ਪੜਚੋਲ ਕਰੋ

ਮਨੀ ਲਾਂਡਰਿੰਗ ਮਾਮਲੇ ‘ਚ ਰਾਬਰਟ ਵਾਡਰਾ ਤੋਂ ਹੋਈ 6 ਘੰਟੇ ਪੁੱਛਗਿੱਛ

ਨਵੀਂ ਦਿੱਲੀ: ਪਟਿਆਲਾ ਹਾਊਸ ਕੋਰਟ ਦੇ ਆਦੇਸ਼ਾਂ ਤੋਂ ਬਾਅਦ ਰਾਬਰਟ ਵਾਡਰਾ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਦਫਤਰ ਪਹੁੰਚੇ। ਮਨੀ ਲਾਂਡਰਿੰਗ ਮਾਮਲੇ ‘ਚ ਉਸ ਤੋਂ ਕਰੀਬ 6 ਘੰਟੇ ਪੁੱਛਗਿੱਛ ਕੀਤੀ ਗਈ। ਈ ਡੀ ਦੇ ਅਧਿਕਾਰੀ ਉਨ੍ਹਾਂ ਨਾਲ ਅੱਜ ਵੀ ਪੁੱਛਗਿੱਛ ਕਰ ਸਕਦੇ ਹਨ। ਬੁਧਵਾਰ ਨੂੰ ਹੋਈ ਪੁੱਛਗਿੱਛ ‘ਚ ਵਾਡਰਾ ਨੇ ਕਿਹਾ ਕਿ ਉਹ ਕਿਸੇ ਸੰਜੈ ਭੰਡਾਰੀ ਨੂੰ ਨਹੀਂ ਜਾਣਦੇ। ਜਿੱਥੇ ਤਕ ਮਨੋਜ ਅਰੋੜਾ ਦਾ ਸਵਾਲ ਹੈ ਉਹ ਉਸ ਨੂੰ ਸਿਰਫ ਤਾਂ ਜਾਣਦੇ ਹਨ ਕਿਉਂਕਿ ਮਨੋਜ ਉਨ੍ਹਾਂ ਦਾ ਕਰਮਚਾਰੀ ਰਹਿ ਚੁੱਕਿਆ ਹੈ। ਈ ਡੀ ਦੇ ਅਧਿਕਾਰੀਆਂ ਨੂੰ ਪੁੱਛਗਿਛ ਤੋਂ ਬਾਅਦ ਉਨ੍ਹਾਂ ਦੇ ਵਕੀਲ ਨੇ ਕਿਹਾ ਕਿ ਰਾਬਰਟ ਇੱਕ ਚੰਗੇ ਇੰਨਸਾਨ ਹਨ ਅਤੇ ਉਨ੍ਹਾਂ ਨੇ ਜਾਂਚ ‘ਚ ਕਾਫੀ ਸਹਿਯੋਗ ਦਿੱਤਾ। ਵਾਡਰਾ ਖਿਲਾਫ ਜੋ ਵੀ ਇਲਜ਼ਾਮ ਲਗਾਏ ਗਏ ਹਨ ਉੁਹ ਰਾਜਨੀਤੀਕ ਪ੍ਰਭਾਅ ਕਰਕੇ ਲੱਗੇ ਹਨ। ਇਨਫੋਰਸਮੈਂਟ ਡਾਇਰੈਕਟੋਰੇਟ ਦੇ ਦਫਤਰ ‘ਚ ਪਹਿਲਾਂ ਵਾਡਰਾ ਦੇ ਵਕੀਲ ਪਹੁੰਚੇ। ਰਾਬਰਟ ਵਾਡਰਾ ਦੇ ਨਾਲ ਪ੍ਰਿਅੰਕਾ ਗਾਂਧੀ ਵੀ ਪਹੁੰਚੀ ਪਰ ਉਹ ਈ ਡੀ ਦੇ ਗੇਟ ਤੋਂ ਬਾਹਰ ਨਿਕਲ ਗਈ। ਉਹ ਪਹਿਲੀ ਵਾਰ ਵਿੱਤੀ ਟ੍ਰਾਂਜੈਕਸ਼ਨ ਦੇ ਇਲਜ਼ਾਮਾਂ ‘ਚ ਪਹਿਲੀ ਵਾਰ ਕਿਸੇ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਹੋਏ ਹਨ। ਇਸ ਤੋਂ ਪਹਿਲਾਂ ਵਾਡਰਾ ਮਨੀ ਲਾਂਡਰਿੰਗ ਦੇ ਇਲਜ਼ਾਮਾਂ ਨੂੰ ਹਮੇਸ਼ਾ ਨਕਾਰਦੇ ਆਏ ਹਨ।

ਟਾਪ ਹੈਡਲਾਈਨ

MP News : ਕਿਤੇ ਗਰਲਫ੍ਰੈਂਡ ਕੋਲ ਨਾ ਚਲਾ ਜਾਵੇ, ਸ਼ੱਕ 'ਚ 9 ਬੱਚਿਆਂ ਦੀ ਮਾਂ ਨੇ ਕੁਹਾੜੀ ਨਾਲ ਪਤੀ ਦਾ ਕੀਤਾ ਕਤਲ
MP News : ਕਿਤੇ ਗਰਲਫ੍ਰੈਂਡ ਕੋਲ ਨਾ ਚਲਾ ਜਾਵੇ, ਸ਼ੱਕ 'ਚ 9 ਬੱਚਿਆਂ ਦੀ ਮਾਂ ਨੇ ਕੁਹਾੜੀ ਨਾਲ ਪਤੀ ਦਾ ਕੀਤਾ ਕਤਲ
Big News: ਸਿਆਸੀ ਜਗਤ 'ਚ ਵੱਡਾ ਫੇਰਬਦਲ, CM ਨੇ ਮੰਤਰੀ ਤੋਂ ਖੋਹਿਆ ਅਹਿਮ ਵਿਭਾਗ; ਜਾਣੋ ਹੁਣ ਕਿਸਨੂੰ ਰਿਪੋਰਟ ਕਰੇਗਾ 'ਡਿਪਾਰਟਮੈਂਟ'... 
ਸਿਆਸੀ ਜਗਤ 'ਚ ਵੱਡਾ ਫੇਰਬਦਲ, CM ਨੇ ਮੰਤਰੀ ਤੋਂ ਖੋਹਿਆ ਅਹਿਮ ਵਿਭਾਗ; ਜਾਣੋ ਹੁਣ ਕਿਸਨੂੰ ਰਿਪੋਰਟ ਕਰੇਗਾ 'ਡਿਪਾਰਟਮੈਂਟ'... 
Agra Fridge Shivling :  'ਫ੍ਰਿਜ ਵਾਲੇ ਸ਼ਿਵਲਿੰਗ' ਦੇ ਦਰਸ਼ਨਾਂ ਲਈ ਉਮੜੀ ਭੀੜ, ਦੂਜੇ ਦਿਨ ਹੋਰ ਮੁਹੱਲਿਆਂ ਤੋਂ ਵੀ ਪਹੁੰਚੀਆਂ ਮਹਿਲਾਵਾਂ
Agra Fridge Shivling :  'ਫ੍ਰਿਜ ਵਾਲੇ ਸ਼ਿਵਲਿੰਗ' ਦੇ ਦਰਸ਼ਨਾਂ ਲਈ ਉਮੜੀ ਭੀੜ, ਦੂਜੇ ਦਿਨ ਹੋਰ ਮੁਹੱਲਿਆਂ ਤੋਂ ਵੀ ਪਹੁੰਚੀਆਂ ਮਹਿਲਾਵਾਂ
Big Blow AAP Party: 'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab News: ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
Big Blow AAP Party: 'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
Embed widget