ਪੜਚੋਲ ਕਰੋ

ਰੋਹਿਤ ਸ਼ਰਮਾ ਬਣੇ ਭਾਰਤ ਦੇ ਨਵੇਂ ਵਨਡੇ ਕਪਤਾਨ, ਇਸ ਦਿੱਗਜ ਨੂੰ ਮਿਲੇਗੀ ਉਪਕਪਤਾਨੀ !

ਸੀਮਤ ਓਵਰਾਂ ਦੀ ਕ੍ਰਿਕਟ 'ਚ ਕੇਐੱਲ ਰਾਹੁਲ ਉਪ-ਕਪਤਾਨ ਦੀ ਦੌੜ 'ਚ ਸਭ ਤੋਂ ਅੱਗੇ ਹਨ, ਪਰ ਉਨ੍ਹਾਂ ਦਾ ਮੁਕਾਬਲਾ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨਾਲ ਹੈ।

ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਬੁੱਧਵਾਰ 8 ਦਸੰਬਰ ਨੂੰ ਦੱਖਣੀ ਅਫਰੀਕਾ ਖਿਲਾਫ ਹੋਣ ਵਾਲੀ ਟੈਸਟ ਸੀਰੀਜ਼ ਲਈ ਟੀਮ ਦਾ ਐਲਾਨ ਕਰ ਦਿੱਤਾ ਹੈ। ਇਸ ਨਾਲ ਇਹ ਵੀ ਸਪੱਸ਼ਟ ਹੋ ਗਿਆ ਹੈ ਕਿ ਵਨਡੇ ਫਾਰਮੈਟ 'ਚ ਹੁਣ ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਨਹੀਂ, ਰੋਹਿਤ ਸ਼ਰਮਾ ਹੋਣਗੇ। ਰੋਹਿਤ ਸ਼ਰਮਾ ਨੂੰ ਟੈਸਟ ਫਾਰਮੈਟ ਵਿਚ ਵੀ ਟੀਮ ਦੀ ਉਪ ਕਪਤਾਨੀ ਮਿਲੀ ਹੈ। ਅਜਿਹੇ 'ਚ ਹੁਣ ਸੀਮਤ ਓਵਰਾਂ ਦੀ ਕ੍ਰਿਕਟ 'ਚ ਉਪ-ਕਪਤਾਨ ਕੌਣ ਹੋਵੇਗਾ, ਇਹ ਇਕ ਦਿਲਚਸਪ ਸਵਾਲ ਹੈ।

ਰੋਹਿਤ ਸ਼ਰਮਾ ਵਨਡੇ ਅਤੇ ਟੀ-20 ਕ੍ਰਿਕਟ 'ਚ ਕਪਤਾਨੀ ਕਰਦੇ ਨਜ਼ਰ ਆਉਣਗੇ, ਜਦਕਿ ਸੀਮਤ ਓਵਰਾਂ ਦੀ ਸੀਰੀਜ਼ 'ਚ ਟੀਮ ਇੰਡੀਆ ਦਾ ਉਪ-ਕਪਤਾਨ ਕੌਣ ਹੋਵੇਗਾ, ਇਸ ਦਾ ਜਵਾਬ ਸ਼ਾਇਦ ਕੇਐੱਲ ਰਾਹੁਲ ਦੇ ਰੂਪ 'ਚ ਮਿਲੇਗਾ। ਕੇਐਲ ਰਾਹੁਲ ਨੂੰ ਨਿਊਜ਼ੀਲੈਂਡ ਖ਼ਿਲਾਫ਼ ਸੀਮਤ ਓਵਰਾਂ ਦੀ ਲੜੀ ਲਈ ਟੀਮ ਦਾ ਉਪ ਕਪਤਾਨ ਨਿਯੁਕਤ ਕੀਤਾ ਗਿਆ ਸੀ। ਅਜਿਹੇ 'ਚ ਸੰਭਵ ਹੈ ਕਿ ਕੇ.ਐੱਲ ਰਾਹੁਲ ਦੱਖਣੀ ਅਫਰੀਕਾ ਖਿਲਾਫ ਵਨਡੇ ਸੀਰੀਜ਼ 'ਚ ਟੀਮ ਦੇ ਉਪ ਕਪਤਾਨ ਹੋਣਗੇ। ਇਸ ਤੋਂ ਇਲਾਵਾ ਕਈ ਖਿਡਾਰੀ ਇਸ ਦੌੜ ਵਿਚ ਸ਼ਾਮਲ ਹਨ।

ਇਹ ਖਿਡਾਰੀ ਵੀ ਰੇਸ ਹਨ

ਸੀਮਤ ਓਵਰਾਂ ਦੀ ਕ੍ਰਿਕਟ 'ਚ ਕੇਐੱਲ ਰਾਹੁਲ ਉਪ-ਕਪਤਾਨ ਦੀ ਦੌੜ 'ਚ ਸਭ ਤੋਂ ਅੱਗੇ ਹਨ, ਪਰ ਉਨ੍ਹਾਂ ਦਾ ਮੁਕਾਬਲਾ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨਾਲ ਹੈ। ਇਸ ਤੋਂ ਇਲਾਵਾ ਜਸਪ੍ਰੀਤ ਬੁਮਰਾਹ ਵੀ ਸੀਮਤ ਓਵਰਾਂ ਦੀ ਉਪ ਕਪਤਾਨੀ ਹਾਸਲ ਕਰਨ ਦੇ ਦਾਅਵੇਦਾਰਾਂ ਵਿੱਚੋਂ ਇੱਕ ਹੈ ਪਰ ਭਾਰਤੀ ਕ੍ਰਿਕਟ ਦੇ ਇਤਿਹਾਸ ਵਿੱਚ ਬਹੁਤ ਘੱਟ ਗੇਂਦਬਾਜ਼ਾਂ ਨੂੰ ਉਪ ਕਪਤਾਨੀ ਜਾਂ ਕਪਤਾਨੀ ਮਿਲੀ ਹੈ। ਅਜਿਹੇ 'ਚ ਉਪ-ਕਪਤਾਨ ਲਈ ਸ਼੍ਰੇਅਸ ਅਈਅਰ ਦਾ ਦਾਅਵਾ ਵੀ ਮਜ਼ਬੂਤ ​​ਨਜ਼ਰ ਆ ਰਿਹਾ ਹੈ, ਜੋ ਹੁਣ ਤਿੰਨੋਂ ਫਾਰਮੈਟਾਂ 'ਚ ਦੌੜਾਂ ਬਣਾ ਰਿਹਾ ਹੈ।

ਇਹ ਵੀ ਪੜ੍ਹੋ: CDS Bipin Rawat Death Latest Updates : ਮਦਰਾਸ ਰੈਜੀਮੈਂਟਲ ਸੈਂਟਰ 'ਚ ਦਿੱਤੀ ਅੰਤਿਮ ਵਿਦਾਈ, ਹੈਲੀਕਾਪਟਰ ਕਰੈਸ਼ ਦਾ ਵੀਡੀਓ ਆਇਆ ਸਾਹਮਣੇ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
https://apps.apple.com/in/app/811114904

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget