ਪੜਚੋਲ ਕਰੋ

ਚੇਤਾਵਨੀ! ਵੋਟਿੰਗ ਮਸ਼ੀਨਾਂ ਨਾਲ ਛੇੜਛਾੜ ਹੋਈ ਤਾਂ ਵਹਿਣਗੀਆਂ ਖੂਨ ਦੀਆਂ ਨਦੀਆਂ

ਐਗਜ਼ਿਟ ਪੋਲ ਆਉਣ ਮਗਰੋਂ ਵਿਰੋਧੀ ਧਿਰਾਂ ਨੂੰ ਵੋਟਿੰਗ ਮਸ਼ੀਨਾਂ ਨਾਲ ਛੇੜਛਾੜ ਦਾ ਸ਼ੱਕ ਹੈ। ਇਸ ਲਈ ਚੋਣ ਕਮਿਸ਼ਨ ਤੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਗਈ ਹੈ ਪਰ ਕੁਝ ਵੀ ਹੱਥ ਪੱਲੇ ਨਹੀਂ ਪਿਆ। ਇਸ ਲਈ ਵਿਰੋਧੀ ਧਿਰਾਂ ਖੁਦ ਹੀ ਵੋਟਿੰਗ ਮਸ਼ੀਨਾਂ ਦੀ ਰਾਖੀ ਲਈ ਡਟੀਆਂ ਹੋਈਆਂ ਹਨ। ਵਿਰੋਧੀਆਂ ਨੇ ਧਮਕੀ ਦਿੱਤੀ ਹੈ ਕਿ ਜੇਕਰ ਵੋਟਿੰਗ ਮਸ਼ੀਨਾਂ ਨਾਲ ਛੇੜਛਾੜ ਹੋਈ ਤਾਂ ਖੂਨ ਦੀਆਂ ਨਦੀਆਂ ਵਹਿ ਜਾਣਗੀਆਂ।

ਪਟਨਾ: ਐਗਜ਼ਿਟ ਪੋਲ ਆਉਣ ਮਗਰੋਂ ਵਿਰੋਧੀ ਧਿਰਾਂ ਨੂੰ ਵੋਟਿੰਗ ਮਸ਼ੀਨਾਂ ਨਾਲ ਛੇੜਛਾੜ ਦਾ ਸ਼ੱਕ ਹੈ। ਇਸ ਲਈ ਚੋਣ ਕਮਿਸ਼ਨ ਤੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਗਈ ਹੈ ਪਰ ਕੁਝ ਵੀ ਹੱਥ ਪੱਲੇ ਨਹੀਂ ਪਿਆ। ਇਸ ਲਈ ਵਿਰੋਧੀ ਧਿਰਾਂ ਖੁਦ ਹੀ ਵੋਟਿੰਗ ਮਸ਼ੀਨਾਂ ਦੀ ਰਾਖੀ ਲਈ ਡਟੀਆਂ ਹੋਈਆਂ ਹਨ। ਵਿਰੋਧੀਆਂ ਨੇ ਧਮਕੀ ਦਿੱਤੀ ਹੈ ਕਿ ਜੇਕਰ ਵੋਟਿੰਗ ਮਸ਼ੀਨਾਂ ਨਾਲ ਛੇੜਛਾੜ ਹੋਈ ਤਾਂ ਖੂਨ ਦੀਆਂ ਨਦੀਆਂ ਵਹਿ ਜਾਣਗੀਆਂ। ਇਹ ਚੇਤਾਵਨੀ ਬਿਹਾਰ ਵਿੱਚ ਵਿਰੋਧੀ ਪਾਰਟੀਆਂ ਦੇ ਮਹਾਗੱਠਜੋੜ ਨੇ ਦਿੱਤੀ ਹੈ। ਉਨ੍ਹਾਂ ਵੋਟਿੰਗ ਮਸ਼ੀਨਾਂ ਨਾਲ ਛੇੜਛਾੜ ਦਾ ਦੋਸ਼ ਲਾਉਂਦਿਆਂ ਚਿਤਾਵਨੀ ਦਿੱਤੀ ਕਿ ਲੋਕਾਂ ਵਿੱਚ ਇਸ ਖ਼ਿਲਾਫ਼ ਫੁੱਟ ਰਹੇ ਰੋਹ ਦੇ ਚੱਲਦਿਆਂ ਸੜਕਾਂ ’ਤੇ ਖ਼ੂਨ ਦੀਆਂ ਨਦੀਆਂ ਵਹਿ ਸਕਦੀਆਂ ਹਨ। ਆਰਜੇਡੀ ਦੇ ਸੂਬਾ ਪ੍ਰਮੁੱਖ ਰਾਮਚੰਦਰ ਪੂਰਵੇ, ਕਾਂਗਰਸ ਦੇ ਪ੍ਰਦੇਸ਼ ਮੁਖੀ ਮਦਨ ਮੋਹਨ ਝਾਅ ਤੇ ਮਹਾਗੱਠਜੋੜ ਦੇ ਆਗੂਆਂ ਨਾਲ ਰਾਸ਼ਟਰੀ ਲੋਕ ਸਮਤਾ ਪਾਰਟੀ ਦੇ ਪ੍ਰਮੁੱਖ ਤੇ ਸਾਬਕਾ ਕੇਂਦਰੀ ਮੰਤਰੀ ਉਪੇਂਦਰ ਕੁਸ਼ਵਾਹਾ ਨੇ ਸਾਂਝੀ ਪ੍ਰੈੱਸ ਕਾਨਫਰੰਸ ਕਰਕੇ ਇਹ ਚੇਤਾਵਨੀ ਦਿੱਤੀ ਹੈ। ਇਨ੍ਹਾਂ ਆਗੂਆਂ ਨੇ ਦੋਸ਼ ਲਾਇਆ ਕਿ ਚੋਣ ਸਰਵੇਖਣਾਂ ’ਚ ਬਿਹਾਰ ਵਿੱਚ ਐਨਡੀਏ ਨੂੰ 40 ਵਿੱਚੋਂ 30 ਜਾਂ ਇਸ ਤੋਂ ਵਧ ਸੀਟਾਂ ਦੇਣ ਵਾਲਾ ਅਨੁਮਾਨ ਗੁਮਰਾਹਕੁਨ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਰਵੇਖਣਾਂ ਦਾ ਇੱਕੋ-ਇੱਕ ਨਿਸ਼ਾਨਾ ਉਨ੍ਹਾਂ ਦੇ ਵਰਕਰਾਂ ਦੇ ਉਤਸ਼ਾਹ ਨੂੰ ਮੱਠਾ ਪਾਉਣਾ ਹੈ। ਕੁਸ਼ਵਾਹਾ ਨੇ ਕਿਹਾ ਕਿ ਪਹਿਲਾਂ ਉਹ ਬੂਥ ਲੁੱਟੇ ਜਾਣ ਬਾਰੇ ਸੁਣਦੇ ਸਨ, ਪਰ ਐਤਕੀਂ ਖ਼ਦਸ਼ਾ ਹੈ ਕਿ ਨਤੀਜਿਆਂ ਨੂੰ ਲੁੱਟਣ ਦਾ ਯਤਨ ਕੀਤਾ ਜਾ ਸਕਦਾ ਹੈ। ਅਜਿਹਾ ਈਵੀਐਮ ਨਾਲ ਛੇੜਛਾੜ ਜਾਂ ਗਿਣਤੀ ਕੇਂਦਰਾਂ ਵਿੱਚ ਹੋਰਨਾਂ ਸਰਗਰਮੀਆਂ ਰਾਹੀਂ ਸੰਭਵ ਹੈ। ਉਨ੍ਹਾਂ ਐਨਡੀਏ ਆਗੂਆਂ ਨੂੰ ਅਜਿਹੇ ਕਿਸੇ ਗ਼ਲਤ ਕੰਮ ਤੋਂ ਵਰਜਦਿਆਂ ਲੋਕ ਰੋਹ ਦੇ ਚੱਲਦਿਆਂ ਸੜਕਾਂ ’ਤੇ ਖੂਨ ਦੀਆਂ ਨਦੀਆਂ ਵਗਣ ਦੀ ਚਿਤਾਵਨੀ ਦਿੱਤੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget