ਪੜਚੋਲ ਕਰੋ

ਰਾਹੁਲ ਗਾਂਧੀ ਦੇ ਜੀਜੇ ਰਾਬਰਟ ਵਾਡਰਾ ਨੂੰ ਵੱਡੀ ਰਾਹਤ

ਚੰਡੀਗੜ੍ਹ: ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ ਨੂੰ ਵੱਡੀ ਰਾਹਤ ਦੰਦਿਆਂ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਤਹਿਤ ਹੁਣ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ 16 ਫਰਵਰੀ ਤਕ ਰੋਕ ਲੱਗ ਗਈ ਹੈ। ਯਾਦ ਰਹੇ ਕਿ ਵਾਡਰਾ ਖ਼ਿਲਾਫ਼ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਹਵਾਲਾ ਕਾਰੋਬਾਰ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਵਿਸ਼ੇਸ਼ ਜੱਜ ਅਰਵਿੰਦ ਕੁਮਾਰ ਨੇ 6 ਫਰਵਰੀ ਨੂੰ ਵਾਡਰਾ ਨੂੰ ਈਡੀ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਜਾਂਚ ਵਿੱਚ ਸਹਿਯੋਗ ਕਰਨ ਲਈ ਵੀ ਕਿਹਾ ਗਿਆ ਹੈ। ਈਡੀ ਤਰਫੋਂ ਦਰਜ ਮਾਮਲੇ ਬਾਅਦ ਵਾਡਰਾ ਨੇ ਪਟਿਆਲਾ ਹਾਊਸ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਰੌਬਰਟ ਵਾਡਰਾ ਦੇ ਵਕੀਲ ਕੇਟੀ ਐੱਸ ਤੁਲਸੀ ਨੇ ਅਦਾਲਤ ਨੂੰ ਵਾਡਰਾ ਵੱਲੋਂ ਜਾਂਚ ਵਿੱਚ ਪੂਰਾ ਸਹਿਯੋਗ ਕਰਨ ਦਾ ਭਰੋਸਾ ਦਿੱਤਾ ਹੈ। ਈਡੀ ਨੇ ਵਾਡਰਾ ਦੇ ਕਰੀਬੀ ਮੰਨੇ ਜਾਂਦੇ ਸੁਨੀਲ ਅਰੋੜਾ ਖ਼ਿਲਾਫ਼ ਕਾਲੇ ਧਨ ਨੂੰ ਸਫ਼ੈਦ ਬਣਾਉਣ ਦਾ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਅਰੋੜਾ ਨੂੰ ਅਦਾਲਤ ਤੋਂ 6 ਫਰਵਰੀ ਤਕ ਲਈ ਗ੍ਰਿਫ਼ਤਾਰੀ ਤੋਂ ਅੰਤਰਿਮ ਰਾਹਤ ਮਿਲੀ ਹੋਈ ਹੈ। ਇਹ ਮਾਮਲਾ ਲੰਡਨ ਦੇ 12, ਬ੍ਰਾਇਨਸਟਨ ਸਕੁਏਰ ਸਥਿਤ 19 ਲੱਖ ਪੌਂਡ (ਕਰੀਬ 17 ਕਰੋੜ ਰੁਪਏ) ਦੀ ਜਾਇਦਾਦ ਖ਼ਰੀਦਣ ਨਾਲ ਜੁੜਿਆ ਹੋਇਆ ਹੈ। ਈਡੀ ਨੇ ਅਦਾਲਤ ਵਿੱਚ ਕਿਹਾ ਸੀ ਕਿ ਲੰਡਨ ਸਥਿਤ ਫਲੈਟ ਨੂੰ ਭਗੌੜੇ ਡਿਫੈਂਸ ਡੀਲਰ ਸੰਜੇ ਨੇ 16 ਕਰੋੜ 80 ਲੱਖ ਰੁਪਏ ਵਿੱਚ ਖ਼੍ਰੀਦਿਆ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Iran-Israel War : PM ਮੋਦੀ ਦੀ ਉੱਚ ਪੱਧਰੀ ਮੀਟਿੰਗ , ਪੈਟਰੋਲੀਅਮ ਅਤੇ ਬਿਜਲੀ ਸਮੇਤ ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ  
Iran-Israel War : PM ਮੋਦੀ ਦੀ ਉੱਚ ਪੱਧਰੀ ਮੀਟਿੰਗ , ਪੈਟਰੋਲੀਅਮ ਅਤੇ ਬਿਜਲੀ ਸਮੇਤ ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ  
Covid-19 Lockdown : ਕੋਰੋਨਾ ਕਾਰਨ 6 ਸਾਲ ਪਹਿਲਾਂ ਇਸ ਦਿਨ ਲੱਗਿਆ ਸੀ ਲੌਕਡਾਊਨ, ਦੁਕਾਨਾਂ ਬੰਦ-ਸੜਕਾਂ ਸੁੰਨਸਾਨ 
Covid-19 Lockdown : ਕੋਰੋਨਾ ਕਾਰਨ 6 ਸਾਲ ਪਹਿਲਾਂ ਇਸ ਦਿਨ ਲੱਗਿਆ ਸੀ ਲੌਕਡਾਊਨ, ਦੁਕਾਨਾਂ ਬੰਦ-ਸੜਕਾਂ ਸੁੰਨਸਾਨ 
India LPG Crisis : ਇਜ਼ਰਾਈਲ-ਇਰਾਨ ਜੰਗ ਵਿਚਕਾਰ ਵੱਡੀ ਰਾਹਤ !  ਹਜ਼ਾਰਾਂ ਟਨ LPG ਲੈ ਕੇ ਭਾਰਤ ਪਹੁੰਚਿਆ 'ਪਿਕਸਿਸ ਪਾਇਨੀਅਰ' ਜਹਾਜ਼
India LPG Crisis : ਇਜ਼ਰਾਈਲ-ਇਰਾਨ ਜੰਗ ਵਿਚਕਾਰ ਵੱਡੀ ਰਾਹਤ !  ਹਜ਼ਾਰਾਂ ਟਨ LPG ਲੈ ਕੇ ਭਾਰਤ ਪਹੁੰਚਿਆ 'ਪਿਕਸਿਸ ਪਾਇਨੀਅਰ' ਜਹਾਜ਼
Heart Attack: ਹਾਰਟ ਅਟੈਕ ਕਾਰਨ 22 ਸਾਲਾਂ ਨੌਜਵਾਨ ਦੀ ਮੌਤ, ਕ੍ਰਿਕਟ ਖੇਡਦੇ ਸਮੇਂ ਜ਼ਮੀਨ 'ਤੇ ਡਿੱਗਿਆ; ਫਿਰ...
Heart Attack: ਹਾਰਟ ਅਟੈਕ ਕਾਰਨ 22 ਸਾਲਾਂ ਨੌਜਵਾਨ ਦੀ ਮੌਤ, ਕ੍ਰਿਕਟ ਖੇਡਦੇ ਸਮੇਂ ਜ਼ਮੀਨ 'ਤੇ ਡਿੱਗਿਆ; ਫਿਰ...

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ
2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ
ਜੱਜ ਦੇ ਘਰ ਚੋਰਾਂ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਡਿਊਟੀ 'ਤੇ ਸੀ ਜੱਜ; ਘਰ ਆਏ ਤਾਂ ਉੱਡ ਗਏ ਹੋਸ਼
ਜੱਜ ਦੇ ਘਰ ਚੋਰਾਂ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਡਿਊਟੀ 'ਤੇ ਸੀ ਜੱਜ; ਘਰ ਆਏ ਤਾਂ ਉੱਡ ਗਏ ਹੋਸ਼
1 ਅਪ੍ਰੈਲ ਤੋਂ ਬਦਲ ਜਾਣਗੇ Pan Card ਦੇ ਨਿਯਮ, ਹੁਣ ਸਿਰਫ ਅਧਾਰ ਨਾਲ ਨਹੀਂ ਹੋਵੇਗਾ ਕੰਮ; ਆਹ ਦਸਤਾਵੇਜ਼ਾਂ ਦੀ ਪਵੇਗੀ ਲੋੜ
1 ਅਪ੍ਰੈਲ ਤੋਂ ਬਦਲ ਜਾਣਗੇ Pan Card ਦੇ ਨਿਯਮ, ਹੁਣ ਸਿਰਫ ਅਧਾਰ ਨਾਲ ਨਹੀਂ ਹੋਵੇਗਾ ਕੰਮ; ਆਹ ਦਸਤਾਵੇਜ਼ਾਂ ਦੀ ਪਵੇਗੀ ਲੋੜ
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਮਾਰਚ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਮਾਰਚ 2026
DM Suicide Case : ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅੜਿਆ ਪਰਿਵਾਰ, ਕਿਹਾ- ਪੋਸਟਮਾਰਟਮ ਤੋਂ ਕੀਤਾ ਇਨਕਾਰ
DM Suicide Case : ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅੜਿਆ ਪਰਿਵਾਰ, ਕਿਹਾ- ਪੋਸਟਮਾਰਟਮ ਤੋਂ ਕੀਤਾ ਇਨਕਾਰ
Bathinda ਸੜਕ ਹਾਦਸੇ 'ਚ ਤਿੰਨ ਵਿਅਕਤੀਆਂ ਦੀ ਮੌਤ ,2 ਗੰਭੀਰ ਜ਼ਖਮੀ, ਬੇਕਾਬੂ ਹੋ ਕੇ ਪਲਟੀ ਤੇਜ਼ ਰਫ਼ਤਾਰ ਕਾਰ   
Bathinda ਸੜਕ ਹਾਦਸੇ 'ਚ ਤਿੰਨ ਵਿਅਕਤੀਆਂ ਦੀ ਮੌਤ ,2 ਗੰਭੀਰ ਜ਼ਖਮੀ, ਬੇਕਾਬੂ ਹੋ ਕੇ ਪਲਟੀ ਤੇਜ਼ ਰਫ਼ਤਾਰ ਕਾਰ   
Chandigarh 'ਚ ਇੱਕ ਮਹਿਲਾ ਦੀ ਸ਼ੱਕੀ ਹਾਲਾਤਾਂ 'ਚ ਮੌਤ , ਕਮਰੇ ਦੇ ਅੰਦਰੋਂ ਮਿਲੀ ਨੱਕ ਕੱਟੀ ਹੋਈ ਲਾਸ਼  
Chandigarh 'ਚ ਇੱਕ ਮਹਿਲਾ ਦੀ ਸ਼ੱਕੀ ਹਾਲਾਤਾਂ 'ਚ ਮੌਤ , ਕਮਰੇ ਦੇ ਅੰਦਰੋਂ ਮਿਲੀ ਨੱਕ ਕੱਟੀ ਹੋਈ ਲਾਸ਼  
Salary Structure change from 1 April :  1 ਅਪ੍ਰੈਲ ਤੋਂ ਤੁਹਾਡੀ Salary Slip 'ਚ ਦਿਖੇਗਾ ਵੱਡਾ ਬਦਲਾਅ , ਲਾਗੂ ਹੋਵੇਗਾ ਇੱਕ ਨਵਾਂ ਨਿਯਮ 
Salary Structure change from 1 April :  1 ਅਪ੍ਰੈਲ ਤੋਂ ਤੁਹਾਡੀ Salary Slip 'ਚ ਦਿਖੇਗਾ ਵੱਡਾ ਬਦਲਾਅ , ਲਾਗੂ ਹੋਵੇਗਾ ਇੱਕ ਨਵਾਂ ਨਿਯਮ 
Embed widget