ਪੜਚੋਲ ਕਰੋ

ਇਨਕਮ ਟੈਕਸ ਵਿਭਾਗ ਦੀ ਕਾਰਵਾਈ 'ਤੇ ਰੌਬਰਟ ਵਾਡਰਾ ਵਲੋਂ ਜਵਾਬੀ ਕਾਰਵਾਈ, ਮੋਦੀ ਸਰਕਾਰ 'ਤੇ ਵੀ ਸਾਧੇ ਨਿਸ਼ਾਨੇ

ਵਾਡਰਾ ਨੇ ਕਿਹਾ ਕਿ ਮੇਰੇ ‘ਤੇ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੈਂ ਕਾਨੂੰਨ ਦੀ ਪਾਲਣਾ ਕਰਨ ਵਾਲਾ ਨਾਗਰਿਕ ਹਾਂ, ਮੈਂ ਜੋ ਵੀ ਕਾਰੋਬਾਰ ਕੀਤਾ ਹੈ, ਮੇਰੀਆਂ ਰਿਟਰਨਾਂ ਪੂਰੀਆਂ ਹਨ। ਮੈਂ ਕੁਝ ਗਲਤ ਨਹੀਂ ਕੀਤਾ। ਮੈਂ ਲੜਦਾ ਰਹਾਂਗਾ ਅਤੇ ਸੱਚਾਈ ਦੀ ਜਿੱਤ ਹੋਵੇਗੀ।

  ਨਵੀਂ ਦਿੱਲੀ: ਰੌਬਰਟ ਵਾਡਰਾ ਨੇ ਵਿਭਾਗ ਦੀ ਕਾਰਵਾਈ ਲਈ ਮੋਦੀ ਸਰਕਾਰ 'ਤੇ ਹਮਲਾ ਬੋਲਿਆ ਹੈ। ਏਬੀਪੀ ਨਿਊਜ਼ ਨਾਲ ਗੱਲਬਾਤ ਕਰਦਿਆਂ ਵਾਡਰਾ ਨੇ ਕਿਹਾ ਕਿ ਜਦੋਂ ਵੀ ਮੋਦੀ ਸਰਕਾਰ ਫਸਦੀ ਹੈ ਤਾਂ ਮੈਨੂੰ ਨਿਸ਼ਾਨਾ ਬਣਾਉਂਦੀ। ਰੌਬਰਟ ਵਾਡਰਾ ਨੇ ਕਿਹਾ, “ਕਿਸਾਨ ਅੰਦੋਲਨ 'ਤੇ ਪ੍ਰਿਯੰਕਾ ਅਤੇ ਰਾਹੁਲ ਸਵਾਲ ਪੁੱਛ ਰਹੇ ਹਨ ਅਤੇ ਨਿਸ਼ਾਨਾ ਮੈਨੂੰ ਬਣਾ ਰਹੇ ਹਨ।" ਦੱਸ ਦੇਈਏ ਕਿ ਇਨਕਮ ਟੈਕਸ ਵਿਭਾਗ ਨੇ ਲਗਾਤਾਰ ਦੋ ਦਿਨ ਸੋਮਵਾਰ ਅਤੇ ਮੰਗਲਵਾਰ ਨੂੰ ਰੌਬਰਟ ਵਾਡਰਾ ਦੇ ਦਫਤਰ 'ਤੇ ਸਵਾਲ ਚੁੱਕੇ ਸੀ। ਇਨਕਮ ਟੈਕਸ ਟੀਮ ਆਪਣੇ ਨਾਲ ਵਾਡਰਾ ਦੇ ਦਫਤਰ ਤੋਂ ਇਲੈਕਟ੍ਰਾਨਿਕ ਸਬੂਤ ਲੈ ਗਈ।
" ਸਭ ਕੁਝ ਖਾਤੇ ਅਤੇ ਆਰਓਸੀ ਵਿੱਚ ਹੈ, ਤੁਸੀਂ ਮੈਨੂੰ ਹੋਰ ਕੀ ਪੁੱਛੋਗੇ। ਜੋ ਪੁੱਛੋਗੇ ਦੱਸਾਂਗਾ, ਮੇਰੇ ਪਿਤਾ ਦੇ ਮੁਰਾਦਾਬਾਦ ਵਿੱਚ ਕਾਰੋਬਾਰ ਬਾਰੇ ਪੁੱਛੋ ਤਾਂ ਦੱਸ ਦਿਆਂਗਾ। ਇਹ ਸਭ ਜਾਣਬੁੱਝ ਕੇ ਹੋ ਰਿਹਾ ਹੈ ਕਿਉਂਕਿ ਮੈਂ ਇੱਕ ਪਰਿਵਾਰ ਤੋਂ ਹਾਂ।” ਉਨ੍ਹਾਂ ਨੇ ਕਿਹਾ,“ ਮੈਂ ਕਿਸੇ ਤੋਂ ਡਰ ਕੇ ਜਾਂ ਦੇਸ਼ ਛੱਡ ਕੇ ਭੱਜਾਂਗਾ ਨਹੀਂ, ਦਿੱਲੀ ਅਤੇ ਜੈਪੁਰ ਈਡੀ ਆਪ ਨਾ ਜਾਂਦਾ। ਇਸ ਵਾਰ ਮੈਂ ਕੋਵਿਡ-19 ਨੂੰ ਵੇਖਦਿਆਂ ਸਮੇਂ ਦੀ ਮੰਗ ਕੀਤੀ ਸੀ। "
-ਰੌਬਰਟ ਵਾਡਰਾ
ਵਾਡਰਾ ਨੇ ਕਿਹਾ ਕਿ ਮੇਰੇ ‘ਤੇ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੈਂ ਕਾਨੂੰਨ ਦੀ ਪਾਲਣਾ ਕਰਨ ਵਾਲਾ ਨਾਗਰਿਕ ਹਾਂ, ਮੈਂ ਜੋ ਵੀ ਕਾਰੋਬਾਰ ਕੀਤਾ ਹੈ, ਮੇਰੀਆਂ ਰਿਟਰਨਾਂ ਪੂਰੀਆਂ ਹਨ। ਮੈਂ ਕੁਝ ਗਲਤ ਨਹੀਂ ਕੀਤਾ। ਮੈਂ ਲੜਦਾ ਰਹਾਂਗਾ ਅਤੇ ਸੱਚਾਈ ਦੀ ਜਿੱਤ ਹੋਵੇਗੀ। Farmers Protest: ਅਮਰੀਕੀ ਸਪੀਕਰ ਨੇ ਕਿਸਾਨਾਂ ਦੇ ਪ੍ਰਦਰਸ਼ਨ ਦਾ ਕੀਤਾ ਸਮਰਥਨ, ਲਿੱਖੀ ਚਿੱਠੀ ਉਨ੍ਹਾਂ ਨੇ ਕਿਹਾ, "ਜੇ ਮੇਰਾ ਪਰਿਵਾਰ ਇਸ ਦੇਸ਼ ਲਈ ਸਖ਼ਤ ਮਿਹਨਤ ਕਰਦਾ ਹੈ ਅਤੇ ਉਹ (ਸਰਕਾਰ) ਅਸਲ ਮੁੱਦਿਆਂ ਤੋਂ ਧਿਆਨ ਹਟਾਉਣਾ ਚਾਹੁੰਦੇ ਹਨ, ਤਾਂ ਉਹ ਮੈਨੂੰ ਜਾਂ ਕਿਸੇ ਹੋਰ ਮੁੱਦੇ ਦੀ ਵਰਤੋਂ ਕਰਨਗੇ।" ਵਾਡਰਾ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਅਤੇ ਦੇਸ਼ ਦੇ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ ਅਤੇ ਏਜੰਸੀਆਂ ਨੂੰ ਉਨ੍ਹਾਂ ਅਤੇ ਕਾਰੋਬਾਰ ਬਾਰੇ ਸ਼ੁਰੂਆਤ ਤੋਂ ਜਾਣਕਾਰੀ ਹੋਣੀ ਚਾਹੀਦੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
Free Gold Coin : ਮਹਿਲਾਵਾਂ ਨੂੰ ਕਿਵੇਂ ਮਿਲੇਗਾ 8 ਗ੍ਰਾਮ ਸੋਨੇ ਦਾ ਮੁਫ਼ਤ ਸਿੱਕਾ? ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
School Closed 2026 : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ 9 ਦਿਨਾਂ ਲਈ ਬੰਦ, ਜਾਣੋ ਕਦੋਂ ਖੁੱਲ੍ਹਣਗੇ? 
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !

Embed widget