ਪੜਚੋਲ ਕਰੋ

Road Accident: ਜੰਮੂ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਸੜਕ ਹਾਦਸਾ, ਬੱਸ ਦੀ ਟੱਕਰ 'ਚ 3 ਦੀ ਮੌਤ, 17 ਜ਼ਖਮੀ

Road Accident In Jammu Kashmir: ਜੰਮੂ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਸਾਂਬਾ ਜ਼ਿਲ੍ਹੇ ਵਿੱਚ ਇੱਕ ਯਾਤਰੀ ਬੱਸ ਦੀ ਦੂਜੀ ਬੱਸ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ ਅਤੇ 17 ਲੋਕ ਜ਼ਖਮੀ ਹੋ ਗਏ।

Road Accident In Jammu Kashmir: ਜੰਮੂ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਸਾਂਬਾ ਜ਼ਿਲ੍ਹੇ ਵਿੱਚ ਇੱਕ ਯਾਤਰੀ ਬੱਸ ਦੀ ਦੂਜੀ ਬੱਸ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ ਅਤੇ 17 ਲੋਕ ਜ਼ਖਮੀ ਹੋ ਗਏ। ਜ਼ਖ਼ਮੀਆਂ ਵਿੱਚੋਂ ਸੱਤ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਾਣਕਾਰੀ ਅਨੁਸਾਰ ਦੋਵੇਂ ਬੱਸਾਂ (JK02AP/5095 ਅਤੇ UP14FT/3267) ਕਠੂਆ ਵੱਲ ਜਾ ਰਹੀਆਂ ਸਨ।

ਸਾਂਬਾ ਪੁਲਿਸ ਨੇ ਦੱਸਿਆ ਕਿ ਜੰਮੂ ਤੋਂ ਕਠੂਆ ਜਾ ਰਹੀ ਇੱਕ ਲੋਕਲ ਬੱਸ ਅਤੇ ਜੰਮੂ ਤੋਂ ਹਰਿਦੁਆਰ ਜਾ ਰਹੀ ਇੱਕ ਹੋਰ ਬੱਸ ਦੀ ਟੱਕਰ ਹੋ ਗਈ। ਇਹ ਹਾਦਸਾ ਜੰਮੂ-ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਸਾਂਬਾ ਕਸਬੇ ਨੇੜੇ ਚੀਚੀ ਮਾਤਾ ਮੰਦਰ ਨੇੜੇ ਵਾਪਰਿਆ। ਪੁਲਸ ਨੇ ਦੱਸਿਆ ਕਿ ਗੰਭੀਰ ਰੂਪ ਨਾਲ ਜ਼ਖਮੀ 7 ਲੋਕਾਂ ਨੂੰ ਜੰਮੂ ਦੇ ਸਰਕਾਰੀ ਮੈਡੀਕਲ ਕਾਲਜ 'ਚ ਭਰਤੀ ਕਰਵਾਇਆ ਗਿਆ ਹੈ।

ਮਰਨ ਵਾਲਿਆਂ ਵਿੱਚ ਇੱਕ ਬੱਚਾ ਵੀ ਸ਼ਾਮਲ

ਮ੍ਰਿਤਕਾਂ ਦੀ ਪਛਾਣ ਕਸੂਰੀ ਲਾਲ ਰਾਜਪੁਰਾ ਵਾਸੀ ਸਾਂਬਾ, ਮੰਗੀ ਦੇਵੀ ਵਾਸੀ ਬਟਾਲਾ ਪੰਜਾਬ ਅਤੇ ਬੱਚੀ ਤਾਨੀਆ ਵਾਸੀ ਬਟਾਲਾ ਪੰਜਾਬ ਵਜੋਂ ਹੋਈ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਉੱਤਰ ਪ੍ਰਦੇਸ਼ ਜਾ ਰਹੀ ਬੱਸ ਦੇ ਪਰਖੱਚੇ ਉੱਡ ਗਏ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਜੰਮੂ ਤੋਂ ਹਰਿਦੁਆਰ ਜਾ ਰਹੀ ਬੱਸ ਨਾਨਕੇ ਚੱਕ ਨੇੜੇ ਪੁੱਜੀ ਤਾਂ ਡਰਾਈਵਰ ਨੇ ਬੱਸ ਨੂੰ ਹੌਲੀ ਕਰ ਦਿੱਤਾ ਜਦੋਂ ਪਿੱਛੇ ਤੋਂ ਆ ਰਹੀ ਸੁਪਰਫਾਸਟ ਬੱਸ ਨੇ ਤੇਜ਼ ਰਫ਼ਤਾਰ ਨਾਲ ਟੱਕਰ ਮਾਰ ਦਿੱਤੀ।

ਮ੍ਰਿਤਕਾਂ ਦੇ ਵਾਰਸਾਂ ਨੂੰ ਇੱਕ-ਇੱਕ ਲੱਖ ਰੁਪਏ ਦਿੱਤੇ ਜਾਣਗੇ

ਸਥਾਨਕ ਲੋਕਾਂ ਅਤੇ ਪੁਲਸ ਦੀ ਮਦਦ ਨਾਲ ਕਰੀਬ 18 ਜ਼ਖਮੀਆਂ ਨੂੰ ਜ਼ਿਲਾ ਹਸਪਤਾਲ ਸਾਂਬਾ ਪਹੁੰਚਾਇਆ ਗਿਆ। ਹਾਦਸੇ ਤੋਂ ਤੁਰੰਤ ਬਾਅਦ ਡਿਪਟੀ ਕਮਿਸ਼ਨਰ ਸਾਂਬਾ ਅਨੁਰਾਧਾ ਗੁਪਤਾ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਹਸਪਤਾਲ ਪੁੱਜੇ। ਜ਼ਿਲ੍ਹਾ ਕਮਿਸ਼ਨਰ ਸਾਂਬਾ ਨੇ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ, ਗੰਭੀਰ ਜ਼ਖ਼ਮੀਆਂ ਨੂੰ 50 ਹਜ਼ਾਰ ਅਤੇ ਮਾਮੂਲੀ ਜ਼ਖ਼ਮੀਆਂ ਨੂੰ 10-10 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।

ਟਾਪ ਹੈਡਲਾਈਨ

Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?
10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?
ਭਾਰੀ ਮੀਂਹ ਵਿਚਾਲੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, 20 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ
ਭਾਰੀ ਮੀਂਹ ਵਿਚਾਲੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, 20 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ
ਵੱਡੀ ਖ਼ਬਰ! ਸਾਬਕਾ ਮੁੱਖ ਮੰਤਰੀ ਦੀ ਕਾਰ 'ਤੇ ਹਮਲਾ, ਕਿਹਾ- ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ, ਜਾ ਸਕਦੀ ਸੀ ਜਾਨ; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਮੁੱਖ ਮੰਤਰੀ ਦੀ ਕਾਰ 'ਤੇ ਹਮਲਾ, ਕਿਹਾ- ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ, ਜਾ ਸਕਦੀ ਸੀ ਜਾਨ; ਮੱਚਿਆ ਹੜਕੰਪ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Embed widget