ਪੜਚੋਲ ਕਰੋ
Advertisement
RJD ਨੂੰ ਅਜੇ ਵੀ ਪੂਰੀ ਉਮੀਦ, ਮਹਾਗੱਠਜੋੜ ਹੀ ਬਣਾਏਗਾ ਬਿਹਾਰ 'ਚ ਸਰਕਾਰ
ਸ਼ੁਰੂਆਤੀ ਰੁਝਾਨਾਂ ਵਿੱਚ ਬੜ੍ਹਤ ਹਾਸਲ ਕਰਨ ਮਗਰੋਂ ਰਾਸ਼ਟਰੀ ਜਨਤਾ ਦਲ ਫਿਲਹਾਲ ਕਾਫ਼ੀ ਪਿੱਛੇ ਚੱਲ ਰਹੀ ਹੈ ਪਰ ਪਾਰਟੀ ਨੇ ਆਪਣੇ ਵਰਕਰਾਂ ਨੂੰ ਯਕੀਨ ਦਵਾਇਆ ਹੈ ਕਿ ਬਿਹਾਰ ਵਿੱਚ ਸਰਕਾਰ ਉਨ੍ਹਾਂ ਦੀ ਹੀ ਬਣੇਗੀ।
ਨਵੀਂ ਦਿੱਲੀ: ਸ਼ੁਰੂਆਤੀ ਰੁਝਾਨਾਂ ਵਿੱਚ ਬੜ੍ਹਤ ਹਾਸਲ ਕਰਨ ਮਗਰੋਂ ਰਾਸ਼ਟਰੀ ਜਨਤਾ ਦਲ ਫਿਲਹਾਲ ਕਾਫ਼ੀ ਪਿੱਛੇ ਚੱਲ ਰਹੀ ਹੈ ਪਰ ਪਾਰਟੀ ਨੇ ਆਪਣੇ ਵਰਕਰਾਂ ਨੂੰ ਯਕੀਨ ਦਵਾਇਆ ਹੈ ਕਿ ਬਿਹਾਰ ਵਿੱਚ ਸਰਕਾਰ ਉਨ੍ਹਾਂ ਦੀ ਹੀ ਬਣੇਗੀ। RJD ਨੇ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ ਤੇ ਟਵੀਟ ਕਰ ਸਾਰੇ ਉਮੀਦਵਾਰਾਂ ਤੇ ਕਾਉਂਟਿੰਗ ਏਜੰਟਾਂ ਨੂੰ ਕਿਹਾ ਹੈ ਕਿ ਉਹ ਵੋਟਾਂ ਦੀ ਗਿਣਤੀ ਪੂਰੀ ਹੋਣ ਤੱਕ ਕਾਉਂਟਿੰਗ ਹਾਲ ਦੇ ਵਿੱਚ ਹੀ ਬਣੇ ਰਹਿਣ।
ਬਿਹਾਰ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਲਈ ਸੱਤ ਘੰਟਿਆਂ ਤੋਂ ਵੱਧ ਸਮੇਂ ਤੋਂ ਗਿਣਤੀ ਹੋ ਚੁੱਕੀ ਹੈ ਪਰ ਅਜੇ ਤੱਕ ਤਸਵੀਰ ਸਾਫ ਨਹੀਂ ਹੋਈ ਹੈ ਕਿ ਸਰਕਾਰ ਕਿਸ ਦੀ ਬਣੇਗੀ। ਪਹਿਲਾਂ RJD ਨੇ ਬੜਤ ਹਾਸਲ ਕੀਤੀ ਸੀ ਤੇ ਹੁਣ ਬੀਜੇਪੀ ਬੜਤ ਤੇ ਚੱਲ ਰਹੀ ਹੈ।
ਚੋਣ ਕਮਿਸ਼ਨ ਅਨੁਸਾਰ, ਸਿਰਫ 25 ਪ੍ਰਤੀਸ਼ਤ ਵੋਟਾਂ ਦੀ ਗਿਣਤੀ ਕੀਤੀ ਗਈ ਹੈ। ਮੌਜੂਦਾ ਸਥਿਤੀ ਬਾਰੇ ਗੱਲ ਕਰੀਏ ਤਾਂ ਐਨਡੀਏ ਗੱਠਜੋੜ 122 ਦੇ ਬਹੁਗਿਣਤੀ ਅੰਕੜੇ ਤੋਂ ਅੱਗੇ ਹੈ।हम सभी क्षेत्रों के उम्मीदवारों और कार्यकर्ताओं से संपर्क में है और सभी जिलों से प्राप्त सूचना हमारे पक्ष में है। देर रात तक गणना होगी। महागठबंधन की सरकार सुनिश्चित है। बिहार ने बदलाव कर दिया है। सभी प्रत्याशी और काउंटिंग एजेंट मतगणना पूरी होने तक काउंटिंग हॉल में बने रहें।
— Rashtriya Janata Dal (@RJDforIndia) November 10, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਲੁਧਿਆਣਾ
ਮਨੋਰੰਜਨ
ਲੁਧਿਆਣਾ
Advertisement