ਕਨੌਜ: ਉੱਤਰ ਪ੍ਰਦੇਸ਼ 'ਚ ਕਨੌਜ ਦੇ ਕੋਲ ਲਖਨਊ-ਆਗਰਾ ਐਕਸਪ੍ਰੈਸ ਵੇਅ 'ਤੇ ਭਿਆਨਕ ਸੜਕ ਹਾਦਸਾ ਹੋਇਆ ਹੈ। ਇੱਥੋਂ ਬਿਹਾਰ ਤੋਂ ਦਿੱਲੀ ਜਾ ਰਹੀ ਇਕ ਨਿੱਜੀ ਬੱਸ ਐਕਸਪ੍ਰੈਸ ਵੇਅ ਤੋਂ ਕਰੀਬ 20 ਫੁੱਟ ਹੇਠਾਂ ਜਾ ਡਿੱਗੀ। ਇਸ ਹਾਦਸੇ 'ਚ ਪੰਜ ਲੋਕਾਂ ਦੀ ਮੌਤ ਹੋ ਗਈ ਜਦਕਿ 40 ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋ ਗਏ ਹਨ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦਾ ਅੰਕੜਾ ਹੋਰ ਵਧ ਸਕਦਾ ਹੈ।
ਗੁਰਦਾਸਪੁਰ 'ਚ 250 ਕਰੋੜ ਰੁਪਏ ਦੀ ਹੈਰੋਇਨ ਬਰਾਮਦ
ਮੱਤੇਵਾੜਾ ਜੰਗਲ ਦੇ ਉਜਾੜੇ ਬਾਰੇ ਕੈਪਟਨ ਦਾ ਵੱਡਾ ਬਿਆਨ
ਜਾਣਕਾਰੀ ਮੁਤਾਬਕ ਲੌਕਡਾਊਨ ਖਤਮ ਹੋਣ ਤੋਂ ਬਾਅਦ ਕੁਝ ਪਰਵਾਸੀ ਮਜ਼ਦੂਰ ਬਿਹਾਰ ਦੇ ਦਰਬੰਗਾ ਤੋਂ ਦਿੱਲੀ ਪਰਤ ਰਹੇ ਸਨ। ਇਸ ਦਰਮਿਆਨ ਐਕਸਪ੍ਰੈਸ ਵੇਅ 'ਤੇ ਬੱਸ ਸੜਕ ਕਿਨਾਰੇ ਖੜੀ ਐਸਯੂਵੀ ਨਾਲ ਟਕਰਾ ਕੇ ਬੇਕਾਬੂ ਹੋ ਗਈ। ਟੱਕਰ ਏਨੀ ਭਿਆਨਕ ਸੀ ਕਿ ਬੱਸ ਅਤੇ ਕਾਰ ਦੋਵੇਂ ਹੀ ਕਰੀਬ 20 ਫੁੱਟ ਹੇਠਾਂ ਜਾ ਡਿੱਗੀਆਂ।
ਪੰਜਾਬ 'ਚ ਕਰਫਿਊ ਬਾਰੇ ਕੈਪਟਨ ਨੇ ਕੀਤਾ ਸਪਸ਼ਟ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਬੱਸ ਤੇ ਐਸਯੂਵੀ ਦੀ ਭਿਆਨਕ ਟੱਕਰ, ਪੰਜ ਮੌਤਾਂ, 40 ਜ਼ਖ਼ਮੀ
ਏਬੀਪੀ ਸਾਂਝਾ
Updated at:
19 Jul 2020 09:50 AM (IST)
ਲੌਕਡਾਊਨ ਖਤਮ ਹੋਣ ਤੋਂ ਬਾਅਦ ਕੁਝ ਪਰਵਾਸੀ ਮਜ਼ਦੂਰ ਬਿਹਾਰ ਦੇ ਦਰਬੰਗਾ ਤੋਂ ਦਿੱਲੀ ਪਰਤ ਰਹੇ ਸਨ। ਇਸ ਦਰਮਿਆਨ ਐਕਸਪ੍ਰੈਸ ਵੇਅ 'ਤੇ ਬੱਸ ਸੜਕ ਕਿਨਾਰੇ ਖੜੀ ਐਸਯੂਵੀ ਨਾਲ ਟਕਰਾ ਕੇ ਬੇਕਾਬੂ ਹੋ ਗਈ। ਟੱਕਰ ਏਨੀ ਭਿਆਨਕ ਸੀ ਕਿ ਬੱਸ ਅਤੇ ਕਾਰ ਦੋਵੇਂ ਹੀ ਕਰੀਬ 20 ਫੁੱਟ ਹੇਠਾਂ ਜਾ ਡਿੱਗੀਆਂ।
- - - - - - - - - Advertisement - - - - - - - - -