ਪੜਚੋਲ ਕਰੋ
ਭਿਆਨਕ ਸੜਕ ਹਾਦਸੇ 'ਚ 5 ਲੋਕਾਂ ਦੀ ਮੌਕੇ 'ਤੇ ਮੌਤ, ਦੋ ਵਾਹਨ ਆਪਸ 'ਚ ਟਕਰਾਏ
ਮੈਜਿਕ ਸਵਾਰ ਪੰਜ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇੱਧਰ ਚਾਲਕ ਵੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਜਿਸ ਦਾ ਇਲਾਜ ਚਲ ਰਿਹਾ ਹੈ।

ਕੈਮੂਰ: ਬਿਹਾਰ ਦੇ ਕੇਮੂਰ ਜ਼ਿਲ੍ਹੇ ਦੇ ਕੁਦਰਾ ਥਾਣਾ ਖੇਤਰ 'ਚ ਐਨਐਚ-30 ਦੇ ਕੈਥੀਆ ਦੇ ਕੋਲ ਸ਼ੁੱਕਰਵਾਰ ਮੈਜਿਕ ਤੇ ਟ੍ਰੈਕਟਰ 'ਚ ਭਿਆਨਕ ਟੱਕਰ ਹੋ ਗਈ। ਇਸ ਹਾਦਸੇ 'ਚ ਮੈਜਿਕ ਦੇ ਪਰਖੱਚੇ ਉੱਡ ਗਏ। ਮੈਜਿਕ ਸਵਾਰ ਪੰਜ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇੱਧਰ ਚਾਲਕ ਵੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਜਿਸ ਦਾ ਇਲਾਜ ਚਲ ਰਿਹਾ ਹੈ।
ਘਟਨਾ ਦੀ ਸੂਚਨਾ ਮਿਲਣ ਦੇ ਬਾਵਜੂਦ ਪੁਲਿਸ ਦੇਰ ਰਾਤ ਘਟਨਾ ਸਥਾਨ 'ਤੇ ਪਹੁੰਚੀ। ਜਿਸ ਨਾਲ ਸਥਾਨਕ ਲੋਕਾਂ ਦਾ ਗੁੱਸਾ ਭੜਕ ਗਿਆ। ਗੁੱਸੇ 'ਚ ਆਏ ਲੋਕਾਂ ਨੇ ਸੜਕ ਨੂੰ ਜਾਮ ਕਰਕੇ ਮੁਆਵਜ਼ਾ ਦੇਣ ਦੀ ਮੰਗ ਕੀਤੀ।
Before You Go
ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਟ੍ਰੈਂਡਿੰਗ ਟੌਪਿਕ





















