ਪੜਚੋਲ ਕਰੋ

ਸੀਏੇਏ ਖਿਲਾਫ ਬਿਹਾਰ ਬੰਦ, ਹਿੰਸਾ ਰੋਕਣ ਲਈ ਪੁਲਿਸ ਨੇ ਕੀਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ

ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ‘ਚ ਪੂਰੇ ਦੇਸ਼ ਦੇ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਇਸੇ ਦੇ ਚਲਦਿਆ ਅੱਜ ਬਿਹਾਰ ‘ਚ ਆਰਜੇਡੀ ਨੇ ਬਿਹਾਰ ਬੰਦ ਦਾ ਅੇਲਾਨ ਕੀਤਾ ਹੈ। ਬਿਹਾਰ ‘ਚ ਬੰਦ ਦੌਰਾਨ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ ਇਸ ਦੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਪਟਨਾ: ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ‘ਚ ਪੂਰੇ ਦੇਸ਼ ਦੇ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਇਸੇ ਦੇ ਚਲਦਿਆ ਅੱਜ ਬਿਹਾਰ ‘ਚ ਆਰਜੇਡੀ ਨੇ ਬਿਹਾਰ ਬੰਦ ਦਾ ਅੇਲਾਨ ਕੀਤਾ ਹੈ। ਬਿਹਾਰ ‘ਚ ਬੰਦ ਦੌਰਾਨ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ ਇਸ ਦੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਬਿਹਾਰ ਬੰਦ ਨੂੰ ਲੈ ਕੇ ਬੀਤੇ ਦਿਨੀਂ ਤੇਜਸਵੀ ਯਾਦਵ ਸਣੇ ਆਰਜੇਡੀ ਦੇ ਤਮਾਮ ਵੱਡੇ ਨੇਤਾਵਾਂ ਨੇ ਮਸ਼ਾਲ ਜੁਲੂਸ ਕੱਢਿਆ। ਬੰਦ ਤੋਂ ਪਹਿਲਾਂ ਤੇਜਸਵੀ ਯਾਦਵ ਨੇ ਮੁਖ ਮੰਤਰੀ ਨਿਤੀਸ਼ ਕੁਮਾਰ ਸਣੇ ਪ੍ਰਸਾਸ਼ਨ ਨੂੰ ਚੇਤਾਵਨੀ ਦਿੱਤੀ ਸੀ ਕਿ ਪ੍ਰਦਰਸ਼ਨ ਦੌਰਾਨ ਜੇਕਰ ਕਿਸੇ ਨੂੰ ਵੀ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਸਰਕਾਰ ਅਮਜ਼ਾਮ ਦੇ ਭੁਗਤਾਨ ਲਈ ਤਿਆਰ ਰਹੇ। ਬਿਹਾਰ ਦੇ ਜਹਾਨਾਬਾਦ ਦਰਭੰਗਾ, ਵੈਸ਼ਾਲੀ ਸਣੇ ਕਈ ਜ਼ਿਿਲ੍ਹਆਂ ‘ਚ ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ। ਰਾਜਧਾਨੀ ਪਟਨਾ ‘ਚ ਫਿਲਹਾਲ ਸ਼ਾਤੀ ਹੈ। ਪਟਨਾ ਰੇਲਵੇ ਸਟੇਸ਼ਨ ‘ਤੇ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਹੈ, ਪਰ ਪ੍ਰਦਰਸ਼ਨਕਾਰੀ ਰੇਲਵੇ ਸਟੇਸ਼ਨ ‘ਤੇ ਪਹੁੰਚ ਸਕਦੇ ਹਨ ਜਿਸ ਲਈ ਸਟੇਸ਼ਨ ਦੇ ਨੇੜੇ ਸੁਰੱਖਿਆ ਵਧਾ ਦਿੱਤੀ ਗਈ ਹੈ। * ਉਧਰ ਪੱਪੂ ਯਾਦਵ ਖੁਦ ਅੱਜ ਪਟਨਾ ‘ਚ ਨਹੀਂ ਹਨ ਪਰ ਉਨ੍ਹਾਂ ਨੇ ਆਪਣੇ ਸਮੱਰਥਕਾਂ ਨੂੰ ਆਵਾਜਾਈ ਪ੍ਰਭਾਵਿੱਤ ਨਾ ਕਰਨ ਦੀ ਅਪੀਲ ਕੀਤੀ ਹੈ। * ਦਰਭੰਗਾ ਦੇ ਗੰਜ ਚੌਕ ‘ਤੇ ਹਜ਼ਾਰਾਂ ਆਰਜੇਡੀ ਕਾਰਜਕਰਤਾਵਾਂ ਨੇ ਨੰਗੇ ਹੋਕੇ ਅਗਜਨੀ ਕੀਤੀ ਅਤੇ ਮੁਖ ਮਾਰਗ ਨੂੰ ਜਾਮ ਕਰ ਦਿੱਤਾ ਹੈ ਜਿਸ ਕਰਕੇ ਹਜ਼ਾਰਾਂ ਗੱਡੀਆਂ ਰਾਹ ‘ਚ ਫੱਸ ਗਈਆਂ ਹਨ। ਨਾਗਰਿਕਤਾ ਕਾਨੂੰਨ ਦੇ ਵਿਰੋਧ ‘ਚ ਆਰਜੇਡੀ ਕਾਰਜਕਰਤਾ ਨੇ ਐਨਐਚ ‘ਤੇ ਹੰਗਾਮਾ ਕੀਤਾ, ਬੰਦ ਸਮੱਰਥਕਾਂ ਨੇ ਹਾਜੀਪੁਰ-ਮੁਜ਼ਫਰਪੁਰ ਐਨਐਚ-22 ਨੂੰ ਭਗਵਾਨਪੁਰ ‘ਚ ਬੰਦ ਕਰ ਦਿੱਤਾ। ਸਵੇਰ ਤੋਂ ਹੀ ਐਨਐਚ ‘ਤੇ ਟਾਈਰ ਸਾੜ ਆਰਜੇਡੀ ਸਮਰਥਕਾਂ ਨੇ ਜਾਮ ਲਗਾਏ ਹੋਏ ਹਨ। ਇਸ ਦੌਰਾਨ ਨਿਤੀਸ਼ ਕੁਮਾਰ ਨੇ ਮੰਗਲਵਾਰ ਨੂੰ ਕਿਹਾ ਕਿ ਐਨਆਰਸੀ ਬਿਹਾਰ 'ਚ ਬਿਲਕੁਲ ਲਾਗੂ ਨਹੀਂ ਹੋਏਗੀ। ਨਿਤੀਸ਼ ਨੇ ਕਿਹਾ ਕਿ ਘੱਟ ਗਿਣਤੀਆਂ ਨੂੰ ਡਰਨ ਦੀ ਲੋੜ ਨਹੀਂ ਹੈ। ਮੈਂ ਗਰੰਟੀ ਦਿੰਦਾ ਹਾਂ ਕਿ ਜਦੋਂ ਤੱਕ ਅਸੀਂ ਸ਼ਾਸਨ 'ਚ ਹਾਂ ਘੱਟਗਿਣਤੀ ਭਾਈਚਾਰੇ ਨਾਲ ਕੁਝ ਵੀ ਗਲਤ ਜਾਂ ਅਣਗੌਲਿਆ ਨਹੀਂ ਜਾਵੇਗਾ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget