਗੈਰ ਲਾਭਕਾਰੀ ਸਮਾਚਾਰ ਸੰਗਠਨ ਹੈ ਜਿਸ ‘ਚ ਵਿਿਗਆਨੀਕ ਅਤੇ ਪੱਤਰਕਾਰ ਜੁੜੇ ਹਨ ਜੋ ਜਲਵਾਯੂ ਵਿਿਗਆਨ ਦਾ ਆਕਲਨ ਕਰਦੇ ਹਨ। ਇਸ ਰਿਸਰਚ ‘ਚ ਰਿਹ ਵੀ ਕਿਹਾ ਗਿਆ ਹੈ ਕਿ ਸਾਲ 2050 ਤਕ 34 ਕਰੋੜ ਲੋਕ ਅਜਿਹੀ ਥਾਂਵਾਂ ‘ਤੇ ਰਹਿ ਰਹੇ ਹੋਣਗੇ ਜੋ ਸਾਲਾਨਾ ਹੜ੍ਹ ਦੇ ਪਾਣੀ ‘ਚ ਡੂੱਬ ਜਾਵੇਗੀ ਜਦਕਿ ਇਸ ਸਦੀ ਦੇ ਅੰਤ ਤਕ ਇਹ ਗਿਣਤੀ 63 ਕਰੋੜ ਹੋ ਜਾਵੇਗੀ।

ਟਾਪ ਹੈਡਲਾਈਨ

Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget