Road Accident: MP ਦੇ ਡਿੰਡੋਰੀ 'ਚ ਭਿਆਨਕ ਸੜਕ ਹਾਦਸਾ, 14 ਲੋਕਾਂ ਦੀ ਮੌਤ, 21 ਜ਼ਖਮੀ
MP's Dindori: ਮੱਧ ਪ੍ਰਦੇਸ਼ ਦੇ ਡਿੰਡੋਰੀ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਜਿਸ 'ਚ ਕਰੀਬ 14 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 21 ਲੋਕ ਜ਼ਖਮੀ ਦੱਸੇ ਜਾ ਰਹੇ ਹਨ।
MP's Dindori road accident: ਮੱਧ ਪ੍ਰਦੇਸ਼ ਦੇ ਡਿੰਡੋਰੀ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਜਿਸ 'ਚ ਕਰੀਬ 14 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 21 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇਹ ਹਾਦਸਾ ਪਿੰਡ ਬੱਜਰ ਨੇੜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਬੱਝਰ ਦੇ ਘਾਟ 'ਚ ਪਿਕਅੱਪ ਗੱਡੀ ਬੇਕਾਬੂ ਹੋ ਕੇ ਪਲਟ ਜਾਣ ਕਾਰਨ ਵਾਪਰਿਆ। ਜਿਸ ਵਿੱਚ 14 ਲੋਕਾਂ ਦੀ ਮੌਤ ਹੋ ਗਈ ਹੈ। ਇਸ ਘਟਨਾ ਤੋਂ ਦੁਖੀ ਹੋ ਕੇ ਮੁੱਖ ਮੰਤਰੀ ਮੋਹਨ ਯਾਦਵ ਨੇ ਮੁਆਵਜ਼ੇ ਦਾ ਐਲਾਨ ਕੀਤਾ ਹੈ।
#WATCH | Madhya Pradesh: 14 people died and 20 injured after a pick-up vehicle lost control and overturned at Badjhar ghat in Dindori. Injured are undergoing treatment at Shahpura Community Health Centre: Vikas Mishra, Dindori Collector
— ANI MP/CG/Rajasthan (@ANI_MP_CG_RJ) February 29, 2024
(Visuals of the injured who are undergoing… pic.twitter.com/24CjMnprEb
मुख्यमंत्री डॉ. मोहन यादव ने डिंडोरी जिले में हुई वाहन दुर्घटना में कई अनमोल जिंदगियों के असामयिक निधन पर गहन शोक व्यक्त किया है।
— Chief Minister, MP (@CMMadhyaPradesh) February 29, 2024
उन्होंने ईश्वर से दिवंगत आत्माओं की शांति व परिजनों को यह वज्रपात सहन करने की शक्ति देने की प्रार्थना की है।
मुख्यमंत्री जी ने कहा कि घटना में…
ਮੁੱਖ ਮੰਤਰੀ ਨੇ ਮੁਆਵਜ਼ੇ ਦਾ ਕੀਤਾ ਐਲਾਨ
ਇਸ ਦਰਦਨਾਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਮੋਹਨ ਯਾਦਵ ਨੇ ਵੀ ਮੁਆਵਜ਼ੇ ਦਾ ਐਲਾਨ ਕੀਤਾ ਹੈ। ਸੀਐਮ ਯਾਦਵ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਜ਼ਖਮੀਆਂ ਦੇ ਇਲਾਜ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੀ ਮੰਗ ਪੱਤਰ ਦੇ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਐਕਸ ਉੱਤੇ ਪੋਸਟ ਪਾ ਕੇ ਦੁੱਖ ਜਤਾਇਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।