ਪੜਚੋਲ ਕਰੋ

ਵਾਡਰਾ ਸਮੇਤ ਉਨ੍ਹਾਂ ਦੀ ਮਾਤਾ ਤੋਂ ਈਡੀ ਕਰੇਗੀ ਪੁੱਛਗਿੱਛ, ਬੀਕਾਨੇਰ ਮਾਮਲੇ ‘ਤੇ ਹੋਣਗੇ ਸਵਾਲ

ਨਵੀਂ ਦਿੱਲੀ: ਰਾਬਰਟ ਵਾਡਰਾ ਰਾਜਸਥਾਨ ਦੇ ਬੀਕਾਨੇਰ ਦੀ ਇੱਕ ਜ਼ਮੀਨ ਘੁਟਾਲੇ ਮਾਮਲੇ ‘ਚ ਜੈਪੁਰ ‘ਚ ਈਡੀ ਸਾਹਮਣੇ ਪੇਸ਼ ਹੋਣਗੇ। ਅਧਿਕਾਰੀਆਂ ਨੇ ਸੋਮਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਉਧਰ ਕਾਂਰਗਸ ਜਨਰਲ ਸਕਤਰ ਪ੍ਰਿਅੰਕਾ ਗਾਂਧੀ ਮੰਗਲਵਾਰ ਰਾਤ ਸਪੈਸ਼ਲ ਜਹਾਜ਼ ਰਾਹੀਂ ਜੈਪੁਰ ਪਹੁੰਚ ਗਈ ਹੈ। ਜਿਸ ਤੋਂ ਬਾਅਦ ਉਹ ਏਅਰਪੋਰਟ ਤੋਂ ਸੱਖ਼ਤ ਸੁਰਖਿਆ ਇੰਤਜ਼ਾਮਾਂ ‘ਚ ਵਾਡਰਾ ਦੇ ਹੋਟਲ ਪਹੁੰਚੀ। ਵਾਡਰਾ ਤੋਂ ਇਲਾਵਾ ਇਸ ਮਾਮਲੇ ‘ਚ ਉਨ੍ਹਾਂ ਦੀ ਮਾਂ ਮੌਰੀਨ ਵੀ ਜੈਪੁਰ ਦੇ ਭਵਾਨੀ ਸਿੰਘ ਰੋਡ ‘ਤੇ ਈਡੀ ਦੇ ਦਫਤਰ 10 ਵਜੇ ਪਹੁੰਚੇਗੀ। ਵਾਡਰਾ ਆਪਣੀ ਮਾਂ ਨਾਲ ਸੋਮਵਾਰ ਦੀ ਦੋਪਹਿਰ ਨੂੰ ਜੈਪੁਰ ਹਵਾਈ ਅੱਡੇ ‘ਤੇ ਪਹੁੰਚ ਗਏ ਸੀ। ਈਡੀ ਸਾਹਣਮੇ ਵਾਡਰਾ ਦੀ ਚੌਥੀ ਪੇਸ਼ੀ ਹੈ। ਇਸ ਤੋਂ ਪਹਿਲ਼ਾਂ ਤਿੰਨ ਵਾਰ ਉਨ੍ਹਾਂ ਤੋਂ ਮੰਨੀ ਲੌਂਡ੍ਰਿੰਗ ਕੇਸ ‘ਚ ਪੁੱਛਗਿੱਛ ਹੋ ਚੁੱਕੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜਾਂਚ ਅਧਿਕਾਰੀ ਧਨਸ਼ੋਧਨ ਰੋਕਥਾਮ ਕਾਨੂੰਨ ਤਿਹਤ ਵਾਡਰਾ ਅਤੇ ਉਨ੍ਹਾਂ ਦੀ ਮਾਂ ਦੇ ਬਿਆਨ ਦਰਜ ਕਰਨਗੇ। ਬੀਕਾਨੇਰ ਮਾਮਲੇ ‘ਚ ਈਡੀ ਪਹਿਲਾਂ ਵੀ ਵਾਡਰਾ ਨੂੰ ਤਿੰਨ ਵਾਰ ਬੁੱਲਾ ਚੁੱਕੀ ਹੈ ਪਰ ਉਹ ਪੇਸ਼ ਨਹੀਂ ਹੋਈ। ਅਜਿਹਾ ਮੰਨੀਆ ਜਾ ਰਿਹਾ ਹੈ ਕਿ ਈਡੀ ਵਾਡਰਾ ਨੂੰ ਉਨ੍ਹਾਂ ਨਾਲ ਜੁੜੀ ਕੰਪਨੀ ਮੇਸਰਸ ਸਕਾਈਲਾਈਟ ਹੌਸਪੋਟੈਲਟੀ ਪ੍ਰਾਈਵੇਟ ਲਿਮੀਟਡ ਦੇ ਕੰਮਕਾਜ ਬਾਰੇ ਪੁੱਛਗਿੱਛ ਕਰਨਾ ਚਾਹੁੰਦੀ ਹੈ। ਇਸ ਕੰਪਨੀ ਲਈ ਹੀ ਜ਼ਮੀਨ ਖਰੀਦੀ ਗਈ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Horrible Accident: ਵੱਡਾ ਹਾਦਸਾ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ; 6 ਜਵਾਕਾਂ ਸਣੇ ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ: ਜਾਣੋ ਕਿਵੇਂ...
ਵੱਡਾ ਹਾਦਸਾ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ; 6 ਜਵਾਕਾਂ ਸਣੇ ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ: ਜਾਣੋ ਕਿਵੇਂ...
Big News: ਵੱਡੀ ਖਬਰ, ਸੀਨੀਅਰ ਕਾਂਗਰਸ ਆਗੂ ਅਤੇ ਸਾਂਸਦ ਦੇ ਕਾਫ਼ਲੇ 'ਤੇ ਹਮਲਾ; ਹਮਲਾਵਰਾਂ ਨੇ ਸੜਕ ਵਿਚਾਲੇ ਘੇਰੀ ਕਾਰ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਵੱਡੀ ਖਬਰ, ਸੀਨੀਅਰ ਕਾਂਗਰਸ ਆਗੂ ਅਤੇ ਸਾਂਸਦ ਦੇ ਕਾਫ਼ਲੇ 'ਤੇ ਹਮਲਾ; ਹਮਲਾਵਰਾਂ ਨੇ ਸੜਕ ਵਿਚਾਲੇ ਘੇਰੀ ਕਾਰ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਪੰਜਾਬ ਸਣੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ, ਘਬਰਾਹਟ 'ਚ ਲੋਕ ਨਿਕਲੇ ਘਰਾਂ ਤੋਂ ਬਾਹਰ; ਲੋਕਾਂ 'ਚ ਮੱਚਿਆ ਹੜਕੰਪ

BJP ਨੇ ਤਾਮਿਲਨਾਡੂ ਚੋਣਾਂ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ ,ਕਈ ਵੱਡੇ ਚਿਹਰਿਆਂ ਨੂੰ ਦਿੱਤੀ ਟਿਕਟ 

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਸੀਨੀਅਰ ਕਾਂਗਰਸ ਆਗੂ ਅਤੇ ਸਾਂਸਦ ਦੇ ਕਾਫ਼ਲੇ 'ਤੇ ਹਮਲਾ; ਹਮਲਾਵਰਾਂ ਨੇ ਸੜਕ ਵਿਚਾਲੇ ਘੇਰੀ ਕਾਰ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਵੱਡੀ ਖਬਰ, ਸੀਨੀਅਰ ਕਾਂਗਰਸ ਆਗੂ ਅਤੇ ਸਾਂਸਦ ਦੇ ਕਾਫ਼ਲੇ 'ਤੇ ਹਮਲਾ; ਹਮਲਾਵਰਾਂ ਨੇ ਸੜਕ ਵਿਚਾਲੇ ਘੇਰੀ ਕਾਰ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
IDFC ਬੈਂਕ ਘੋਟਾਲੇ ਮਾਮਲੇ 'ਚ ਪੀਡੀ ਅਤੇ ਅਕਾਊਂਟੈਂਟ ਨੂੰ ਜੇਲ੍ਹ, ਬੈਂਕ ਮੈਨੇਜਰ ਸਣੇ 3 ਨੂੰ ਭੇਜਿਆ ਅੰਬਾਲਾ ਜੇਲ੍ਹ

ਅਮਰੀਕੀ ਜਹਾਜ਼ ਈਰਾਨ 'ਚ ਕਰੈਸ਼, ਤਹਿਰਾਨ ਦੇ ਚੈਨਲ ਨੇ ਲੋਕਾਂ ਨੂੰ ਦਿੱਤਾ ਆਫਰ, ਕਿਹਾ-ਪਾਇਲਟ ਨੂੰ ਜਿੰਦਾ...

ਖੁਸ਼ਖਬਰੀ! ਪੰਜਾਬ ਦੀਆਂ ਔਰਤਾਂ ਲਈ 1000 ਰੁਪਏ ਨੂੰ ਲੈਕੇ ਨੋਟੀਫਿਕੇਸ਼ਨ ਜਾਰੀ, 13 ਤਰੀਕ ਤੋਂ ਸ਼ੁਰੂ ਹੋਵੇਗਾ ਰਜਿਸਟ੍ਰੇਸ਼ਨ
ਖੁਸ਼ਖਬਰੀ! ਪੰਜਾਬ ਦੀਆਂ ਔਰਤਾਂ ਲਈ 1000 ਰੁਪਏ ਨੂੰ ਲੈਕੇ ਨੋਟੀਫਿਕੇਸ਼ਨ ਜਾਰੀ, 13 ਤਰੀਕ ਤੋਂ ਸ਼ੁਰੂ ਹੋਵੇਗਾ ਰਜਿਸਟ੍ਰੇਸ਼ਨ
ਪੰਜਾਬ ਸਣੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ, ਘਬਰਾਹਟ 'ਚ ਲੋਕ ਨਿਕਲੇ ਘਰਾਂ ਤੋਂ ਬਾਹਰ; ਲੋਕਾਂ 'ਚ ਮੱਚਿਆ ਹੜਕੰਪ
ਪੰਜਾਬ ਸਣੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ, ਘਬਰਾਹਟ 'ਚ ਲੋਕ ਨਿਕਲੇ ਘਰਾਂ ਤੋਂ ਬਾਹਰ; ਲੋਕਾਂ 'ਚ ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਅਪ੍ਰੈਲ 2026

Gurdwara Amb Sahib ਦੀ ਜ਼ਮੀਨ ਵੇਚਣ ਦੇ ਮਾਮਲੇ 'ਚ SGPC ਵੱਲੋਂ 2 ਹੋਰ ਕਰਮਚਾਰੀ ਮੁਅੱਤਲ

Pathankot 'ਚ ਪੇਸ਼ੀ ਤੋਂ ਵਾਪਸ ਆਉਂਦੇ ਸਮੇਂ ਪੁਲਿਸ ਹਿਰਾਸਤ ਵਿੱਚੋਂ ਆਰੋਪੀ ਫ਼ਰਾਰ , ਲੁੱਟ ਖੋਹ ਦੇ ਮਾਮਲੇ 'ਚ ਕੀਤਾ ਸੀ ਗ੍ਰਿਫ਼ਤਾਰ

Embed widget