ਪੜਚੋਲ ਕਰੋ

ਲੌਕਡਾਊਨ ਮਗਰੋਂ ਵਧਿਆ ਸੜਕ ਹਾਦਸਿਆਂ 'ਚ ਮਰਨ ਵਾਲਿਆਂ ਦਾ ਅੰਕੜਾ, ਜੁਲਾਈ-ਸਤੰਬਰ 'ਚ 33281 ਮੌਤਾਂ

ਕੋਰੋਨਾ ਮਹਾਮਾਰੀ ਤੇ ਕਾਬੂ ਪਾਉਣ ਲਈ ਦੇਸ਼ ਵਿਆਪੀ ਲੌਕਡਾਊਨ ਲਾਇਆ ਗਿਆ ਸੀ। ਇਸ ਲੌਕਡਾਊਨ ਦੌਰਾਨ ਸੜਕਾਂ ਹਾਦਸਿਆਂ ਵਿੱਚ ਭਾਰੀ ਕਮੀ ਦੇਖਣ ਨੂੰ ਮਿਲੀ ਸੀ।

ਨਵੀਂ ਦਿੱਲੀ: ਕੋਰੋਨਾ ਮਹਾਮਾਰੀ ਤੇ ਕਾਬੂ ਪਾਉਣ ਲਈ ਦੇਸ਼ ਵਿਆਪੀ ਲੌਕਡਾਊਨ ਲਾਇਆ ਗਿਆ ਸੀ। ਇਸ ਲੌਕਡਾਊਨ ਦੌਰਾਨ ਸੜਕਾਂ ਹਾਦਸਿਆਂ ਵਿੱਚ ਭਾਰੀ ਕਮੀ ਦੇਖਣ ਨੂੰ ਮਿਲੀ ਸੀ। ਇਸ ਦੇ ਨਾਲ ਹੀ ਸੜਕ ਹਾਦਸਿਆਂ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਸੀ। ਹੁਣ ਲੌਕਡਾਊਨ ਦੇ ਅਨਲੌਕ ਹੋਣ ਮਗਰੋਂ ਇੱਕ ਵਾਰ ਫਿਰ ਸੜਕ ਹਾਦਸਿਆਂ ਵਿੱਚ ਮਰਨ ਵਾਲਿਆਂ ਦੀ ਸੰਖਿਆ ਵਿੱਚ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਜਾਣਕਾਰੀ ਮੁਤਾਬਿਰ ਅਨਲੌਕ ਹੋਣ ਮਗਰੋਂ ਜੁਲਾਈ-ਸਤੰਬਰ ਮਹੀਨੇ ਦੌਰਾਨ ਸੜਕ ਹਾਦਸਿਆਂ ਵਿੱਚ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਸੜਕ ਹਾਦਸਿਆਂ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਿੱਚ ਵੀ ਵਾਧਾ ਹੋਇਆ ਹੈ। ਜੁਲਾਈ-ਸਤੰਬਰ ਦੇ ਅੰਕੜਿਆਂ ਮੁਤਾਬਕ ਤਿੰਨ ਮਹੀਨੇ ਵਿੱਚ 33281 ਲੋਕਾਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਐਪ੍ਰਲ-ਜੂਨ ਵਿੱਚ  20732 ਲੋਕਾਂ ਦੀ ਮੌਤ ਹੋਈ, ਪਿਛਲੇ ਸਾਲ 2019  'ਚ 41032 ਲੋਕਾਂ ਦੀ ਐਪ੍ਰਲ-ਜੂਨ ਵਿੱਚ ਮੌਤ ਹੋਈ ਸੀ। ਪਿਛਲੇ ਸਾਲ ਜੁਲਾਈ-ਸਤੰਬਰ ਦੌਰਾਨ ਸੜਕ ਹਾਦਸਿਆਂ 'ਚ ਮਰਨ ਵਾਲਿਆਂ ਦੀ ਕੁੱਲ ਗਿਣਤੀ ਇਸ ਸਾਲ ਤੋਂ ਵੱਧ ਸੀ। ਪਿਛਲੇ ਸਾਲ ਜੁਲਾਈ-ਸਤੰਬਰ  'ਚ 34796 ਲੋਕਾਂ ਦੀ ਸੜਕ ਹਾਦਸੇ ਵਿੱਚ ਮੌਤ ਹੋਈ ਸੀ। ਇਸ ਤੋਂ ਇਲਾਵਾ ਇਸ ਸਾਲ ਜਨਵਰੀ-ਮਾਰਚ ਦੌਰਾਨ ਸੜਕ ਹਾਦਸਿਆਂ ਵਿੱਚ 35514 ਲੋਕਾਂ ਦੀ ਮੌਤ ਹੋਈ। ਪਿਛਲੇ ਸਾਲ ਜਨਵਰੀ-ਮਾਰਚ ਦੌਰਾਨ 38603 ਲੋਕਾਂ ਨੇ ਸੜਕ ਹਾਦਸਿਆਂ ਵਿੱਚ ਜਾਨ ਗੁਆਈ ਸੀ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget